October 8, 2026, 5:09 am
----------- Advertisement -----------
----------- Advertisement -----------
HomeNewsCoronavirus

Coronavirus

BCCI ਪ੍ਰਧਾਨ ਸੌਰਵ ਗਾਂਗੁਲੀ ਹੋਏ ਕੋਰੋਨਾ ਪਾਜ਼ੇਟਿਵ, ਹਸਪਤਾਲ ‘ਚ ਦਾਖ਼ਲ

ਭਾਰਤੀ ਕ੍ਰਿਕਟ ਕੰਟਰੋਲ ਬੋਰਡ ਪ੍ਰਧਾਨ ਸੌਰਵ ਗਾਂਗੁਲੀ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਪਾਏ ਗਏ ਹਨ। ਗਾਂਗੁਲੀ ਦਾ ਕੋਰੋਨਾ ਵਾਇਰਸ ਟੈਸਟ ਪਾਜ਼ੇਟਿਵ ਪਾਇਆ ਗਿਆ ਹੈ। ਭਾਰਤ ਦੇ ਸਾਬਕਾ ਕਪਤਾਨ ਨੂੰ ਹਸਪਤਾਲ 'ਚ ਦਾਖਲ ਕੀਤਾ ਗਿਆ ਹੈ ਜਿੱਥੇ ਉਹ ਇਕਾਂਤਵਾਸ 'ਚ ਹਨ...

ਪੰਜਾਬ, ਚੰਡੀਗੜ੍ਹ ‘ਚ ਮੁੜ ਪੈਰ ਪਸਾਰਨ ਲੱਗਿਆ ਕੋਰੋਨਾ, ਵੱਧ ਰਹੇ ਨੇ ਮਾਮਲੇ

ਚੰਡੀਗੜ੍ਹ: ਪੰਜਾਬ ਵਿੱਚ ਬੀਤੇ ਦਿਨੀਂ ਕੋਰੋਨਾ ਵਾਇਰਸ ਦੇ 50 ਨਵੇਂ ਮਰੀਜ਼ ਸਾਹਮਣੇ ਆਏ ਅਤੇ ਇੱਕ ਸੰਕਰਮਿਤ ਦੀ ਮੌਤ ਹੋ ਗਈ। ਪੰਜਾਬ ਸਰਕਾਰ ਦੇ ਮੈਡੀਕਲ ਬੁਲੇਟਿਨ ਵਿੱਚ ਦੱਸਿਆ ਗਿਆ ਹੈ ਕਿ ਸੂਬੇ ਵਿੱਚ ਕੁੱਲ ਕੇਸ 6,04,236 ਹੋ ਗਏ ਹਨ ਅਤੇ...

ਓਮੀਕਰੋਨ ਖ਼ਤਰੇ ਵਿਚਕਾਰ ਪ੍ਰਧਾਨ ਮੰਤਰੀ ਮੋਦੀ ਨੇ ਵਰਕਰਾਂ ਤੇ ਬਜ਼ੁਰਗਾਂ ਨੂੰ ਬੂਸਟਰ ਡੋਜ਼ ਦੇਣ ਦਾ ਕੀਤਾ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narinder Modi) ਨੇ ਦੇਸ਼ 'ਚ ਓਮੀਕਰੋਨ (Omicron) ਦੇ ਵਧਦੇ ਖ਼ਤਰੇ ਦੇ ਵਿਚਕਾਰ ਸ਼ਨੀਵਾਰ ਰਾਤ ਲੋਕਾਂ ਨੂੰ ਸਾਵਧਾਨ ਕੀਤਾ। ਇਸ ਨਾਲ ਹੀ ਪੀਐਮ ਮੋਦੀ ਨੇ ਕਿਹਾ ਕਿ ਦੇਸ਼ ਦੇ ਬਜ਼ੁਰਗਾਂ, ਸਿਹਤ ਸੰਭਾਲ ਅਤੇ ਫਰੰਟਲਾਈਨ ਕਰਮਚਾਰੀਆਂ...

ਛੱਤੀਸਗੜ੍ਹ: ਸਕੂਲ ਦੇ 13 ਵਿਦਿਆਰਥੀ ਕੋਰੋਨਾ ਪਾਜੀਟਿਵ,ਸਕੂਲ ਬਣਿਆ ਕੰਟੇਨਮੈਂਟ ਜ਼ੋਨ

ਓਮਿਕਰੋਨ ਦੇ ਮਾਮਲੇ ਦਿਨ-ਬ-ਦਿਨ ਵਧਦੇ ਜਾ ਰਹੇ ਹਨ। ਕਈ ਸੂਬਿਆਂ ਵਿੱਚ ਕਰੋਨਾ ਦੇ ਮੱਦੇਨਜ਼ਰ ਪਾਬੰਦੀਆਂ ਲੱਗਣੀਆਂ ਵੀ ਸ਼ੁਰੂ ਹੋ ਗਈਆਂ ਹਨ। ਬੀਤੇ ਦਿਨੀ ਹਰਿਆਣਾ ਸਰਕਾਰ ਵੱਲੋਂ ਸੂਬੇ ਵਿੱਚ ਨਾਈਟ ਕਰਫਿਊ ਲਗਾਉਣ ਦਾ ਐਲਾਨ ਕੀਤਾ ਗਿਆ ਇਸ ਵਿਚਾਲੇ ਅੱਜ ਛੱਸੀਸਗੜ੍ਹ...

‘ਓਮੀਕਰੋਨ’ ਦੇ ਵਧਦੇ ਪ੍ਰਕੋਪ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਵੱਡਾ ਫੈਸਲਾ

ਦੇਸ਼-ਦੁਨੀਆ ‘ਚ ਕੋਰੋਨਾ ਦੇ ਨਵੇਂ ਵੇਰੀਐਂਟ ‘ਓਮੀਕਰੋਨ’ ਦੇ ਵਧਦੇ ਪ੍ਰਕੋਪ ਕਾਰਨ ਪਾਬੰਦੀਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਭਾਰਤ ਦੇ ਜ਼ਿਆਦਾਤਰ ਰਾਜਾਂ ਵਿੱਚ ਇਹ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ। ਦੁਨੀਆ ਇਸ ਸਮੇਂ ਕੋਰੋਨਾ ਦੀ ਚੌਥੀ ਲਹਿਰ ਨਾਲ ਜੂਝ...

ਅਦਾਕਾਰ ਅਰਜੁਨ ਬਿਜਲਾਨੀ ਨੂੰ ਹੋਇਆ ਕੋਰੋਨਾ,ਪ੍ਰਸ਼ੰਸਕਾਂ ਨੂੰ ਦਿੱਤੀ ਮਾਸਕ ਪਾਉਣ ਦੀ ਸਲਾਹ

ਪ੍ਰਸਿੱਧ ਟੈਲੀਵਿਜ਼ਨ ਅਭਿਨੇਤਾ ਅਰਜੁਨ ਬਿਜਲਾਨੀ ਕੋਰੋਨਾ ਦੀ ਲਪੇਟ ‘ਚ ਆ ਗਏ ਹਨ। ਨਕੁਲ ਮਹਿਤਾ ਤੋਂ ਬਾਅਦ ਹੁਣ ਮਸ਼ਹੂਰ ਟੀਵੀ ਐਕਟਰ ਅਰਜੁਨ ਬਿਜਲਾਨੀ ਵੀ ਕੋਰੋਨਾ ਪਾਜ਼ੀਟਿਵ ਹੋ ਗਏ ਹਨ ਅਤੇ ਅਦਾਕਾਰ ਨੇ ਖੁਦ ਆਪਣੇ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਨੂੰ...

ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਮਿਲੇ ਕੋਰੋਨਾ ਦੇ 7,189 ਨਵੇਂ ਮਾਮਲੇ ,ਓਮੀਕਰੋਨ ਕੇਸ ਵੀ 400 ਤੋਂ ਪਾਰ

ਨਵੀਂ ਦਿੱਲੀ : ਦੇਸ਼ ਵਿੱਚ ਕੋਰੋਨਾ ਵਾਇਰਸ ਦੇ 7,189 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਪਿਛਲੇ 24 ਘੰਟਿਆਂ ਵਿੱਚ 387 ਲੋਕਾਂ ਦੀ ਮੌਤ ਹੋਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਇਸ ਸਮੇਂ ਦੌਰਾਨ 7,286 ਲੋਕ ਇਸ ਵਾਇਰਸ ਤੋਂ...

ਦੇਸ਼ ‘ਚ Omicron ਦੀ ਵੱਧ ਰਹੀ ਰਫ਼ਤਾਰ ਕਰਕੇ ਇਹਨਾਂ ਸੂਬਿਆਂ ‘ਚ ਲੱਗਿਆ ਰਾਤ ਦਾ ਕਰਫਿਊ

ਵਿਸ਼ਵ ਸਿਹਤ ਸੰਗਠਨ (WHO) ਨੇ ਕੋਰੋਨਾ ਦੇ ਨਵੇਂ ਰੂਪ ਨੂੰ ਲੈ ਕੇ ਪੂਰੀ ਦੁਨੀਆ ਨੂੰ ਚਿਤਾਵਨੀ ਦਿੱਤੀ ਹੈ ਕਿ ਡੇਢ ਤੋਂ ਤਿੰਨ ਦਿਨਾਂ ਵਿੱਚ ਓਮੀਕ੍ਰੋਨ ਦੇ ਮਾਮਲੇ ਦੁੱਗਣੇ ਹੋ ਰਹੇ ਹਨ। ਕੋਰੋਨਾ ਦਾ ਇਹ ਨਵਾਂ ਰੂਪ ਲਗਭਗ 90 ਦੇਸ਼ਾਂ...

ਕੋਰੋਨਾ ਕਾਰਨ ਚੰਡੀਗੜ੍ਹ ‘ਚ ਨਵੇਂ ਦਿਸ਼ਾ-ਨਿਰਦੇਸ਼ਾਂ ਤਹਿਤ ਲੱਗ ਸਕਦੀ ਹੈ ਪਾਬੰਦੀ

ਕਰੋਨਾ ਦਾ ਕਹਿਰ ਪੂਰੇ ਭਾਰਤ ਵਿਚ ਲਗਾਤਾਰ ਜਾਰੀ ਹੈ। ਚੰਡੀਗੜ੍ਹ 'ਚ ਵੀਰਵਾਰ ਨੂੰ 11 ਨਵੇਂ ਕੋਰੋਨਾ ਸੰਕਰਮਿਤ ਮਰੀਜ਼ ਮਿਲੇ ਹਨ। ਕੋਰੋਨਾ ਦੇ ਵਧਦੇ ਮਾਮਲਿਆਂ ਨਾਲ ਪ੍ਰਸ਼ਾਸਨ ਦੀ ਚਿੰਤਾ ਵੀ ਵਧ ਗਈ ਹੈ।ਨਵੇਂ ਕੇਸਾਂ ਵਿਚ ਸੈਕਟਰ-9, 15, 16, 19, 30,...

COVID-19 ਦੇ ਇਲਾਜ਼ ਲਈ Pfizer ਦੀ ‘ਪੈਕਸਲੋਵਿਡ’ ਗੋਲੀਆਂ ਨੂੰ ਮਿਲੀ ਹਰੀ ਝੰਡੀ

ਅੱਜ ਯੂਐਸ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਨੇ ਹਲਕੇ ਤੋਂ ਦਰਮਿਆਨੀ ਕੋਰੋਨਵਾਇਰਸ ਬਿਮਾਰੀ (COVID-19) ਦੇ ਇਲਾਜ ਲਈ Pfizer’s Paxlovid ਲਈ ਐਮਰਜੈਂਸੀ ਵਰਤੋਂ ਅਧਿਕਾਰ (EUA) ਜਾਰੀ ਕੀਤਾ। ਫਾਈਜ਼ਰ ਦਾ ਇਲਾਜ, ਜਿਸਨੂੰ ਪੈਕਸਲੋਵਿਡ ਕਿਹਾ ਜਾਂਦਾ ਹੈ, ਪੰਜ ਦਿਨਾਂ ਵਿੱਚ ਲਈਆਂ ਗਈਆਂ ਦੋ...