October 9, 2026, 8:58 pm
----------- Advertisement -----------
----------- Advertisement -----------
HomeNewsCoronavirus

Coronavirus

ਕੋਰੋਨਾ ਕਰਕੇ ਕਾਂਗਰਸ ਦਾ ਵੱਡਾ ਫੈਸਲਾ, ਚੋਣਾਂ ਵਾਲੇ ਸੂਬਿਆਂ ‘ਚ ਨਹੀਂ ਹੋਣਗੀਆਂ ਚੋਣ ਰੈਲੀਆਂ

ਨਵੀਂ ਦਿੱਲੀ: ਦੇਸ਼ 'ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਉੱਥੇ ਹੀ ਕਈ ਸੂਬਿਆਂ 'ਚ ਚੋਣਾਂ ਦਾ ਮਾਹੌਲ ਹੈ ਇਸਨੂੰ ਵੇਖਦੇ ਹੋਏ ਕਾਂਗਰਸ ਨੇ ਵੱਡਾ ਫੈਸਲਾ ਲਿਆ ਹੈ। ਪਾਰਟੀ ਵਲੋਂ ਸਾਰੀਆਂ ਰੈਲੀਆਂ ਟਾਲ ਦਿੱਤੀ ਗਈਆਂ ਹਨ। ਕੋਰੋਨਾ ਕਾਰਨ...

ਪੰਜਾਬ ‘ਚ ਡਰਾ ਰਿਹਾ ਕੋਰੋਨਾ, ਹੁਣ CM ਦਫਤਰ ਦੇ 2 ਕਰਮਚਾਰੀ ਹੋਏ ਸੰਕ੍ਰਮਿਤ

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਵਾਇਰਸ ਕਰਕੇ ਹਾਲਾਤ ਬੇਹੱਦ ਖਰਾਬ ਹੁੰਦੇ ਜਾ ਰਹੇ ਹਨ। ਹੁਣ ਇਸ ਨਾਲ ਜੁੜੀ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਦਫਤਰ ਦੇ ਦੋ ਕਰਮਚਾਰੀ ਕੋਰੋਨਾ ਸੰਕ੍ਰਮਿਤ ਹੋਏ ਹਨ। ਜਿਸ ਤੋਂ ਬਾਅਦ ਸੀਐਮ ਚਰਨਜੀਤ...

ਸੁਖਦੇਵ ਸਿੰਘ ਢੀਂਡਸਾ ਨੂੰ ਹੋਇਆ ਕੋਰੋਨਾ, ਮੋਦੀ ਦੀ ਰੈਲੀ ‘ਚ ਹੋਣਾ ਸੀ ਸ਼ਾਮਲ

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਵਧਦਾ ਜਾ ਰਿਹਾ ਹੈ। ਇਸ ਨਾਲ ਜੁੜੀ ਇਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੂੰ ਕੋਰੋਨਾ ਵਾਇਰਸ ਹੋ ਗਿਆ ਹੈ। ਉਨ੍ਹਾਂ ਦੇ ਬੇਟੇ...

ਪੰਜਾਬ ’ਚ ਕੋਰੋਨਾ Blast: ਕਈ ਮਹੀਨਿਆਂ ਬਾਅਦ 1000 ਤੋਂ ਜ਼ਿਆਦਾ ਕੇਸ

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਨਾਲ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ। ਕਈ ਦਿਨਾਂ ਦੀ ਰਾਹਤ ਤੋਂ ਬਾਅਦ ਇਕਦਮ ਮਾਮਲਿਆਂ 'ਚ ਵਾਧਾ ਹੋਇਆ ਹੈ। ਸਿਹਤ ਵਿਭਾਗ ਦੀ ਰਿਪੋਰਟ ਮੁਤਾਬਕ ਮੰਗਲਵਾਰ ਨੂੰ ਪਹਿਲੀ ਵਾਰੀ ਸੂਬੇ ’ਚ ਕੋਰੋਨਾ ਦੇ 1027 ਨਵੇਂ ਕੇਸ...

ਪਟਿਆਲਾ ‘ਚ ਓਮੀਕਰੋਨ ਦਾ ਖ਼ਤਰਾ, ਜੀਨੋਮ ਸੀਕਵੈਂਸਿੰਗ ਟੈਸਟ ਕਰਵਾਏਗੀ ਸਰਕਾਰ

ਪਟਿਆਲਾ: ਪੰਜਾਬ 'ਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਇਹ ਵੀ ਕਹਿ ਸਕਦੇ ਹਨ ਕਿ ਸੂਬੇ 'ਚ ਤੀਜੀ ਲਹਿਰ ਆ ਰਹੀ ਹੈ। ਸਭ ਤੋਂ ਚਿੰਤਾਜਨਕ ਸਥਿਤੀ ਪਟਿਆਲਾ ਜ਼ਿਲ੍ਹੇ ਦੀ ਹੈ। ਕੋਰੋਨਾ ਮਾਮਲਿਆਂ ਕਰਕੇ ਇਹ ਹੌਟਸਪੌਟ ਬਣ ਗਿਆ ਹੈ।...

ਕੇਂਦਰੀ ਮੰਤਰੀ ਮਹਿੰਦਰ ਨਾਥ ਪਾਂਡੇ ਕੋਰੋਨਾ ਪਾਜ਼ੇਟਿਵ

ਕੇਂਦਰੀ ਮੰਤਰੀ ਮਹਿੰਦਰ ਨਾਥ ਪਾਂਡੇ ਕੋਰੋਨਾ ਪਾਜ਼ੇਟਿਵ ਆਏ ਹਨ ਦਸ ਦਈਏ ਕਿ ਸਾਹ ਲੈਣ ਵਿੱਚ ਤਕਲੀਫ਼ ਹੋਣ ਤੋਂ ਬਾਅਦ ਸਵੇਰੇ 2.30 ਵਜੇ ਟੈਸਟ ਹੋਣ ਤੋਂ ਬਾਅਦ ਉਹਨਾਂ ਵਿੱਚ ਕੋਰੋਨਾ ਦੀ ਪੁਸ਼ਟੀ ਹੋਈ।ਕੇਂਦਰੀ ਮੰਤਰੀ ਮਹਿੰਦਰ ਨਾਥ ਪਾਂਡੇ ਨੇ ਟਵੀਟ ਕੀਤਾ...

BREAKING NEWS: ਪੰਜਾਬ ‘ਚ ਲੱਗਿਆ Night Curfew, ਸਕੂਲ, ਕਾਲਜ ਵੀ ਹੋਏ ਬੰਦ

ਚੰਡੀਗੜ੍ਹ: ਪੰਜਾਬ 'ਚ ਕਰੋਨਾ ਦੇ ਵਧਦੇ ਕਹਿਰ ਕਰਕੇ ਪੰਜਾਬ ਸਰਕਾਰ ਨੇ ਸਖ਼ਤੀ ਵਧਾ ਦਿੱਤੀ ਹੈ। ਪੰਜਾਬ 'ਚ ਨਾਈਟ ਕਰਫਿਊ ਲਗਾ ਦਿੱਤਾ ਗਿਆ ਹੈ। ਰਾਤ 10 ਤੋਂ ਸਵੇਰ 5 ਵਜੇ ਤੱਕ ਕਰਫਿਊ ਲਾਗੂ ਰਹੇਗਾ। ਸਕੂਲ,ਕਾਲਜ ਤੇ ਯੂਨੀਰਸਿਟੀ ਬੰਦ ਕਰਨ ਦੇ...

ਪਟਿਆਲਾ ‘ਚ ਮੈਡੀਕਲ ਕਾਲਜ ਦੇ 100 ਤੋਂ ਵੱਧ ਡਾਕਟਰ ਤੇ ਵਿਦਿਆਰਥੀ ਕੋਰੋਨਾ ਪਾਜ਼ੀਟਿਵ

ਪਟਿਆਲਾ:ਪੰਜਾਬ ਵਿੱਚ ਕਰੋਨਾ ਨਾਲ ਹਾਲਾਤ ਵਿਗੜ ਗਏ ਹਨ। 24 ਘੰਟੇ ਅੰਦਰ 400 ਤੋਂ ਵੱਧ ਕੋਰੋਨਾ ਮਰੀਜ਼ ਮਿਲੇ ਹਨ। ਸਭ ਤੋਂ ਖਰਾਬ ਹਾਲਾਤ ਪਟਿਆਲਾ ਵਿੱਚ ਹਨ। ਇੱਥੇ ਮੈਡੀਕਲ ਕਾਲਜ ਵਿੱਚ ਇੱਕ ਦਿਨ ਵਿੱਚ 100 ਤੋਂ ਵੱਧ ਡਾਕਟਰ ਅਤੇ ਵਿਦਿਆਰਥੀ ਕੋਰੋਨਾ...

BREAKING NEWS: ਅਰਵਿੰਦ ਕੇਜਰੀਵਾਲ ਨੂੰ ਹੋਇਆ ਕੋਰੋਨਾ, ਖੁਦ ਨੂੰ ਕੀਤਾ ਆਈਸੋਲੇਟ

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਕੋਰੋਨਾ ਵਾਇਰਸ ਹੋ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਖ਼ੁਦ ਨੂੰ ਕੁਆਰੰਟਾਈਨ ਕਰ ਲਿਆ ਹੈ।ਉਨ੍ਹਾਂ ਨੇ ਟਵੀਟ ਕਰ ਇਹ ਜਾਣਕਾਰੀ ਦਿੱਤੀ ਹੈ। ਕੇਜਰੀਵਾਲ ਨੇ ਟਵੀਟ ਕੀਤਾ, "ਮੇਰਾ...

ਗੋਆ ਸਰਕਾਰ ਨੇ ਵਧਾਈ ਸਖ਼ਤੀ, ਨਾਈਟ ਕਰਫਿਊ ਸਮੇਤ ਸਕੂਲ ਕਾਲਜ਼ ਕੀਤੇ ਬੰਦ

ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਸਾਰੀਆਂ ਸੂਬਾ ਸਰਕਾਰਾਂ ਵੱਲੋਂ ਲੋੜੀਂਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਸੋਮਵਾਰ ਨੂੰ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਕੋਵਿਡ-19 'ਤੇ ਟਾਸਕ ਫੋਰਸ ਨਾਲ ਮੀਟਿੰਗ ਕੀਤੀ। ਜਿਸ ਦੌਰਾਨ ਸੂਬਾ ਸਰਕਾਰ ਵੱਲੋਂ ਨਾਈਟ...