September 10, 2026, 6:06 pm
----------- Advertisement -----------
HomeNewsCoronavirusਪਾਕਿਸਤਾਨ 'ਚ ਕੋਰੋਨਾ ਦੀ ਚੌਥੀ ਲਹਿਰ ਨੇ ਫੈਲਾਈ ਦਹਿਸ਼ਤ

ਪਾਕਿਸਤਾਨ ‘ਚ ਕੋਰੋਨਾ ਦੀ ਚੌਥੀ ਲਹਿਰ ਨੇ ਫੈਲਾਈ ਦਹਿਸ਼ਤ

Published on

----------- Advertisement -----------

ਦੇਸ਼ ਵਿੱਚ ਕੋਰੋਨਾ ਦੀ ਤੀਜੀ ਲਹਿਰ ਦੇ ਮਾਮਲੇ ਲਗਾਤਰ ਸਾਹਮਣੇ ਆ ਰਹੇ ਹਨ । ਇਸ ਵਿਚਾਲੇ ਹੀ ਗੁਆਂਢੀ ਦੇਸ਼ ਪਾਕਿਸਤਾਨ ‘ਚ ਕੋਵਿਡ ਦੀ ਚੌਥੀ ਲਹਿਰ ਨੇ ਤੇਜ਼ੀ ਨਾਲ ਦਸਤਕ ਦੇ ਦਿੱਤੀ ਹੈ। ਪਾਕਿਸਤਾਨ ਦੀ ਡਾਨ ਅਖਬਾਰ ਅਨੁਸਾਰ ਪਾਕਿਸਤਾਨ ‘ਚ ਵੀਰਵਾਰ ਨੂੰ ਚਾਰ ਮਹੀਨਿਆਂ ਦੇ ਅੰਤਰਾਲ ਤੋਂ ਬਾਅਦ ਕੋਰੋਨਾ ਵਾਇਰਸ (ਕੋਵਿਡ-19) ਸੰਕਰਮਣ ਦੇ 3,000 ਨਵੇਂ ਮਾਮਲੇ ਸਾਹਮਣੇ ਆਏ। ਵਧਦੇ ਮਾਮਲਿਆਂ ਦੇ ਨਾਲ ਦੇਸ਼ ‘ਚ ਸੰਕਰਮਿਤਾਂ ਦੀ ਦਰ ‘ਚ ਇਕ ਮਹੀਨੇ ‘ਚ ਤੇਜ਼ੀ ਨਾਲ ਨੌ ਗੁਣਾ ਵਾਧਾ ਹੋਇਆ ਹੈ।


ਸਥਾਨਕ ਮੀਡੀਆ ਰਿਪੋਰਟ ਨੇ ਪਾਕਿਸਤਾਨ ਦੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਫਵਾਦ ਚੌਧਰੀ ਦੇ ਹਵਾਲੇ ਨਾਲ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਦੇਸ਼ ‘ਚ ਵਧਦੀਆਂ ਕੋਰੋਨਾ ਸਥਿਤੀਆਂ ਤੋਂ ਜਾਣੂ ਹੈ ਪਰ ਪਾਕਿਸਤਾਨ ਇਕ ਹੋਰ ਤਾਲਾਬੰਦੀ ਤੋਂ ਨਹੀਂ ਲੰਘੇਗਾ ਅਤੇ ਸਕੂਲ ਵੀ ਹੁਣ ਬੰਦ ਨਹੀਂ ਹੋਣਗੇ। ਦਸ ਦਈਏ ਕਿ 13 ਦਸੰਬਰ 2021 ਨੂੰ ਕੋਰੋਨਾ ਪਾਜ਼ੇਟਿਵਿਟੀ ਦਰ 0.69 ਫੀਸਦੀ ਸੀ ਜੋ ਵੀਰਵਾਰ ਨੂੰ ਵੱਧ ਕੇ 6.12 ਫੀਸਦੀ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...