November 19, 2026, 12:45 am
----------- Advertisement -----------
HomeNewsCoronavirusਮਾਈਕ੍ਰੋਸਾਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੂੰ ਹੋਇਆ ਕੋਰੋਨਾ

ਮਾਈਕ੍ਰੋਸਾਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੂੰ ਹੋਇਆ ਕੋਰੋਨਾ

Published on

----------- Advertisement -----------

ਮਾਈਕ੍ਰੋਸਾਫਟ ਦੇ ਸਹਿ-ਸੰਸਥਾਪਕ ਅਤੇ ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ‘ਚੋਂ ਇਕ ਬਿਲ ਗੇਟਸ ਕੋਰੋਨਾ ਨਾਲ ਸੰਕਰਮਿਤ ਹੋ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਇੱਕ ਤੋਂ ਬਾਅਦ ਇਕ, ਕੁੱਲ ਚਾਰ ਟਵੀਟ ਰਾਹੀਂ ਦਿੱਤੀ ਹੈ। ਇਨ੍ਹਾਂ ਵਿਚ ਉਸ ਦੇ ਕੋਰੋਨਾ ਸੰਕਰਮਿਤ ਹੋਣ, ਟੀਕਾ ਲਗਵਾਉਣ ਅਤੇ ਉਸ ਦੇ ਫਾਊਂਡੇਸ਼ਨ ਬਾਰੇ ਜਾਣਕਾਰੀ ਦਿੱਤੀ ਗਈ ਹੈ।


ਬਿਲ ਗੇਟਸ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ ਕੋਵਿਡ-19 ਦੀ ਮੇਰੀ ਟੈਸਟ ਰਿਪੋਰਟ ਪਾਜ਼ੇਟਿਵ ਆਈ ਹੈ। ਮੈਂ ਵਰਤਮਾਨ ਵਿੱਚ ਹਲਕੇ ਲੱਛਣ ਮਹਿਸੂਸ ਕਰ ਰਿਹਾ ਹਾਂ। ਉਨ੍ਹਾਂ ਕਿਹਾ ਕਿ ਮੈਂ ਉਦੋਂ ਤੱਕ ਆਈਸੋਲੇਸ਼ਨ ‘ਚ ਰਹਾਂਗਾ ਜਦੋਂ ਤੱਕ ਮੈਂ ਪੂਰੀ ਤਰ੍ਹਾਂ ਤੰਦਰੁਸਤ ਨਹੀਂ ਹੋ ਜਾਂਦਾ। ਮੈਂ ਡਾਕਟਰਾਂ ਦੀ ਸਲਾਹ ਦਾ ਪਾਲਣ ਕਰ ਰਿਹਾ ਹਾਂ।
ਉਨ੍ਹਾਂ ਨੇ ਇਕ ਹੋਰ ਟਵੀਟ ਰਾਹੀਂ ਕਿਹਾ ਕਿ, “ਮੈਂ ਖੁਸ਼ਕਿਸਮਤ ਹਾਂ ਕਿ ਮੈਂ ਕੋਰੋਨਾ ਵੈਕਸੀਨ ਲਗਵਾਈ ਹੋਈ ਹੈ ਅਤੇ ਇਸਦੀ ਬੂਸਟਰ ਡੋਜ਼ ਵੀ ਲਈ ਹੋਈ ਹੈ। ਸਾਡੇ ਕੋਲ ਕੋਰੋਨਾ ਟੈਸਟਿੰਗ ਅਤੇ ਡਾਕਟਰੀ ਦੇਖਭਾਲ ਲਈ ਚੰਗੀਆਂ ਸਹੂਲਤਾਂ ਹਨ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...