June 6, 2026, 1:11 pm
----------- Advertisement -----------
HomeNewsCoronavirus18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਅੱਜ ਤੋਂ ਮਿਲੇਗੀ ਮੁਫਤ...

18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਅੱਜ ਤੋਂ ਮਿਲੇਗੀ ਮੁਫਤ ਬੂਸਟਰ ਡੋਜ਼

Published on

----------- Advertisement -----------

ਅੱਜ ਤੋਂ ਦੇਸ਼ ਵਿੱਚ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਕੋਰੋਨਾ ਵੈਕਸੀਨ ਦੀ ਮੁਫਤ ਬੂਸਟਰ ਡੋਜ਼ ਦਿੱਤੀ ਜਾਵੇਗੀ। ਇਹ ਮੁਹਿੰਮ 15 ਜੁਲਾਈ ਤੋਂ ਸ਼ੁਰੂ ਕੀਤੀ ਜਾਵੇਗੀ ਅਤੇ ਅਗਲੇ 75 ਦਿਨਾਂ ਤੱਕ ਜਾਰੀ ਰਹੇਗੀ। ਜਾਣਕਾਰੀ ਮੁਤਾਬਕ ਦੇਸ਼ ਦੇ ਸਾਰੇ ਸਰਕਾਰੀ ਹਸਪਤਾਲਾਂ ‘ਚੋ ਇਹ ਮੁਫਤ ਟੀਕਾ ਲਗਵਾਇਆ ਜਾ ਸਕੇਗਾ
ਦੱਸ ਦਈਏ ਕਿ ਦੇਸ਼ ‘ਚ ਇਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 15,505 ਨਵੇਂ ਮਾਮਲੇ ਸਾਹਮਣੇ ਆਏ ਹਨ। ਵੀਰਵਾਰ ਨੂੰ, 27 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਗਈ, ਜਦੋਂ ਕਿ 12,739 ਮਰੀਜ਼ ਠੀਕ ਹੋ ਗਏ। ਨਵੇਂ ਕੇਸਾਂ ਦੇ ਆਉਣ ਤੋਂ ਬਾਅਦ, ਦੇਸ਼ ਵਿੱਚ ਕੁੱਲ ਸਕਾਰਾਤਮਕਤਾ ਦਰ 5.10% ਤੱਕ ਪਹੁੰਚ ਗਈ ਹੈ। ਐਕਟਿਵ ਮਰੀਜ਼ਾਂ ਦੀ ਕੁੱਲ ਗਿਣਤੀ ਵੀ 1 ਲੱਖ 34 ਹਜ਼ਾਰ ਨੂੰ ਪਾਰ ਕਰ ਗਈ ਹੈ। 5 ਮਹੀਨਿਆਂ ਬਾਅਦ ਇਹ ਪਹਿਲੀ ਵਾਰ ਹੈ, ਜਦੋਂ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...