April 30, 2026, 1:50 pm
----------- Advertisement -----------
HomeNewsCoronavirusਭਾਰਤ 'ਚ 24 ਘੰਟਿਆਂ ਅੰਦਰ 1 ਲੱਖ 79 ਹਜ਼ਾਰ ਤੋਂ ਵੱਧ ਨਵੇਂ...

ਭਾਰਤ ‘ਚ 24 ਘੰਟਿਆਂ ਅੰਦਰ 1 ਲੱਖ 79 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 146 ਲੋਕਾਂ ਦੀ ਮੌਤ

Published on

----------- Advertisement -----------

ਦੇਸ਼ ਵਿੱਚ ਕੋਰੋਨਾ ਦੀ ਤੀਜੀ ਲਹਿਰ ਦੇ ਵਿਚਕਾਰ, ਇਸਦੀ ਰਫਤਾਰ ਬੇਕਾਬੂ ਹੋ ਗਈ ਹੈ। ਕੋਰੋਨਾ ਵਾਇਰਸ ਦੇ ਪਿਛਲੇ 24 ਘੰਟਿਆਂ ਦੌਰਾਨ 1 ਲੱਖ 79 ਹਜ਼ਾਰ 729 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 146 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਦੇਸ਼ ਵਿੱਚ ਕੁੱਲ ਕੋਰੋਨਾ ਮਾਮਲੇ ਵੱਧ ਕੇ 3 ਕਰੋੜ 57 ਲੱਖ 7 ਹਜ਼ਾਰ 727 ਹੋ ਗਏ ਹਨ। ਜਦੋਂ ਕਿ ਇਸ ਮਹਾਂਮਾਰੀ ਕਾਰਨ ਹੁਣ ਤੱਕ ਕੁੱਲ ਮਰਨ ਵਾਲਿਆਂ ਦੀ ਗਿਣਤੀ 4 ਲੱਖ 83 ਹਜ਼ਾਰ 936 ਹੋ ਗਈ ਹੈ।ਕੋਰੋਨਾ ਦੇ ਨਵੇਂ ਕੇਸ ਤੋਂ ਬਾਅਦ ਹੁਣ ਐਕਟਿਵ ਕੇਸਾਂ ਦੀ ਗਿਣਤੀ 7 ਲੱਖ 23 ਹਜ਼ਾਰ 619 ਹੋ ਗਈ ਹੈ। ਹਾਲਾਂਕਿ ਹੁਣ ਤੱਕ 3 ਕਰੋੜ 45 ਲੱਖ 172 ਲੋਕ ਕੋਰੋਨਾ ਮਹਾਮਾਰੀ ਤੋਂ ਠੀਕ ਹੋ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...