August 3, 2026, 7:38 pm
----------- Advertisement -----------
HomeNewsCoronavirusਦੇਸ਼ ਵਿੱਚ ਓਮੀਕਰੋਨ ਸੰਕਰਮਿਤਾਂ ਦੀ ਗਿਣਤੀ ਵੱਧ ਕੇ 87 ਹੋਈ

ਦੇਸ਼ ਵਿੱਚ ਓਮੀਕਰੋਨ ਸੰਕਰਮਿਤਾਂ ਦੀ ਗਿਣਤੀ ਵੱਧ ਕੇ 87 ਹੋਈ

Published on

----------- Advertisement -----------

ਦੇਸ਼ ਵਿਚ ਨਵੇਂ ਕਰੋਨਾ ਵੈਰੀਐਂਟ ਓਮੀਕਰੋਨ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਦਸ ਦਈਏ ਕਿ ਵੀਰਵਾਰ ਨੂੰ ਦੇਸ਼ ਵਿਚ ਓਮੀਕਰੋਨ ਸੰਕਰਮਿਤਾਂ ਦੀ ਗਿਣਤੀ ਵੱਧ ਕੇ 87 ਹੋ ਗਈ ਹੈ। ਬੀਤੇ ਦਿਨ 14 ਲੋਕਾਂ ਵਿੱਚ ਕੋਰੋਨਾ ਦੇ ਨਵੇਂ ਰੂਪ ਦੀ ਪੁਸ਼ਟੀ ਹੋਈ। ਕਰਨਾਟਕ ਵਿੱਚ ਪੰਜ, ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਤੇਲੰਗਾਨਾ ਵਿੱਚ 4-4 ਅਤੇ ਗੁਜਰਾਤ ਵਿੱਚ ਇੱਕ ਕੇਸ ਹੈ। ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 32 ਮਾਮਲੇ ਹਨ।


ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਦੌਰਾਨ ਪ੍ਰਦੇਸ਼ ਭਰ ‘ਚ ਕੋਰੋਨਾ ਦੇ 59 ਹਜ਼ਾਰ 771 ਸੈਂਪਲਾਂ ਦੀ ਜਾਂਚ ਕਤੀ ਗਈ, ਜਿਸ ‘ਚ 18 ਲੋਕ ਇਨਫੈਕਟਿਡ ਪਾਏ ਗਏ। ਮੱਧ ਪ੍ਰਦੇਸ਼ ‘ਚ ਕੋਰੋਨਾ ਵਾਇਰਸ ਦੇ 18 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ 17 ਮਰੀਜ਼ ਇਨਫੈਕਸ਼ਨ ਮੁਕਤ ਹੋ ਗਏ, ਜਿਸ ਤੋਂ ਬਾਅਦ ਪ੍ਰਦੇਸ਼ ‘ਚ ਸਰਗਰਮ ਮਰੀਜ਼ਾਂ ਦੀ ਗਿਣਤੀ 171 ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...