September 28, 2026, 11:07 am
----------- Advertisement -----------
HomeNewsCoronavirusਭਾਰਤ 'ਚ 24 ਘੰਟਿਆਂ ਅੰਦਰ ਦਰਜ ਹੋਏ ਕੋਰੋਨਾ 2 ਲੱਖ 71 ਹਜ਼ਾਰ...

ਭਾਰਤ ‘ਚ 24 ਘੰਟਿਆਂ ਅੰਦਰ ਦਰਜ ਹੋਏ ਕੋਰੋਨਾ 2 ਲੱਖ 71 ਹਜ਼ਾਰ ਮਾਮਲੇ, 314 ਦੀ ਮੌਤ

Published on

----------- Advertisement -----------

ਨਵੀਂ ਦਿੱਲੀ: ਸ਼ਨੀਵਾਰ ਨੂੰ ਦੇਸ਼ ਵਿੱਚ 2 ਲੱਖ 71 ਹਜ਼ਾਰ 190 ਨਵੇਂ ਕੋਰੋਨਾ ਸੰਕਰਮਿਤ ਪਾਏ ਗਏ। 1 ਲੱਖ 38 ਹਜ਼ਾਰ 201 ਲੋਕ ਠੀਕ ਹੋ ਗਏ ਹਨ ਜਦਕਿ 314 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤਰ੍ਹਾਂ ਐਕਟਿਵ ਕੇਸਾਂ ਯਾਨੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 1 ਲੱਖ 32 ਹਜ਼ਾਰ 675 ਦਾ ਵਾਧਾ ਦਰਜ ਕੀਤਾ ਗਿਆ।ਦੇਸ਼ ਵਿੱਚ 15.44 ਲੱਖ ਐਕਟਿਵ ਕੇਸ ਹਨ। ਤੀਜੀ ਲਹਿਰ ‘ਚ ਪਹਿਲੀ ਵਾਰ ਐਕਟਿਵ ਕੇਸ 15 ਲੱਖ ਨੂੰ ਪਾਰ ਕਰ ਗਏ ਹਨ।

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ 2.68 ਲੱਖ ਲੋਕ ਸੰਕਰਮਿਤ ਪਾਏ ਗਏ ਸਨ। ਦੇਸ਼ ‘ਚ ਹੁਣ ਤੱਕ ਕੁੱਲ 3.71 ਕਰੋੜ ਲੋਕ ਇਨਫੈਕਸ਼ਨ ਦੀ ਲਪੇਟ ‘ਚ ਆ ਚੁੱਕੇ ਹਨ, ਜਿਨ੍ਹਾਂ ‘ਚੋਂ 3.50 ਕਰੋੜ ਲੋਕ ਠੀਕ ਹੋ ਚੁੱਕੇ ਹਨ। ਹੁਣ ਤੱਕ 4,86,061 ਲੋਕਾਂ ਦੀ ਮੌਤ ਹੋ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...