September 21, 2026, 7:13 pm
----------- Advertisement -----------
HomeNewsCoronavirusਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਫਥਾਲੀ ਬੇਨੇਟ ਦਾ ਭਾਰਤ ਦੌਰਾ ਮੁਲਤਵੀ, ਜਾਣੋ ਕਾਰਨ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਫਥਾਲੀ ਬੇਨੇਟ ਦਾ ਭਾਰਤ ਦੌਰਾ ਮੁਲਤਵੀ, ਜਾਣੋ ਕਾਰਨ

Published on

----------- Advertisement -----------

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਫਥਾਲੀ ਬੇਨੇਟ 3 ਤੋਂ 5 ਅਪ੍ਰੈਲ ਤੱਕ ਭਾਰਤ ਦੌਰੇ ‘ਤੇ ਆਉਣ ਵਾਲੇ ਸਨ। ਪਰ ਪ੍ਰਧਾਨ ਮੰਤਰੀ ਬੇਨੇਟ ਦਾ ਭਾਰਤ ਦੌਰਾ ਮੁਲਤਵੀ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਰੋਨਾ ਸੰਕ੍ਰਮਿਤ ਹੋਣ ਕਾਰਨ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦਾ ਦੌਰਾ ਮੁਲਤਵੀ ਕੀਤਾ ਗਿਆ ਹੈ ਆਪਣੀ ਭਾਰਤ ਫੇਰੀ ਦੌਰਾਨ, ਬੇਨੇਟ ਨੇ ਪੀਐਮ ਮੋਦੀ ਅਤੇ ਹੋਰ ਸੀਨੀਅਰ ਸਰਕਾਰੀ ਅਧਿਕਾਰੀਆਂ ਨਾਲ ਮੁਲਾਕਾਤ ਕਰਨੀ ਸੀ ਅਤੇ ਉਹਨਾਂ ਨੇ ਦੇਸ਼ ਦੇ ਯਹੂਦੀ ਭਾਈਚਾਰੇ ਦੇ ਲੋਕਾਂ ਨਾਲ ਵੀ ਮੁਲਾਕਾਤ ਕਰਨੀ ਸੀ।
ਭਾਰਤ ਵਿੱਚ ਇਜ਼ਰਾਈਲੀ ਦੂਤਘਰ ਦੇ ਬੁਲਾਰੇ ਮੁਹੰਮਦ ਹੈਬ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ ਕਿ ਪ੍ਰਧਾਨ ਮੰਤਰੀ ਬੇਨੇਟ ਦੀ ਭਾਰਤ ਫੇਰੀ ਤੋਂ ਪਹਿਲਾਂ ਕੋਵਿਡ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਹ ਸੈਲਫ ਆਈਸੋਲੇਸ਼ਨ ਵਿੱਚ ਹਨ। ਉਸ ਨੂੰ ਕੋਈ ਤਕਲੀਫ ਨਹੀਂ ਹੈ। ਉਹ ਘਰ ਵਿੱਚ ਆਈਸੋਲੇਸ਼ਨ ਵਿੱਚ ਰਹਿੰਦੇ ਹੋਏ ਹੀ ਆਪਣਾ ਕੰਮ ਕਾਜ ਜਾਰੀ ਰੱਖਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...