October 12, 2026, 11:24 pm
----------- Advertisement -----------
HomeNewsCoronavirusਅਮਰੀਕਾ : Moderna ਨੇ ਐਂਟੀ-ਕੋਵਿਡ-19 ਵੈਕਸੀਨ ਦੀ ਚੌਥੀ-ਖੁਰਾਕ ਲਈ ਮੰਗੀ ਇਜਾਜ਼ਤ

ਅਮਰੀਕਾ : Moderna ਨੇ ਐਂਟੀ-ਕੋਵਿਡ-19 ਵੈਕਸੀਨ ਦੀ ਚੌਥੀ-ਖੁਰਾਕ ਲਈ ਮੰਗੀ ਇਜਾਜ਼ਤ

Published on

----------- Advertisement -----------

ਅਮਰੀਕੀ ਫਾਰਮਾਸਿਊਟੀਕਲ ਕੰਪਨੀ ਮੋਡਰਨਾ ਨੇ ਦੇਸ਼ ਦੇ ਸਾਰੇ ਬਾਲਗਾਂ ਨੂੰ ਆਪਣੀ ਐਂਟੀ-ਕੋਵਿਡ-19 ਵੈਕਸੀਨ ਦੀ ਚੌਥੀ ਖੁਰਾਕ ਦੇਣ ਦੀ ਇਜਾਜ਼ਤ ਮੰਗੀ ਹੈ। ਕੰਪਨੀ ਨੇ ਇਸ ਦੇ ਲਈ ਅਮਰੀਕੀ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (ਐੱਫ. ਡੀ. ਏ.) ਅੱਗੇ ਅਰਜ਼ੀ ਦਿੱਤੀ ਹੈ। ਅਮਰੀਕੀ ਅਧਿਕਾਰੀਆਂ ਨੇ ਕੋਵਿਡ-19 ਕਾਰਨ ਗੰਭੀਰ ਬਿਮਾਰੀਆਂ ਅਤੇ ਮੌਤਾਂ ਨੂੰ ਰੋਕਣ ਲਈ ਦੇਸ਼ ਵਾਸੀਆਂ ਨੂੰ ਐਂਟੀ-ਕੋਰੋਨਾ ਵੈਕਸੀਨ ਦੀ ਵਾਧੂ ਖੁਰਾਕ ਦੇਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।
ਕੰਪਨੀ ਨੇ ਨਵੀਂ ਖੁਰਾਕ ਨੂੰ ਸਾਰੇ ਬਾਲਗਾਂ ਨੂੰ ਦੇਣ ਦੀ ਇਜਾਜ਼ਤ ਇਸ ਲਈ ਮੰਗੀ ਹੈ ਤਾਂ ਜੋ ਰੋਗ ਨਿਯੰਤਰਣ ਅਤੇ ਰੋਕਥਾਮ ਕੇਂਦਰਾਂ ਅਤੇ ਮੈਡੀਕਲ ਸੰਸਥਾਵਾਂ ਨੂੰ mRNA ਵੈਕਸੀਨ ਦੀ ਦੂਜੀ ਬੂਸਟਰ ਖੁਰਾਕ ਦੀ ਸਹੀ ਵਰਤੋਂ ਕਰਨ ਦਾ ਮੌਕਾ ਮਿਲੇ। ਇਸ ਨਾਲ ਵੱਡੀ ਉਮਰ ਦੇ ਲੋਕਾਂ ਜਾਂ ਹੋਰ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਵੀ ਵੈਕਸੀਨ ਦੀ ਚੌਥੀ ਖੁਰਾਕ ਦਿੱਤੀ ਜਾ ਸਕੇਗੀ। ਵਿਸ਼ਵ ਵਿੱਚ ਕੋਰੋਨਾ ਦੀ ਲਹਿਰ ਵਿੱਚ ਆ ਰਹੀ ਤੇਜ਼ੀ ਨੂੰ ਵੇਖਦਿਆਂ ਵਿਸ਼ਵ ਸਿਹਤ ਸੰਗਠਨ ਦੇ ਨਾਲ-ਨਾਲ ਵੱਖ-ਵੱਖ ਸਰਕਾਰਾਂ ਨੇ ਵੀ ਸਾਵਧਾਨੀ ਦੇ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...