October 12, 2026, 12:28 pm
----------- Advertisement -----------
HomeNewsCoronavirusਜਲੰਧਰ 'ਚ ਕੋਰੋਨਾ ਧਮਾਕਾ, 620 ਤੋਂ ਵਧੇਰੇ ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

ਜਲੰਧਰ ‘ਚ ਕੋਰੋਨਾ ਧਮਾਕਾ, 620 ਤੋਂ ਵਧੇਰੇ ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

Published on

----------- Advertisement -----------

ਜਲੰਧਰ: ਪੰਜਾਬ ‘ਚ ਕੋਰੋਨਾ ਨਾਲ ਹਾਲਾਤ ਲਗਾਤਾਰ ਖਰਾਬ ਹੋ ਰਹੇ ਹਨ। ਜਿੰਨੇ ਵੀ ਲੋਕ ਕੋਰੋਨਾ ਦਾ ਟੈਸਟ ਕਰਵਾ ਰਹੇ ਹਨ, ਉਨ੍ਹਾਂ ਵਿਚੋਂ ਲਗਭਗ 8 ਲੋਕਾਂ ਵਿਚੋਂ ਇਕ ਦੀ ਰਿਪੋਰਟ ਪਾਜ਼ੇਟਿਵ ਆ ਰਹੀ ਹੈ। ਜਲੰਧਰ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਕੋਰੋਨਾ ਦਾ ਵੱਡਾ ਧਮਾਕਾ ਹੋਇਆ। ਬੁੱਧਵਾਰ ਜਲੰਧਰ ਜ਼ਿਲ੍ਹੇ ਵਿਚੋਂ 626 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਮਿਲੀ ਹੈ। ਓਧਰ ਮਹਿਕਮੇ ਨੂੰ ਮੰਗਲਵਾਰ 1616 ਲੋਕਾਂ ਦੀ ਰਿਪੋਰਟ ਨੈਗੇਟਿਵ ਵੀ ਪ੍ਰਾਪਤ ਹੋਈ ਸੀ ਅਤੇ ਐਕਟਿਵ ਕੇਸਾਂ ਵਿਚੋਂ 144 ਹੋਰ ਮਰੀਜ਼ ਰਿਕਵਰ ਹੋ ਗਏ। ਮਹਿਕਮੇ ਦੀਆਂ ਟੀਮਾਂ ਨੇ 3497 ਹੋਰ ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

ਧੂਰੀ; 11 ਅਕਤੂਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ...

  ਜੁੱਤੀਆਂ ਸਮੇਤ ਗੁਰੂ ਘਰ ’ਚ ਦਾਖਲ ਹੋ ਕੇ ਲੋਕਾਂ ਨੂੰ ਘੜੀਸਿਆ, ਬਲਤੇਜ ਪੰਨੂ ਨੇ ਚੁੱਕੇ ਸਵਾਲ

ਚੰਡੀਗੜ੍ਹ 11 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ...

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਮਰਿਆਦਾ ਭੰਗ ਕਰਕੇ ਸਾਰੀਆਂ ਹੱਦਾਂ ਪਾਰ ਕੀਤੀਆਂ: ਆਪ

ਚੰਡੀਗੜ੍ਹ 11 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਦਰਸ਼ਨਕਾਰੀਆਂ...

*ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਰੰਗਲਾ ਪੰਜਾਬ ਸਿਰਜਣ ਲਈ ਹਜ਼ਾਰਾਂ ਨੌਜਵਾਨ ਅੱਗੇ ਆਏ ਹਨ: ਹਰਭਜਨ ਸਿੰਘ

ਅੰਮ੍ਰਿਤਸਰ 11 ਅਕਤੂਬਰ:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ, ਆਮ ਆਦਮੀ ਪਾਰਟੀ (ਆਪ) ਦੀ...