October 11, 2026, 8:40 am
----------- Advertisement -----------
HomeNewsCoronavirusਭਾਰਤ 'ਚ ਕੋਰੋਨਾ ਦਾ ਕਹਿਰ: 24 ਘੰਟਿਆਂ ਦੌਰਾਨ 2 ਲੱਖ 58 ਹਜ਼ਾਰ...

ਭਾਰਤ ‘ਚ ਕੋਰੋਨਾ ਦਾ ਕਹਿਰ: 24 ਘੰਟਿਆਂ ਦੌਰਾਨ 2 ਲੱਖ 58 ਹਜ਼ਾਰ ਨਵੇਂ ਕੇਸ ਅਤੇ 385 ਮੌਤਾਂ

Published on

----------- Advertisement -----------

ਨਵੀਂ ਦਿੱਲੀ: ਦੇਸ਼ ਭਰ ‘ਚ ਕੋਰੋਨਾ ਦੀ ਬੇਕਾਬੂ ਰਫ਼ਤਾਰ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ 2 ਲੱਖ 58 ਹਜ਼ਾਰ 89 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਵਾਇਰਸ ਕਾਰਨ 385 ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਇਸ ਸਮੇਂ ਦੌਰਾਨ 1 ਲੱਖ 51 ਹਜ਼ਾਰ 740 ਕੋਰੋਨਾ ਮਰੀਜ਼ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਐਕਟਿਵ ਮਰੀਜ਼ਾਂ ਦੀ ਕੁੱਲ ਗਿਣਤੀ ਹੁਣ ਵੱਧ ਕੇ 16 ਲੱਖ 56 ਹਜ਼ਾਰ 341 ਹੋ ਗਈ ਹੈ।

ਇਸ ਮਹਾਮਾਰੀ ਕਾਰਨ ਹੁਣ ਤੱਕ 4 ਲੱਖ 86 ਹਜ਼ਾਰ 451 ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ। ਜਦੋਂ ਕਿ ਓਮਿਕਰੋਨ ਦੇ ਕੁੱਲ ਕੇਸ ਵੱਧ ਕੇ 8 ਹਜ਼ਾਰ 209 ਹੋ ਗਏ ਹਨ। ਦੇਸ਼ ਵਿੱਚ ਟੀਕਾਕਰਨ ਮੁਹਿੰਮ ਤੇਜ਼ੀ ਨਾਲ ਚਲਾਈ ਜਾ ਰਹੀ ਹੈ। ਹੁਣ ਤੱਕ 157 ਕਰੋੜ ਤੋਂ ਵੱਧ ਟੀਕੇ ਲਗਾਏ ਜਾ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...