October 11, 2026, 1:26 am
----------- Advertisement -----------
----------- Advertisement -----------
HomeNewsCoronavirus

Coronavirus

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਫਥਾਲੀ ਬੇਨੇਟ ਦਾ ਭਾਰਤ ਦੌਰਾ ਮੁਲਤਵੀ, ਜਾਣੋ ਕਾਰਨ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਫਥਾਲੀ ਬੇਨੇਟ 3 ਤੋਂ 5 ਅਪ੍ਰੈਲ ਤੱਕ ਭਾਰਤ ਦੌਰੇ 'ਤੇ ਆਉਣ ਵਾਲੇ ਸਨ। ਪਰ ਪ੍ਰਧਾਨ ਮੰਤਰੀ ਬੇਨੇਟ ਦਾ ਭਾਰਤ ਦੌਰਾ ਮੁਲਤਵੀ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਰੋਨਾ ਸੰਕ੍ਰਮਿਤ ਹੋਣ ਕਾਰਨ ਇਜ਼ਰਾਈਲ...

ਹੁਣ ਇੱਥੇ ਲੱਗਿਆ Lockdown, ਵਪਾਰਕ ਅਦਾਰੇ ਅਤੇ ਜਨਤਕ ਆਵਾਜਾਈ ਰਹੇਗੀ ਬੰਦ

ਚੀਨ ਦੇ ਸ਼ੰਘਾਈ ਵਿਚ ਸੋਮਵਾਰ ਤੋਂ 5 ਦਿਨਾਂ ਲਈ ਲਾਕਡਾਊਨ ਲਗਾ ਦਿੱਤਾ ਗਿਆ ਹੈ। ਓਮੀਕਰੋਨ ਦੇ ਵਧਦੇ ਮਾਮਲਿਆਂ 'ਤੇ ਕਾਬੂ ਪਾਉਣ ਲਈ ਸ਼ਹਿਰ ਪ੍ਰਸ਼ਾਸਨ ਵੱਲੋਂ ਇਹ ਕਦਮ ਚੁੱਕਿਆ ਜਾ ਰਿਹਾ ਹੈ। ਇਸ ਤੋਂ ਬਾਅਦ ਚੀਨੀ ਸਰਕਾਰ 1 ਅਪ੍ਰੈਲ ਤੋਂ...

ਮਾਹਿਰਾਂ ਨੇ ਕੀਤਾ ਦਾਅਵਾ: ਦੋ ਸਾਲਾਂ ‘ਚ ਓਮਿਕਰੋਨ ਤੋਂ ਵੀ ਵੱਧ ਖਤਰਨਾਕ ਵੇਰੀਐਂਟ ਆਵੇਗਾ ਸਾਹਮਣੇ

ਦੱਖਣੀ ਕੋਰੀਆ ਅਤੇ ਚੀਨ ਸਮੇਤ 15 ਏਸ਼ੀਆਈ ਦੇਸ਼ਾਂ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਇੰਗਲੈਂਡ ਦੇ ਮੁੱਖ ਮੈਡੀਕਲ ਅਫਸਰ ਅਤੇ ਮਹਾਂਮਾਰੀ ਵਿਗਿਆਨੀ ਕ੍ਰਿਸ ਵਿੱਟੀ ਨੇ ਚੇਤਾਵਨੀ ਦਿੱਤੀ ਹੈ ਕਿ ਕੋਰੋਨਾ ਵਾਇਰਸ ਦਾ ਵੇਰੀਐਂਟ ਸਾਨੂੰ ਹੈਰਾਨ ਕਰ...

ਕੱਲ੍ਹ 27 ਮਾਰਚ ਤੋਂ ਸ਼ੁਰੂ ਹੋਣਗੀਆਂ ਅੰਤਰ-ਰਾਸ਼ਟਰੀ ਉਡਾਣਾਂ, ਜਾਣੋ ਕੀ ਹਨ ਨਵੇਂ ਦਿਸ਼ਾ-ਨਿਰਦੇਸ਼ ?

ਨਵੀਂ ਦਿੱਲੀ, 26 ਮਾਰਚ 2022 - ਦੇਸ਼ 'ਚ ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ 'ਚ ਕਮੀ ਦੇ ਚੱਲਦਿਆਂ ਕੇਂਦਰ ਸਰਕਾਰ ਨੇ ਇਕ ਵਾਰ ਫਿਰ ਤੋਂ ਅੰਤਰਰਾਸ਼ਟਰੀ ਉਡਾਣਾਂ ਚਲਾਉਣ ਦਾ ਫੈਸਲਾ ਕੀਤਾ ਹੈ। ਦੱਸ ਦੇਈਏ ਕਿ ਇਹ ਸੇਵਾ 27 ਮਾਰਚ 2022 ਤੋਂ...

ਕੋਰੋਨਾ ਦੇ ਨਵੇਂ ਮਾਮਲਿਆਂ ‘ਚ ਮਾਮੂਲੀ ਗਿਰਾਵਟ, ਪਿਛਲੇ 24 ਘੰਟਿਆਂ ‘ਚ 1660 ਨਵੇਂ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾਵਾਇਰਸ ਮਹਾਮਾਰੀ ਦੇ ਨਵੇਂ ਮਾਮਲਿਆਂ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਪਿਛਲੇ 24 ਘੰਟਿਆਂ ਵਿੱਚ, ਦੇਸ਼ ਵਿੱਚ ਕੋਰੋਨਾ ਵਾਇਰਸ ਦੇ 1660 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 4100 ਲੋਕਾਂ ਦੀ ਮੌਤ ਹੋ ਗਈ ਹੈ।...

ਭਾਰਤ ‘ਚ ਕੋਰੋਨਾ ਦੇ ਨਵੇਂ ਕੇਸਾਂ ‘ਚ ਵਾਧਾ, ਪਿਛਲੇ 24 ਘੰਟਿਆਂ ‘ਚ ਇਨ੍ਹੇ ਮਾਮਲੇ ਆਏ ਸਾਹਮਣੇ

ਨਵੀਂ ਦਿੱਲੀ: ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੇ ਨਵੇਂ ਮਾਮਲਿਆਂ 'ਚ ਵਾਧਾ ਦਰਜ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਇੱਕ ਹਜ਼ਾਰ 1938 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 67 ਲੋਕਾਂ ਦੀ ਮੌਤ...

ਕੋਰੋਨਾ ਨੇ ਮੁੜ ਫੜੀ ਰਫਤਾਰ; ਹਾਂਗਕਾਂਗ ‘ਚ ਮੌਤ ਦਰ 5 ਗੁਣਾ ਵੱਧ, ਲਾਸ਼ਾ ਰੈਫ੍ਰਿਜਰੇਟਰ ‘ਚ ਰੱਖਣ ਲਈ ਮਜਬੂਰ

ਕੋਰੋਨਾ ਨੇ ਦੁਨੀਆ ਵਿੱਚ ਮੁੜ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਹਾਂਗਕਾਂਗ 'ਚ ਕੋਰੋਨਾ ਦੀ ਰਫਤਾਰ ਬੇਕਾਬੂ ਹੁੰਦੀ ਜਾ ਰਹੀ ਹੈ। ਦੱਖਣੀ ਕੋਰੀਆ ਤੋਂ ਬਾਅਦ ਹਾਂਗਕਾਂਗ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਹੌਟਸਪੌਟ ਬਣ ਗਿਆ ਹੈ। ਇੱਥੇ ਸੰਕਰਮਿਤਾਂ ਦੀ...

ਅਮਰੀਕਾ : Moderna ਨੇ ਐਂਟੀ-ਕੋਵਿਡ-19 ਵੈਕਸੀਨ ਦੀ ਚੌਥੀ-ਖੁਰਾਕ ਲਈ ਮੰਗੀ ਇਜਾਜ਼ਤ

ਅਮਰੀਕੀ ਫਾਰਮਾਸਿਊਟੀਕਲ ਕੰਪਨੀ ਮੋਡਰਨਾ ਨੇ ਦੇਸ਼ ਦੇ ਸਾਰੇ ਬਾਲਗਾਂ ਨੂੰ ਆਪਣੀ ਐਂਟੀ-ਕੋਵਿਡ-19 ਵੈਕਸੀਨ ਦੀ ਚੌਥੀ ਖੁਰਾਕ ਦੇਣ ਦੀ ਇਜਾਜ਼ਤ ਮੰਗੀ ਹੈ। ਕੰਪਨੀ ਨੇ ਇਸ ਦੇ ਲਈ ਅਮਰੀਕੀ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (ਐੱਫ. ਡੀ. ਏ.) ਅੱਗੇ ਅਰਜ਼ੀ ਦਿੱਤੀ ਹੈ। ਅਮਰੀਕੀ...

ਰਾਸ਼ਟਰੀ ਟੀਕਾਕਰਨ ਦਿਵਸ: ਅੱਜ ਤੋਂ 12 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਦਾ ਕੋਰੋਨਾ ਟੀਕਾਕਰਨ ਸ਼ੁਰੂ

16 ਮਾਰਚ ਯਾਨੀ ਕਿ ਅੱਜ ਤੋਂ ਰਾਸ਼ਟਰੀ ਟੀਕਾਕਰਨ ਦਿਵਸ ਮੌਕੇ ਦੇਸ਼ ਵਿੱਚ 12 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਦਾ ਕੋਰੋਨਾ ਟੀਕਾਕਰਨ ਸ਼ੁਰੂ ਹੋ ਜਾਵੇਗਾ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਬੁੱਧਵਾਰ ਸਵੇਰੇ 9 ਵਜੇ ਤੋਂ ਆਨਲਾਈਨ ਰਜਿਸਟ੍ਰੇਸ਼ਨ...

12 ਤੋਂ 14 ਸਾਲ ਦੇ ਬੱਚਿਆਂ ਲਈ ਕੋਵਿਡ ਟੀਕਾਕਰਨ 16 ਮਾਰਚ ਤੋਂ ਸ਼ੁਰੂ

12 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਲਈ ਕੋਵਿਡ ਟੀਕਾਕਰਨ ਸ਼ੁਰੂ ਕੀਤਾ ਜਾ ਰਿਹਾ ਹੈ । ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਇਹ ਜਾਣਕਾਰੀ ਦਿੱਤੀ ਹੈ ਕਿ 12 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਲਈ ਕੋਵਿਡ ਟੀਕਾਕਰਨ...