September 16, 2026, 6:00 pm
----------- Advertisement -----------
HomeNewsCoronavirusਮਾਹਿਰਾਂ ਨੇ ਕੀਤਾ ਦਾਅਵਾ: ਦੋ ਸਾਲਾਂ 'ਚ ਓਮਿਕਰੋਨ ਤੋਂ ਵੀ ਵੱਧ ਖਤਰਨਾਕ...

ਮਾਹਿਰਾਂ ਨੇ ਕੀਤਾ ਦਾਅਵਾ: ਦੋ ਸਾਲਾਂ ‘ਚ ਓਮਿਕਰੋਨ ਤੋਂ ਵੀ ਵੱਧ ਖਤਰਨਾਕ ਵੇਰੀਐਂਟ ਆਵੇਗਾ ਸਾਹਮਣੇ

Published on

----------- Advertisement -----------

ਦੱਖਣੀ ਕੋਰੀਆ ਅਤੇ ਚੀਨ ਸਮੇਤ 15 ਏਸ਼ੀਆਈ ਦੇਸ਼ਾਂ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਇੰਗਲੈਂਡ ਦੇ ਮੁੱਖ ਮੈਡੀਕਲ ਅਫਸਰ ਅਤੇ ਮਹਾਂਮਾਰੀ ਵਿਗਿਆਨੀ ਕ੍ਰਿਸ ਵਿੱਟੀ ਨੇ ਚੇਤਾਵਨੀ ਦਿੱਤੀ ਹੈ ਕਿ ਕੋਰੋਨਾ ਵਾਇਰਸ ਦਾ ਵੇਰੀਐਂਟ ਸਾਨੂੰ ਹੈਰਾਨ ਕਰ ਸਕਦਾ ਹੈ। ਆਉਣ ਵਾਲੇ ਦੋ ਸਾਲਾਂ ਵਿੱਚ ਕੋਰੋਨਾ ਦਾ ਇੱਕ ਹੋਰ ਰੂਪ ਸਾਹਮਣੇ ਆ ਸਕਦਾ ਹੈ। ਇਹ ਵੇਰੀਐਂਟ Omicron ਤੋਂ ਵੀ ਜ਼ਿਆਦਾ ਖਤਰਨਾਕ ਹੋਵੇਗਾ ਅਤੇ ਵੱਡੀ ਤਬਾਹੀ ਮਚਾ ਸਕਦਾ ਹੈ।
ਵਿਟੀ ਨੇ ਕਿਹਾ ਕਿ ਨਵਾਂ ਵੇਰੀਐਂਟ ਆਉਣ ਵਾਲੇ ਦੋ ਸਾਲਾਂ ਵਿੱਚ ਓਮਿਕਰੋਨ ਤੋਂ ਵੀ ਜ਼ਿਆਦਾ ਪਰੇਸ਼ਾਨੀ ਦਾ ਕਾਰਨ ਬਣ ਸਕਦਾ ਹੈ। ਇਹ ਵੇਰੀਐਂਟ ਕਿਸੇ ਵੀ ਮੁਕਾਬਲੇ ਵਿੱਚ ਕਮਜ਼ੋਰ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਨਾਲ ਗਲਤ ਹੈ ਕਿ ਕੋਰੋਨਾ ਵਾਇਰਸ ਆਪਣੇ ਅੰਤ ਵੱਲ ਹੈ ਅਤੇ ਇਹ ਹੁਣ ਦੁਨੀਆ ਵਿਚ ਆਮ ਸਥਿਤੀ ਵੱਲ ਪਹੁੰਚ ਰਿਹਾ ਹੈ। ਕਿਉਂਕਿ ਇੱਕ ਨਵਾਂ ਵੇਰੀਐਂਟ ਕਿਸੇ ਵੀ ਸਮੇਂ ਆ ਸਕਦਾ ਹੈ ਅਤੇ ਸਾਨੂੰ ਇਸਦੇ ਜੋਖਮਾਂ ਬਾਰੇ ਦੁਬਾਰਾ ਸੋਚਣਾ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...

 ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ...

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਨੰਦਪੁਰ ਸਾਹਿਬ, 15 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵਾਰ ਫਿਰ...

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...