July 1, 2026, 1:08 am
----------- Advertisement -----------
HomeNewsCoronavirusਕੀ 5 ਸੂਬਿਆਂ 'ਚ ਰੈਲੀਆਂ ਤੇ ਚੋਣ ਪ੍ਰਚਾਰ 'ਤੇ ਪਾਬੰਦੀ ਰਹੇਗੀ ਜਾਰੀ?...

ਕੀ 5 ਸੂਬਿਆਂ ‘ਚ ਰੈਲੀਆਂ ਤੇ ਚੋਣ ਪ੍ਰਚਾਰ ‘ਤੇ ਪਾਬੰਦੀ ਰਹੇਗੀ ਜਾਰੀ? ਚੋਣ ਕਮਿਸ਼ਨ ਅੱਜ ਕਰੇਗਾ ਫੈਸਲਾ

Published on

----------- Advertisement -----------

ਚੋਣ ਕਮਿਸ਼ਨ ਅੱਜ ਇੱਕ ਮੀਟਿੰਗ ਵਿੱਚ ਫੈਸਲਾ ਲਵੇਗਾ ਕਿ ਕੀ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਪੰਜ ਚੋਣਾਵੀ ਰਾਜਾਂ ਵਿੱਚ ਰੈਲੀਆਂ, ਰੋਡ ਸ਼ੋਅ ਅਤੇ ਨੁੱਕੜ ਮੀਟਿੰਗਾਂ ‘ਤੇ ਪਾਬੰਦੀ ਨੂੰ 15 ਜਨਵਰੀ ਤੋਂ ਅੱਗੇ ਵਧਾਉਣਾ ਹੈ ਜਾਂ ਨਹੀਂ। ਮੀਡਿਆ ਰਿਪੋਰਟਾਂ ਮੁਤਾਬਕ ਇਹ ਪਾਬੰਦੀ ਫਿਲਹਾਲ ਜਾਰੀ ਰਹਿ ਸਕਦੀ ਹੈ। ਚੋਣ ਕਮਿਸ਼ਨ ਨੇ 8 ਜਨਵਰੀ ਨੂੰ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਪੰਜਾਬ ਅਤੇ ਮਨੀਪੁਰ ਵਿੱਚ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰਦੇ ਹੋਏ ਮਹਾਂਮਾਰੀ ਦੇ ਮੱਦੇਨਜ਼ਰ 15 ਜਨਵਰੀ ਤੱਕ ਜਨਤਕ ਰੈਲੀਆਂ, ਰੋਡ ਸ਼ੋਅ ਅਤੇ ਸੜਕੀ ਇਕੱਠਾਂ ‘ਤੇ ਪਾਬੰਦੀ ਲਗਾਉਣ ਦਾ ਕਦਮ ਚੁੱਕਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...