October 11, 2026, 3:30 am
----------- Advertisement -----------
HomeNewsCoronavirusਦੇਸ਼ 'ਚ ਕੋਰੋਨਾ ਦੇ ਐਕਟਿਵ ਮਾਮਲੇ 7 ਹਜ਼ਾਰ ਤੋਂ ਪਾਰ, ਪਿਛਲੇ 24...

ਦੇਸ਼ ‘ਚ ਕੋਰੋਨਾ ਦੇ ਐਕਟਿਵ ਮਾਮਲੇ 7 ਹਜ਼ਾਰ ਤੋਂ ਪਾਰ, ਪਿਛਲੇ 24 ਘੰਟਿਆਂ ‘ਚ 1100 ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

Published on

----------- Advertisement -----------

ਭਾਰਤ ਵਿੱਚ ਕੋਰੋਨਾ ਵਾਇਰਸ ਦੇ 1134 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਛੱਤੀਸਗੜ੍ਹ, ਦਿੱਲੀ, ਗੁਜਰਾਤ, ਮਹਾਰਾਸ਼ਟਰ ਅਤੇ ਕੇਰਲ ਵਿੱਚ ਕੋਰੋਨਾ ਕਾਰਨ ਕੁੱਲ 5 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 24 ਘੰਟਿਆਂ ਵਿੱਚ 1 ਲੱਖ 3 ਹਜ਼ਾਰ 831 ਕੋਵਿਡ ਟੈਸਟ ਕੀਤੇ ਗਏ ਹਨ।
ਨਵੇਂ ਕੇਸ ਮਿਲਣ ਨਾਲ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 7026 ਹੋ ਗਈ ਹੈ। ਦੂਜੇ ਪਾਸੇ, ਦੇਸ਼ ਵਿੱਚ ਹੁਣ ਤੱਕ ਕੋਵਿਡ ਵੈਕਸੀਨ ਦੀਆਂ 220.65 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...