November 3, 2026, 8:21 am
----------- Advertisement -----------
HomeNewsCoronavirusਦੁਨੀਆ 'ਚ 35 ਲੱਖ ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ

ਦੁਨੀਆ ‘ਚ 35 ਲੱਖ ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ

Published on

----------- Advertisement -----------

ਦੁਨੀਆ ‘ਚ ਕੋਰੋਨਾ ਦੇ ਮਾਮਲੇ ਘੱਟ ਹੋਣ ਦਾ ਨਾਂ ਨਹੀਂ ਲੈ ਰਹੇ ਹਨ। ਬੁੱਧਵਾਰ ਨੂੰ ਦੁਨੀਆ ‘ਚ 35.13 ਲੱਖ ਨਵੇਂ ਕੋਰੋਨਾ ਸੰਕਰਮਿਤ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 23.71 ਲੱਖ ਲੋਕ ਠੀਕ ਹੋ ਚੁੱਕੇ ਹਨ। ਦੁਨੀਆ ਵਿੱਚ 10,313 ਲੋਕਾਂ ਦੀ ਕੋਰੋਨਾ ਕਾਰਨ ਮੌਤ ਦਰਜ ਕੀਤੀ ਗਈ ਹੈ। ਜਿਕਰਯੋਗ ਹੈ ਕਿ ਨਵੇਂ ਸੰਕਰਮਿਤਾਂ ਦੇ ਮਾਮਲੇ ਵਿੱਚ, ਭਾਰਤ 2.84 ਲੱਖ ਨਵੇਂ ਮਾਮਲਿਆਂ ਦੇ ਨਾਲ ਤੀਜੇ ਨੰਬਰ ‘ਤੇ ਹੈ। ਫਰਾਂਸ 5.01 ਲੱਖ ਮਰੀਜ਼ਾਂ ਦੇ ਨਾਲ ਦੂਜੇ ਨੰਬਰ ‘ਤੇ ਹੈ ਅਤੇ ਅਮਰੀਕਾ ਵਿੱਚ ਸਭ ਤੋਂ ਵੱਧ 5.01 ਲੱਖ ਕੋਰੋਨਾ ਕੇਸ ਮਿਲਣ ਨਾਲ ਅਮਰੀਕਾ ਪਹਿਲੇ ਨੰਬਰ ‘ਤੇ ਹੈ।
ਜੇਕਰ ਦੁਨੀਆ ਵਿੱਚ ਸੰਕਰਮਣ ਕਾਰਨ ਹੋਣ ਵਾਲੀਆਂ ਮੌਤਾਂ ਦੀ ਗੱਲ ਕਰੀਏ ਤਾ ਅਮਰੀਕਾ ਵਿਚ ਸੰਕਰਮਣ ਕਾਰਨ ਇਕ ਦਿਨ ਵਿਚ ਸਭ ਤੋਂ ਵੱਧ 3,003 ਮੌਤਾਂ ਹੋਈਆਂ ਹਨ। ਭਾਰਤ ਵਿੱਚ 574 ਅਤੇ ਫਰਾਂਸ ਵਿੱਚ 467 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਰਗਰਮ ਮਾਮਲਿਆਂ ਵਿੱਚ ਵੀ ਅਮਰੀਕਾ ਸਿਖਰ ‘ਤੇ ਹੈ। ਪੂਰੀ ਦੁਨੀਆ ਵਿੱਚ 6.91 ਕਰੋੜ ਐਕਟਿਵ ਕੇਸ ਹਨ। ਇਨ੍ਹਾਂ ਵਿਚੋਂ 2.75 ਕਰੋੜ ਇਕੱਲੇ ਅਮਰੀਕਾ ਵਿਚ ਹਨ। ਹੁਣ ਤੱਕ 35.97 ਕਰੋੜ ਤੋਂ ਵੱਧ ਲੋਕ ਇਸ ਮਹਾਮਾਰੀ ਦੀ ਲਪੇਟ ਵਿੱਚ ਆ ਚੁੱਕੇ ਹਨ। ਇਨ੍ਹਾਂ ਵਿੱਚੋਂ 28.46 ਕਰੋੜ ਠੀਕ ਹੋ ਚੁੱਕੇ ਹਨ। ਇਸ ਦੇ ਨਾਲ ਹੀ 56.34 ਲੱਖ ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਸਥਾਨ ‘ਚ ਦਰਦਨਾਕ ਹਾਦਸਾ, ਸੜਕ ਨਿਰਮਾਣ ਦੌਰਾਨ 8 ਮਜ਼ਦੂਰਾਂ ਦੀ ਕਰੰਟ ਲੱਗਣ ਨਾਲ ਮੌਤ

ਰਾਜਸਥਾਨ ਦੇ ਝੁੰਝੁਨੂੰ ਜ਼ਿਲ੍ਹੇ ਦੇ ਉਦੈਪੁਰਵਾਟੀ ਖੇਤਰ ਦੇ ਛਪੋਲੀ ਪਿੰਡ ਵਿੱਚ ਸੜਕ ਨਿਰਮਾਣ ਦੇ...

ਕੈਨੇਡਾ ‘ਚ ਐਲੀਮੈਂਟਰੀ ਸਕੂਲਾਂ ‘ਚ ਦਸਤਾਰ ਸਮੇਤ ਸਾਰੇ ਧਾਰਮਿਕ ਪਹਿਰਾਵਿਆਂ ‘ਤੇ ਲੱਗੀ ਪਾਬੰਦੀ

ਕੈਨੇਡਾ ਦੇ ਕਿਊਬੈਕ 'ਚ ਨਵੀਂ ਬਣੀ ਸਰਕਾਰ ਐਲੀਮੈਂਟਰੀ ਸਕੂਲਾਂ ਵਿੱਚ ਪੱਗਾਂ ਅਤੇ ਨਕਾਬ ਸਮੇਤ...

ਸੜਕ ਨਿਰਮਾਣ ਦੌਰਾਨ 11,000 ਵੋਲਟ ਦੀ ਲਾਈਨ ਨਾਲ ਟਕਰਾਈ ਮਸ਼ੀਨ, 8 ਮਜ਼ਦੂਰਾਂ ਦੀ ਮੌਤ

ਰਾਜਸਥਾਨ ਦੇ ਝੁਨਝੁਨੂ ਜ਼ਿਲ੍ਹੇ ਦੇ ਛਾਪੋਲੀ ਵਿੱਚ ਸੜਕ ਨਿਰਮਾਣ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ।...

ਅਮਰੀਕਾ ਦੇ ਫਲੋਰੀਡਾ ‘ਚ ਪਲੇਨ ਹੋਇਆ ਕ੍ਰੈਸ਼, 9 ਲੋਕਾਂ ਦੀ ਮੌਤ, ਸੜਕ ‘ਤੇ ਡਿੱਗਦਿਆਂ ਹੀ ਅੱਗ ਦਾ ਗੋਲਾ ਬਣਿਆ ਜਹਾਜ਼

ਅਮਰੀਕਾ ਦੇ ਫਲੋਰਿਡਾ ਵਿਚ ਇਕ ਬਿਜ਼ਨੈੱਸ ਜੈੱਟ ਕ੍ਰੈਸ਼ ਹੋ ਗਿਆ। ਹਾਦਸੇ ਵਿਚ ਜਹਾਜ਼ ਵਿਚ...

ਪਤੀ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, 4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਪਰਤੀ ਸੀ ਵਾਪਸ

  ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਵਿਕਾਸ ਨਗਰ ‘ਚ ਇੱਕ ਮਹਿਲਾ ਦਾ ਚਾਕੂ ਮਾਰ...

ਯੋ ਯੋ ਹਨੀ ਸਿੰਘ ਦੇ ਭਤੀਜੇ ਦੀ ਕਾਰ ਹਾਦਸੇ ਵਿੱਚ ਮੌਤ, ਰੈਪਰ ਨੇ ਜਤਾਇਆ ਦੁੱਖ

ਗਾਇਕ ਯੋ ਯੋ ਹਨੀ ਸਿੰਘ ਦੇ ਭਤੀਜੇ ਵਿਦਿਤ ਓਲਕ ਦੀ ਐਤਵਾਰ, 1 ਨਵੰਬਰ ਨੂੰ...

ਮਹੰਤ ਦੇ ਘਰ ਨਸ਼ੀਲਾ ਪਦਾਰਥ ਰੱਖ ਕੇ ਫਸਾਉਣ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਕੈਮਰੇ ਨੇ ਖੋਲ੍ਹੀ ਪੋਲ

ਲੁਧਿਆਣਾ ਦੇ ਖੰਨਾ ‘ਚ ਸ਼ਿਵ ਸੈਨਾ ਆਗੂ ਮਹੰਤ ਕਸ਼ਮੀਰ ਗਿਰੀ ਨੂੰ ਨਸ਼ੇ ਦੇ ਝੂਠੇ...

ਪੰਜਾਬ ਦੀ ਸਿਆਸਤ ‘ਚ ਵੱਡਾ ਫੇਰਬਦਲ: ਜੌੜਾਮਾਜਰਾ, ਪਠਾਣਮਾਜਰਾ ਤੇ ਵਿਜੇ ਪ੍ਰਤਾਪ ਨੇ ਫੜਿਆ ਭਾਜਪਾ ਦਾ ਪੱਲਾ

ਪੰਜਾਬ ਦੀ ਸਿਆਸਤ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਘਟਨਾਕ੍ਰਮ...

ਪਠਾਣਮਾਜਰਾ ਅਤੇ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਹੋਵੇਗੀ ਰੱਦ , ‘ਆਪ’ ਵਿਧਾਨਸਭਾ ਸਪੀਕਰ ਤੋਂ ਕਰੇਗੀ ਮੰਗ

ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕੀਤੀ ਜਾਵੇਗੀ।...