October 10, 2026, 9:24 am
----------- Advertisement -----------
----------- Advertisement -----------
HomeNewsCoronavirus

Coronavirus

ਪੰਜਾਬ ‘ਚ ਬੇਕਾਬੂ ਹੋਇਆ ਕੋਰੋਨਾ: 24 ਘੰਟਿਆਂ ‘ਚ ਮਿਲੇ 7 ਹਜ਼ਾਰ ਮਰੀਜ਼, 22 ਦੀ ਮੌਤ

ਪੰਜਾਬ 'ਚ ਕੋਰੋਨਾ ਨੇ ਬੇਕਾਬੂ ਰਫ਼ਤਾਰ ਫੜ ਲਈ ਹੈ। ਮੁਹਾਲੀ ਅਤੇ ਬਠਿੰਡਾ ਵਿੱਚ ਹਾਲਾਤ ਇਸ ਹੱਦ ਤੱਕ ਵਿਗੜ ਚੁੱਕੇ ਹਨ ਕਿ ਇੱਥੇ ਹਰ ਦੂਜਾ ਵਿਅਕਤੀ ਸੰਕ੍ਰਮਿਤ ਹੋ ਰਿਹਾ ਹੈ। ਇਨ੍ਹਾਂ ਦੋਵਾਂ ਥਾਵਾਂ 'ਤੇ ਸੰਕ੍ਰਮਿਤ ਦਰ ਲਗਭਗ 50% ਪਾਈ ਗਈ...

ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਅ ਲਈ ਸਰਕਾਰੀ ਸਿਹਤ ਸੇਵਾਵਾਂ ਦੀ ਮਜ਼ਬੂਤੀ ਜ਼ਰੂਰੀ: ਅਮਨ ਅਰੋੜਾ

ਕੋਰੋਨਾ ਦੇ ਪਿਛਲੇ ਹਮਲਿਆਂ ਤੋਂ ਸਬਕ ਸਿੱਖਣ ਦੀ ਜ਼ਰੂਰਤ, ਪ੍ਰਾਈਵੇਟ ਹਸਪਤਾਲਾਂ ਦੇ ਰਹਿਮੋਂ ਕਰਮ ’ਤੇ ਨਾ ਛੱਡੇ ਜਾਣ ਮਰੀਜ‘ਆਪ’ ਵੱਲੋਂ ਕੋਰੋਨਾ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਪ੍ਰਾਈਵੇਟ ਹਸਪਤਾਲਾਂ ਅਤੇ ਲੈਬਾਟਰੀਜ਼ ਦੀ ਲੁੱਟ ਰੋਕਣ ਲਈ ਤਾਜ਼ਾ ਦਿਸ਼ਾ- ਨਿਰਦੇਸ਼ ਜਾਰੀ ਕਰਨ...

ਪਾਕਿਸਤਾਨ ‘ਚ ਕੋਰੋਨਾ ਦੀ ਚੌਥੀ ਲਹਿਰ ਨੇ ਫੈਲਾਈ ਦਹਿਸ਼ਤ

ਦੇਸ਼ ਵਿੱਚ ਕੋਰੋਨਾ ਦੀ ਤੀਜੀ ਲਹਿਰ ਦੇ ਮਾਮਲੇ ਲਗਾਤਰ ਸਾਹਮਣੇ ਆ ਰਹੇ ਹਨ । ਇਸ ਵਿਚਾਲੇ ਹੀ ਗੁਆਂਢੀ ਦੇਸ਼ ਪਾਕਿਸਤਾਨ 'ਚ ਕੋਵਿਡ ਦੀ ਚੌਥੀ ਲਹਿਰ ਨੇ ਤੇਜ਼ੀ ਨਾਲ ਦਸਤਕ ਦੇ ਦਿੱਤੀ ਹੈ। ਪਾਕਿਸਤਾਨ ਦੀ ਡਾਨ ਅਖਬਾਰ ਅਨੁਸਾਰ ਪਾਕਿਸਤਾਨ...

ਕੀ 5 ਸੂਬਿਆਂ ‘ਚ ਰੈਲੀਆਂ ਤੇ ਚੋਣ ਪ੍ਰਚਾਰ ‘ਤੇ ਪਾਬੰਦੀ ਰਹੇਗੀ ਜਾਰੀ? ਚੋਣ ਕਮਿਸ਼ਨ ਅੱਜ ਕਰੇਗਾ ਫੈਸਲਾ

ਚੋਣ ਕਮਿਸ਼ਨ ਅੱਜ ਇੱਕ ਮੀਟਿੰਗ ਵਿੱਚ ਫੈਸਲਾ ਲਵੇਗਾ ਕਿ ਕੀ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਪੰਜ ਚੋਣਾਵੀ ਰਾਜਾਂ ਵਿੱਚ ਰੈਲੀਆਂ, ਰੋਡ ਸ਼ੋਅ ਅਤੇ ਨੁੱਕੜ ਮੀਟਿੰਗਾਂ 'ਤੇ ਪਾਬੰਦੀ ਨੂੰ 15 ਜਨਵਰੀ ਤੋਂ ਅੱਗੇ ਵਧਾਉਣਾ ਹੈ ਜਾਂ ਨਹੀਂ। ਮੀਡਿਆ ਰਿਪੋਰਟਾਂ ਮੁਤਾਬਕ ਇਹ...

ਭਾਰਤ ‘ਚ ਕੋਰੋਨਾ ਨਾਲ ਖਰਾਬ ਹੋਏ ਹਾਲਾਤ: 24 ਘੰਟਿਆਂ ‘ਚ 2.67 ਲੱਖ ਨਵੇਂ ਮਾਮਲੇ ਮਿਲੇ, 398 ਮੌਤਾਂ

ਨਵੀਂ ਦਿੱਲੀ: ਕੋਰੋਨਾ ਮਹਾਮਾਰੀ ਦੀ ਤੀਜੀ ਲਹਿਰ 'ਚ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਜਿੱਥੇ ਨਵੇਂ ਸਾਲ ਦੇ ਪਹਿਲੇ ਦਿਨ ਰੋਜ਼ਾਨਾ ਇਨਫੈਕਸ਼ਨ ਦੀ ਦਰ ਦੋ ਫੀਸਦੀ ਸੀ, ਉਹ ਹੁਣ 15 ਫੀਸਦੀ ਦੇ ਨੇੜੇ ਪਹੁੰਚ ਗਈ ਹੈ, ਯਾਨੀ ਦੋ ਹਫਤਿਆਂ...

ਲੁਧਿਆਣਾ ‘ਚ ਕੋਰੋਨਾ ਦਾ ਵੱਡਾ ਧਮਾਕਾ: ਪਹਿਲੀ ਵਾਰ 2007 ਮਰੀਜ਼ ਪਾਏ ਗਏ ਪਾਜ਼ੇਟਿਵ

ਲੁਧਿਆਣਾ: ਪੰਜਾਬ 'ਚ ਚੋਣ ਰੈਲੀਆਂ ਤੋਂ ਪਹਿਲਾਂ ਹੀ ਕੋਰੋਨਾ ਧਮਾਕਾ ਹੋਇਆ ਹੈ। ਕੋਰੋਨਾ ਵਾਇਰਸ ਨਾਲ ਸੂਬੇ 'ਚ ਹਾਲਾਤ ਬਹੁਤ ਖਰਾਬ ਹੁੰਦੇ ਜਾ ਰਹੇ ਹਨ। ਜੇਕਰ ਗੱਲ ਕੀਤੀ ਜਾਵੇ ਲੁਧਿਆਣਾ ਦੀ ਤਾਂ ਇੱਥੇ ਵੀ ਇਸ ਵਾਇਰਸ ਨੇ ਪ੍ਰਸ਼ਾਸਨ ਨੂੰ ਚਿੰਤਾ...

ਦੁਨੀਆ ‘ਚ ਕੋਰੋਨਾ ਦੇ ਮਾਮਲੇ 31 ਲੱਖ ਤੋਂ ਪਾਰ

ਦੁਨੀਆ 'ਚ ਕੋਰੋਨਾ ਵਾਇਰਸ ਦੇ ਮਾਮਲੇ ਬਹੁਤ ਤੇਜ਼ੀ ਨਾਲ ਵੱਧ ਰਹੇ ਹਨ। ਵੀਰਵਾਰ ਨੂੰ 31.54 ਲੱਖ ਨਵੇਂ ਮਾਮਲੇ ਸਾਹਮਣੇ ਆਏ, 11.47 ਲੱਖ ਲੋਕਾਂ ਨੇ ਬਿਮਾਰੀ ਨੂੰ ਹਰਾਇਆ, ਜਦਕਿ ਇਸ ਦੌਰਾਨ 7,211 ਲੋਕਾਂ ਦੀ ਮੌਤ ਹੋ ਗਈ। ਦੁਨੀਆ 'ਚ ਹੁਣ...

ਝਾਰਖੰਡ: 39 ਸਕੂਲੀ ਬੱਚੇ ਕੋਰੋਨਾ ਸੰਕਰਮਿਤ

ਕੋਰੋਨਾ ਦੀ ਤੇਜ਼ ਰਫ਼ਤਾਰ ਹਰ ਵਰਗ ਨੂੰ ਆਪਣੀ ਲਪੇਟ ਵਿੱਚ ਲੈ ਰਹੀ ਹੈ। ਵੱਡੀ ਗਿਣਤੀ ਵਿੱਚ ਲੋਕ ਇਸ ਦਾ ਸ਼ਿਕਾਰ ਹੋ ਰਹੇ ਹਨ। ਝਾਰਖੰਡ ਦੇ ਦੁਮਕਾ ਜ਼ਿਲ੍ਹੇ ਵਿੱਚ ਕੋਰੋਨਾ ਧਮਾਕਾ ਹੋਇਆ ਹੈ। ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ 39 ਸਕੂਲੀ...

ਆਮ ਆਦਮੀ ਪਾਰਟੀ ਦੇ ਆਗੂ ਅਮਨ ਅਰੋੜਾ ਹੋਏ Corona Positive

ਪੰਜਾਬ ਚ ਕੋਰੋਨਾ ਨਾਲ ਹਾਲਾਤ ਕਾਫੀ ਖਰਾਬ ਹੁੰਦੇ ਜਾ ਰਹੇ ਹਨ। ਹੁਣ ਇਸ ਨਾਲ ਜੁੜੀ ਇਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਦੇ ਆਗੂ ਅਮਨ ਅਰੋੜਾ ਨੂੰ ਕੋਰੋਨਾ ਵਾਇਰਸ ਹੋ ਗਿਆ ਹੈ। ਉਨ੍ਹਾਂ ਨੇ ਟਵੀਟ ਕਰ...

ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ PM ਮੋਦੀ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਬੈਠਕ

ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਯਾਨੀ ਅੱਜ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਅਹਿਮ ਮੀਟਿੰਗ ਕਰਨਗੇ। ਪ੍ਰਧਾਨ ਮੰਤਰੀ ਮੁੱਖ ਮੰਤਰੀਆਂ ਨਾਲ ਸਾਢੇ ਚਾਰ ਵਜੇ ਵੀਡੀਓ ਕਾਨਫਰੰਸ ਰਾਹੀਂ ਚਰਚਾ ਕਰਨਗੇ। ਦੱਸ ਦੇਈਏ ਕਿ...