October 10, 2026, 11:15 pm
----------- Advertisement -----------
----------- Advertisement -----------
HomeNewsCoronavirus

Coronavirus

ਪੰਜਾਬ ‘ਚ ਚੌਥੀ ਕੋਰੋਨਾ ਲਹਿਰ ਦੀ ਦਸਤਕ: 48 ਘੰਟਿਆਂ ‘ਚ ਮਿਲੇ 159 ਨਵੇਂ ਮਰੀਜ਼

ਚੰਡੀਗੜ੍ਹ, 6 ਮਈ 2022 - ਪੰਜਾਬ ਵਿੱਚ ਚੌਥੀ ਕੋਰੋਨਾ ਵੇਵ ਆਉਣ ਦਾ ਖਤਰਾ ਵੱਧ ਗਿਆ ਹੈ। ਪੰਜਾਬ ਵਿੱਚ ਪਿਛਲੇ 2 ਦਿਨਾਂ ਵਿੱਚ 159 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ ਇੱਕ ਮਰੀਜ਼ ਨੂੰ ਬਠਿੰਡਾ ਦੇ ਆਈਸੀਯੂ ਵਿੱਚ ਰੱਖਿਆ ਗਿਆ...

ਭਾਰਤ ‘ਚ ਨਹੀਂ ਰੁੱਕ ਰਿਹਾ ਕੋਰੋਨਾ ਦਾ ਕਹਿਰ, ਹੁਣ ਇੰਨੇ ਮਾਮਲੇ ਆਏ ਸਾਹਮਣੇ

ਭਾਰਤ ਵਿੱਚ ਵੀ ਕੋਰੋਨਾ ਦੇ ਕੇਸ ਆਉਣ ਦਾ ਸਿਲਸਿਲਾ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ, ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ 3,324 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 2,876 ਲੋਕਾਂ ਨੇ ਇਸ...

ਚੌਥੀ ਕੋਰੋਨਾ ਲਹਿਰ ਲਈ ਪੰਜਾਬ ਤਿਆਰ: ਵੈਂਟੀਲੇਟਰ-ICU ਮਿਲਾ ਕੇ ਬਣਾਏ ਗਏ 6 ਹਜ਼ਾਰ ਬੈੱਡ

ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਦੀ ਚੌਥੀ ਲਹਿਰ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਤਿਆਰੀਆਂ ਕਰ ਲਈਆਂ ਹਨ। ਸੂਬੇ ਵਿੱਚ ਵੈਂਟੀਲੇਟਰ ਅਤੇ ਆਈਸੀਯੂ ਸਮੇਤ 6 ਹਜ਼ਾਰ ਬੈੱਡਾਂ ਦਾ ਪ੍ਰਬੰਧ ਕੀਤਾ ਗਿਆ ਹੈ। ਸੂਬੇ ਵਿੱਚ ਸਰਗਰਮ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ...

ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਪੀ.ਐਮ ਮੋਦੀ ਨੇ ਕੀਤੀ ਮੀਟਿੰਗ, ਪੜ੍ਹੋ ਕੀ ਕਿਹਾ

ਦੇਸ਼ 'ਚ ਵਧਦੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵਰਚੁਅਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀਆਂ ਨੂੰ ਇੱਕ ਵਾਰ ਫਿਰ ਕੋਰੋਨਾ ਦੇ ਵਧਦੇ ਮਾਮਲਿਆਂ ਬਾਰੇ ਚੌਕਸ ਰਹਿਣ...

ਕੀ ਪੰਜਾਬ ‘ਚ ਲੱਗਣ ਜਾ ਰਹੀਆਂ ਹਨ ਕੋਰੋਨਾ ਦੀਆਂ ਨਵੀ ਪਾਬੰਦੀਆਂ! CM ਮਾਨ ਨੇ ਸੱਦੀ ਮੀਟਿੰਗ

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਨੇ ਮਾਨ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ। ਮੁੱਖ ਮੰਤਰੀ ਵੱਲੋਂ ਹਾਲਾਤਾਂ 'ਤੇ ਚਰਚਾ ਕਰਨ ਲਈ ਮੀਟਿੰਗ ਸੱਦੀ ਗਈ ਹੈ। ਇਹ ਬੈਠਕ CM ਰਿਹਾਇਸ਼ 'ਤੇ ਹੋਵੇਗੀ ਇਸ 'ਚ ਭਗਵੰਤ ਮਾਨ ਸਿਹਤ ਤੇ ਗ੍ਰਹਿ ਵਿਭਾਗ ਦੇ...

ਕੋਰੋਨਾ ਨੇ ਵਧਾਈ Tension! PM ਮੋਦੀ ਕਰਨਗੇ ਮੁੱਖ ਮੰਤਰੀਆਂ ਨਾਲ ਬੈਠਕ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ ਵੱਧ ਰਹੇ ਮਾਮਲਿਆਂ ਬਾਰੇ ਅੱਜ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਚਰਚਾ ਕਰਨਗੇ। ਪੀਐਮ ਮੋਦੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਟਵੀਟ ਕਰਕੇ ਉਨ੍ਹਾਂ ਕਿਹਾ ਕਿ...

ਪੰਜਾਬ ‘ਚ ਕੋਰੋਨਾ ਦੇ 178 ਐਕਟਿਵ ਮਾਮਲੇ: 24 ਘੰਟਿਆਂ ‘ਚ ਮਿਲੇ 34 ਮਰੀਜ਼; ਮੋਹਾਲੀ ਵਿੱਚ ਸਭ ਤੋਂ ਵੱਧ ਕੇਸ

ਪੰਜਾਬ ਵਿੱਚ ਕਰੋਨਾ ਵਧਣਾ ਸ਼ੁਰੂ ਹੋ ਗਿਆ ਹੈ। ਹੁਣ ਐਕਟਿਵ ਕੇਸ ਵਧ ਕੇ 178 ਹੋ ਗਏ ਹਨ। ਮੰਗਲਵਾਰ ਨੂੰ 24 ਘੰਟਿਆਂ ਦੌਰਾਨ 34 ਮਰੀਜ਼ ਮਿਲੇ ਹਨ। ਮੋਹਾਲੀ ਵਿੱਚ ਸਭ ਤੋਂ ਵੱਧ 12 ਮਰੀਜ਼ ਮਿਲੇ ਹਨ। ਹਾਲਾਂਕਿ ਪਠਾਨਕੋਟ 'ਚ 3...

ਕੇਂਦਰ ਦਾ ਵੱਡਾ ਫੈਸਲਾ, 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਲਗਾਈ ਜਾਵੇਗੀ ਕੋਰੋਨਾ ਵੈਕਸੀਨ

ਦੇਸ਼ 'ਚ ਵਧਦੇ ਕੋਰੋਨਾ ਮਾਮਲਿਆਂ ਦੇ ਵਿਚਕਾਰ ਬੱਚਿਆਂ ਦੇ ਟੀਕਾਕਰਨ ਨਾਲ ਜੁੜੀ ਚੰਗੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਹੁਣ 6 ਤੋਂ 12 ਸਾਲ ਦੇ ਬੱਚਿਆਂ ਨੂੰ ਕੋਰੋਨਾ ਵੈਕਸੀਨ ਮਿਲੇਗੀ। ਇਸ ਟੀਕਾਕਰਨ ਲਈ ਕੋਵੈਕਸੀਨ ਨੂੰ ਮਨਜ਼ੂਰੀ ਦਿੱਤੀ ਗਈ ਹੈ।...

ਪੰਜਾਬ ‘ਚ ਕੋਰੋਨਾ ਨਾਲ ਵਿਗੜੇ ਹਾਲਾਤ: ਮੋਗਾ ‘ਚ ਇਕ ਮੌਤ; ਜਲੰਧਰ ‘ਚ 3 ਮਹੀਨੇ ਦਾ ਬੱਚਾ ਪਾਜ਼ੀਟਿਵ

ਪੰਜਾਬ ਵਿੱਚ ਕਰੋਨਾ ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ। ਹੁਣ ਮੋਗਾ ਵਿੱਚ ਇੱਕ ਮਰੀਜ਼ ਦੀ ਕਰੋਨਾ ਕਾਰਨ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਜਲੰਧਰ 'ਚ 3 ਮਹੀਨੇ ਦਾ ਬੱਚਾ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਇਸ ਨੂੰ ਲੈ...

ਚੰਡੀਗੜ੍ਹ: ਮਾਸਕ ਨਾ ਪਾਉਣ ‘ਤੇ ਲੱਗੇਗਾ 500 ਰੁਪਏ ਜੁਰਮਾਨਾ

ਚੰਡੀਗੜ੍ਹ 'ਚ ਕੋਰੋਨਾ ਦੇ ਮਾਮਲੇ ਵਧਣ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਬੰਦ ਵਾਤਾਵਰਨ ਵਾਲੀਆਂ ਥਾਵਾਂ ਜਿਵੇ ਕਿ ਸਿਨੇਮਾ ਹਾਲ ਜਿਨ੍ਹਾਂ ਵਿੱਚ ਬੱਸਾਂ, ਟੈਕਸੀਆਂ, ਆਟੋ ਰਿਕਸ਼ਾ, ਸ਼ਾਪਿੰਗ ਮਾਲ, ਡਿਪਾਰਟਮੈਂਟ ਸਟੋਰ, ਦੁਕਾਨਾਂ ਆਦਿ...