October 10, 2026, 7:20 am
----------- Advertisement -----------
----------- Advertisement -----------
HomeNewsCoronavirus

Coronavirus

ਕੋਰੋਨਾ Positive ਹੋਣ ‘ਤੇ ਵੀ ਪਾ ਸਕਣਗੇ ਵੋਟ: ਘਰ ਘਰ ਪਹੁੰਚਾਇਆ ਜਾਵੇਗਾ ਬੈਲਟ ਪੇਪਰ

ਲੁਧਿਆਣਾ: ਪੰਜਾਬ 'ਚ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ। ਇਸ ਦੌਰਾਨ 14 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਨਾਲ ਹੀ, ਆਈਸੋਲੇਟ ਹੋਣ ਕਾਰਨ, ਕੋਰੋਨਾ ਸੰਕਰਮਿਤ ਮਰੀਜ਼ ਚੋਣ ਕੇਂਦਰ ਵਿੱਚ ਨਹੀਂ ਆ ਸਕਣਗੇ। ਇਸ...

ਭਾਰਤ ‘ਚ ਪਹਿਲੀ ਵਾਰ 2 ਲੱਖ ਤੋਂ ਵੱਧ ਕੋਰੋਨਾ ਕੇਸ ਹੋਏ ਦਰਜ

ਦੇਸ਼ ਵਿੱਚ ਪਹਿਲੀ ਵਾਰ ਤੀਜੀ ਲਹਿਰ ਦੇ ਵਿਚਕਾਰ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 2 ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਵੀਰਵਾਰ ਰਾਤ 12 ਵਜੇ ਤੱਕ ਕੁੱਲ 245,525 ਕੋਵਿਡ ਮਾਮਲੇ ਅਤੇ 379 ਮੌਤਾਂ ਦਰਜ ਕੀਤੀਆਂ ਗਈਆਂ। ਐਕਟਿਵ ਕੇਸਾਂ...

ਜਲੰਧਰ ‘ਚ ਕੋਰੋਨਾ ਧਮਾਕਾ, 620 ਤੋਂ ਵਧੇਰੇ ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

ਜਲੰਧਰ: ਪੰਜਾਬ 'ਚ ਕੋਰੋਨਾ ਨਾਲ ਹਾਲਾਤ ਲਗਾਤਾਰ ਖਰਾਬ ਹੋ ਰਹੇ ਹਨ। ਜਿੰਨੇ ਵੀ ਲੋਕ ਕੋਰੋਨਾ ਦਾ ਟੈਸਟ ਕਰਵਾ ਰਹੇ ਹਨ, ਉਨ੍ਹਾਂ ਵਿਚੋਂ ਲਗਭਗ 8 ਲੋਕਾਂ ਵਿਚੋਂ ਇਕ ਦੀ ਰਿਪੋਰਟ ਪਾਜ਼ੇਟਿਵ ਆ ਰਹੀ ਹੈ। ਜਲੰਧਰ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਕੋਰੋਨਾ...

ਵਾਤਾਵਰਣ ਪ੍ਰੇਮੀ ਸੰਤ ਸੀਚੇਵਾਲ ਨੂੰ ਹੋਇਆ ਕੋਰੋਨਾ

ਸੁਲਤਾਨਪੁਰ ਲੋਧੀ 12 ਜਨਵਰੀ 2022 - ਉੱਘੇ ਸਮਾਜ ਸੇਵੀ ਪਦਮਸ਼੍ਰੀ ਵਾਤਾਵਰਨ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਗੱਲ ਦੀ ਪੁਸ਼ਟੀ ਉਨ੍ਹਾਂ ਦੇ ਇੱਕ ਸੇਵਾਦਾਰ ਵੱਲੋਂ ਕੀਤੀ ਗਈ ਹੈ। ਇਸ ਸੰਬੰਧੀ ਸੇਵਾਦਾਰ ਨੇ...

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹੋਇਆ ਕੋਰੋਨਾ

ਚੰਡੀਗੜ੍ਹ, 12 ਜਨਵਰੀ 2022 - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ ਅਤੇ ਉਹਨਾਂ ਨੇ ਉਹਨਾਂ ਦੇ ਸੰਪਰਕ ਵਿੱਚ...

ਕੋਰੋਨਾ ਦੀ ਲਪੇਟ ‘ਚ ਆਈਆਂ ਵੱਡੀਆਂ ਹਸਤੀਆਂ: ਨਾ ਲਓ ਹਲਕੇ ‘ਚ

ਨਵੀਂ ਦਿੱਲੀ, 12 ਜਨਵਰੀ 2022 - ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ 1.68 ਲੱਖ ਤੋਂ ਵੱਧ ਮਰੀਜ਼ ਮਿਲੇ ਹਨ। ਇਸ ਤੋਂ ਬਿਨਾ ਇਸ ਕੋਰੋਨਾ ਦੀ ਬਿਮਾਰੀ ਨੇ ਦੇਸ਼ ਦੀਆਂ ਵੱਡੀਆਂ ਹਸਤੀਆਂ ਵੀ ਆਪਣੀ...

ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਨੂੰ ਹੋਇਆ ਕੋਰੋਨਾ, ਆਈ.ਸੀ.ਯੂ ‘ਚ ਦਾਖ਼ਲ

ਚੰਡੀਗੜ੍ਹ, 11 ਜਨਵਰੀ 2022 - ਦੇਸ਼ ਭਰ 'ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਸ ਦੌਰਾਨ ਭਾਰਤ ਦੀ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੀ ਕੋਰੋਨਾ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ...

ਦਿੱਲੀ ‘ਚ ਵਧੇ ਕੋਰੋਨਾ ਕੇਸ, ਲਾਈਆਂ ਨਵੀਆਂ ਪਾਬੰਦੀਆਂ

ਨਵੀਂ ਦਿੱਲੀ, 11 ਜਨਵਰੀ 2022 - ਰਾਜਧਾਨੀ ਦਿੱਲੀ ਵਿੱਚ ਕੋਰੋਨਾ ਅਤੇ Omicron ਦੇ ਮਾਮਲੇ ਤੇਜ਼ੀ ਨਾਲ ਵਧਣੇ ਸ਼ੁਰੂ ਹੋ ਗਏ ਹਨ। ਇਨਫੈਕਸ਼ਨ ਦੀ ਦਰ ਵੀ 25 ਫੀਸਦੀ ਤੱਕ ਵਧ ਗਈ ਹੈ। ਇਸ ਦੌਰਾਨ ਦਿੱਲੀ ਵਿੱਚ ਵੀ ਨਵੀਆਂ ਪਾਬੰਦੀਆਂ ਲਗਾਈਆਂ...

ਮਕਰ ਸੰਕ੍ਰਾਂਤੀ ਮੌਕੇ ਹਰਿਦੁਆਰ ‘ਚ ਗੰਗਾ ਇਸ਼ਨਾਨ ਨਹੀਂ ਕਰ ਸਕਣਗੇ ਸ਼ਰਧਾਲੂ

ਕੋਰੋਨਾ ਦੀ ਤੀਜੀ ਲਹਿਰ ਤਬਾਹੀ ਮਚਾ ਰਹੀ ਹੈ। ਤੀਰਥ ਸਥਾਨ ਹਰਿਦੁਆਰ 'ਚ ਵੀ ਕਰੋਨਾ ਅਤੇ ਨਵੇਂ ਵੇਰੀਐਂਟ ਓਮੀਕਰੋਨ ਦਾ ਖ਼ਤਰਾ ਹੈ। ਅਜਿਹੇ 'ਚ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਜ਼ਿਲਾ ਚੋਣ ਅਧਿਕਾਰੀ ਅਤੇ ਜ਼ਿਲਾ ਮੈਜਿਸਟ੍ਰੇਟ ਨੇ ਵੱਡਾ ਫੈਸਲਾ ਲਿਆ ਹੈ।...

ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਸਖ਼ਤ ਹੋਏ ਨਿਯਮ, ਰੱਖਣਾ ਪਵੇਗਾ ਇਨ੍ਹਾਂ ਗੱਲਾਂ ਦਾ ਧਿਆਨ

ਭਾਰਤ ਵਿੱਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਅਤੇ ਓਮੀਕ੍ਰੋਨ ਨੇ ਤੇਜ਼ੀ ਫੜੀ ਹੈ। ਜਿਸਦੇ ਮੱਦੇਨਜ਼ਰ ਭਾਰਤ ਸਰਕਾਰ ਨੇ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਵਿਦੇਸ਼ਾਂ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਲਈ 7 ਦਿਨਾਂ ਦਾ...