June 27, 2026, 8:16 pm
----------- Advertisement -----------
HomeNewsCoronavirusਸਾਬਕਾ ਭਾਰਤੀ ਕ੍ਰਿਕਟਰ ਗੌਤਮ ਗੰਭੀਰ ਕੋਰੋਨਾ ਪਾਜ਼ੇਟਿਵ

ਸਾਬਕਾ ਭਾਰਤੀ ਕ੍ਰਿਕਟਰ ਗੌਤਮ ਗੰਭੀਰ ਕੋਰੋਨਾ ਪਾਜ਼ੇਟਿਵ

Published on

----------- Advertisement -----------

ਸਾਬਕਾ ਭਾਰਤੀ ਕ੍ਰਿਕਟਰ ਗੌਤਮ ਗੰਭੀਰ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਪੂਰਬੀ ਦਿੱਲੀ ਤੋਂ ਲੋਕ ਸਭਾ ਮੈਂਬਰ ਗੌਤਮ ਗੰਭੀਰ ਵਿੱਚ ਕੋਰੋਨਾ ਦੇ ਹਲਕੇ ਲੱਛਣ ਪਾਏ ਗਏ ਹਨ। ਗੰਭੀਰ ਨੇ ਮੰਗਲਵਾਰ ਨੂੰ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ।


ਗੰਭੀਰ ਨੇ ਲਿਖਿਆ, ‘ਮੇਰੇ ਵਿੱਚ ਕੋਰੋਨਾ ਦੇ ਹਲਕੇ ਲੱਛਣ ਪਾਏ ਜਾਣ ਤੋਂ ਬਾਅਦ ਮੈਂ ਜਾਂਚ ਵਿਚ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹਾਂ। ਜੋ ਵੀ ਲੋਕ ਮੇਰੇ ਸੰਪਰਕ ਵਿਚ ਆਏ ਹਨ, ਮੈਂ ਉਨ੍ਹਾਂ ਨੂੰ ਆਪਣੀ ਜਾਂਚ ਕਰਾਉਣ ਦੀ ਬੇਨਤੀ ਕਰਦਾ ਹਾਂ।’
ਦਸ ਦਈਏ ਕਿ ਗੰਭੀਰ IPL ‘ਚ ਦਿੱਲੀ ਕੈਪੀਟਲਸ (DC) ਨਾਲ ਜੁੜੇ ਹੋਏ ਸਨ। ਹਾਲਾਂਕਿ, ਉਨ੍ਹਾਂ ਨੂੰ ਸ਼ਾਨਦਾਰ ਸਫਲਤਾ ਕੋਲਕਾਤਾ ਨਾਈਟ ਰਾਈਡਰਜ਼ (ਕੇ.ਕੇ.ਆਰ.) ਦੇ ਨਾਲ ਮਿਲੀ। ਗੰਭੀਰ ਦੇ ਆਈਪੀਐਲ ਕਰੀਅਰ ਦਾ ਅੰਤਮ ਸੀਜ਼ਨ ਡੀ.ਸੀ. ਦੇ ਨਾਲ ਆਈਪੀਐਲ 2018 ਵਿੱਚ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...