Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
June 18, 2026, 10:46 pm
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ
21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ
ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ
ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ
1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ
‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ
ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ
ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...
ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”
----------- Advertisement -----------
----------- Advertisement -----------
Home
News
Coronavirus
Coronavirus
ਪੰਜਾਬ ‘ਚ ਕੋਰੋਨਾ ਦੇ 271 ਨਵੇਂ ਮਾਮਲੇ ਆਏ ਸਾਹਮਣੇ: 29 ਲੋਕ ਲਾਈਫ ਸਪੋਰਟ ਸਿਸਟਮ ‘ਤੇ
RanjeetKaur
-
April 17, 2023
ਪੰਜਾਬ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ ਸਿਹਤ ਵਿਭਾਗ ਨੇ 4600 ਲੋਕਾਂ ਦੇ ਸੈਂਪਲ ਲਏ ਹਨ। ਇਨ੍ਹਾਂ ਵਿੱਚੋਂ 3748 ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 271 ਦੇ ਨਤੀਜੇ ਪਾਜ਼ੇਟਿਵ ਆਏ ਹਨ।...
ਆਹ ਫਿਲਮ ਅਭਿਨੇਤਾ ਨੂੰ ਤੀਜੀ ਵਾਰ ਮੁੜ ਹੋਇਆ ਕੋਰੋਨਾ, FANS ਹੋ ਰਹੇ ਪ੍ਰੇਸ਼ਾਨ!
RanjeetKaur
-
April 15, 2023
ਤੇਲਗੂ ਫਿਲਮ ਅਭਿਨੇਤਾ ਅਤੇ ਲੇਖਕ ਪੋਸਾਨੀ ਕ੍ਰਿਸ਼ਨਾ ਮੁਰਲੀ ਦੀਆਂ ਤੀਜੀ ਵਾਰ ਕੋਵਿਡ ਟੈਸਟ ਕਰਨ ਦੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ। ਉਹ ਹੈਦਰਾਬਾਦ ਦੇ ਇੱਕ ਹਸਪਤਾਲ ਵਿੱਚ ਦਾਖਲ ਹੈ। ਖਬਰਾਂ ਮੁਤਾਬਕ ਦੱਖਣੀ ਫਿਲਮ ਇੰਡਸਟਰੀ ਦੇ ਮਸ਼ਹੂਰ ਕਾਮੇਡੀਅਨ ਪੋਸਾਨੀ ਕ੍ਰਿਸ਼ਨਾ ਮੁਰਲੀ...
ਪੰਜਾਬ ‘ਚ ਕੋਰੋਨਾ ਦਾ ਕਹਿਰ: 236 ਨਵੇਂ ਮਾਮਲੇ ਆਏ ਸਾਹਮਣੇ, ਐਕਟਿਵ ਕੇਸਾਂ ਦੀ ਗਿਣਤੀ ਹੋਈ 1198
RanjeetKaur
-
April 15, 2023
ਪੰਜਾਬ 'ਚ ਕੋਰੋਨਾ ਦਾ ਖਤਰਾ ਵਧਦਾ ਜਾ ਰਿਹਾ ਹੈ। ਸਿਹਤ ਵਿਭਾਗ ਨੇ ਸੂਬੇ ਭਰ ਵਿੱਚੋਂ 4836 ਸੈਂਪਲ ਜਾਂਚ ਲਈ ਭੇਜੇ ਸਨ। ਇਨ੍ਹਾਂ ਵਿੱਚੋਂ 4729 ਦੀ ਜਾਂਚ ਵਿੱਚ 236 ਦੇ ਨਤੀਜੇ ਪਾਜ਼ੇਟਿਵ ਆਏ ਹਨ।ਸੂਬੇ ਭਰ 'ਚ 136 ਮਰੀਜ਼ਾਂ ਨੂੰ ਕੋਰੋਨਾ...
ਕੋਰੋਨਾ ਨੂੰ ਲੈ ਕੇ ਨਵੀਆਂ ਗਾਈਡਲਾਈਨ ਜਾਰੀ, ਬਿਨਾਂ ਮਾਸਕ ਦੇ ਸਕੂਲ-ਦਫਤਰ ‘ਚ NO Entry
Scroll Punjab
-
April 14, 2023
ਨੋਇਡਾ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਜਿਸ ਦੇ ਮੱਦੇਨਜ਼ਰ ਹੁਣ ਨਵੀਂਆਂ ਗਾਈਡਲਾਈਨ ਜਾਰੀ ਕੀਤੀਆਂ ਗਈਆਂ ਹਨ। ਇਸ ਤਹਿਤ ਸਕੂਲਾਂ, ਕਾਲਜਾਂ, ਦਫ਼ਤਰਾਂ ਅਤੇ ਭੀੜ ਵਾਲੀਆਂ ਥਾਵਾਂ 'ਤੇ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ।ਦਿਸ਼ਾ-ਨਿਰਦੇਸ਼ ਦੇ ਤਹਿਤ...
ਪੰਜਾਬ ‘ਚ ਕੋਰੋਨਾ ਨੇ ਵਧਾਈ Tension! 321 ਨਵੇਂ ਮਾਮਲੇ ਸਾਹਮਣੇ ਆਏ, 2 ਦੀ ਮੌ+ਤ
RanjeetKaur
-
April 14, 2023
ਪੰਜਾਬ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ ਅਤੇ ਇਹ ਹੁਣ ਘਾਤਕ ਵੀ ਹੁੰਦਾ ਜਾ ਰਿਹਾ ਹੈ। ਸੂਬੇ 'ਚ ਸਿਹਤ ਵਿਭਾਗ ਦੇ ਟੈਸਟਾਂ 'ਚ ਵਾਧਾ ਹੋਣ ਨਾਲ ਕੋਰੋਨਾ ਦੇ ਮਾਮਲੇ ਵੀ ਵਧੇ ਹਨ। ਸਿਹਤ ਵਿਭਾਗ ਨੇ 4929 ਸੈਂਪਲ ਜਾਂਚ ਲਈ...
8 ਮਹੀਨਿਆਂ ਬਾਅਦ ਕੋਰੋਨਾ ਦੇ ਨਵੇਂ ਮਾਮਲੇ 10 ਹਜ਼ਾਰ ਤੋਂ ਪਾਰ, ਐਕਟਿਵ ਕੇਸਾਂ ਦੀ ਗਿਣਤੀ ਵੀ 45 ਹਜ਼ਾਰ ‘ਤੇ ਪੁੱਜੀ
Scroll Punjab
-
April 13, 2023
ਦੇਸ਼ 'ਚ ਕਰੋਨਾ ਵਾਇਰਸ ਦੇ ਮਾਮਲਿਆਂ 'ਚ ਇੱਕ ਵਾਰ ਫਿਰ ਉਛਾਲ ਆਇਆ ਹੈ। ਦੇਸ਼ 'ਚ ਇਕ ਦਿਨ 'ਚ ਕੋਰੋਨਾ ਵਾਇਰਸ ਦੇ 10 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਲੋਕਾਂ ਦਾ ਤਣਾਅ ਵਧ ਗਿਆ ਹੈ। ਦੱਸ ਦਈਏ...
ਪੰਜਾਬ ‘ਚ ਕੋਰੋਨਾ ਕਾਰਨ 2 ਲੋਕਾਂ ਦੀ ਮੌ+ਤ: 187 ਨਵੇਂ ਪਾਜ਼ੀਟਿਵ ਕੇਸ ਮਿਲੇ, ਐਕਟਿਵ ਮਰੀਜ਼ਾਂ ਦੀ ਗਿਣਤੀ 786 ਹੋਈ
Scroll Punjab
-
April 12, 2023
ਚੰਡੀਗੜ੍ਹ, 12 ਅਪ੍ਰੈਲ 2023 - ਪੰਜਾਬ 'ਚ ਹੁਣ ਕੋਰੋਨਾ ਖਤਰਨਾਕ ਹੁੰਦਾ ਜਾ ਰਿਹਾ ਹੈ। ਲੁਧਿਆਣਾ ਅਤੇ ਹੁਸ਼ਿਆਰਪੁਰ ਦੇ ਦੋ ਵਿਅਕਤੀਆਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 187 ਨਵੇਂ ਪਾਜ਼ੀਟਿਵ ਮਰੀਜ਼...
ਦੇਸ਼ ‘ਚ ਕੋਰੋਨਾ ਦੇ ਮਾਮਲਿਆਂ ‘ਚ ਆਈ ਤੇਜ਼ੀ, 24 ਘੰਟਿਆਂ ‘ਚ 5 ਹਜ਼ਾਰ ਤੋਂ ਵੱਧ ਮਾਮਲੇ ਆਏ ਸਾਹਮਣੇ
Scroll Punjab
-
April 11, 2023
ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 85 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਫਿਰੋਜ਼ਪੁਰ, ਰੋਪੜ ਅਤੇ ਮੋਹਾਲੀ ਵਿੱਚ ਤਿੰਨ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਨੂੰ ਲੈਵਲ-3 'ਤੇ ਆਕਸੀਜਨ ਸਪੋਰਟ 'ਤੇ ਰੱਖਿਆ...
ਪੰਜਾਬ ‘ਚ ਕੋਰੋਨਾ ਨੇ ਇਕ ਵਾਰ ਫਿਰ ਫੜੀ ਰਫ਼ਤਾਰ, ਹਸਪਤਾਲਾਂ ‘ਚ ਕਰਵਾਈ ਗਈ ਮੌਕ ਡਰਿੱਲ
Scroll Punjab
-
April 11, 2023
ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 85 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਫਿਰੋਜ਼ਪੁਰ, ਰੋਪੜ ਅਤੇ ਮੋਹਾਲੀ ਵਿੱਚ ਤਿੰਨ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਨੂੰ ਲੈਵਲ-3 'ਤੇ ਆਕਸੀਜਨ ਸਪੋਰਟ 'ਤੇ ਰੱਖਿਆ...
ਦੇਸ਼ ‘ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਹੋਈ 35 ਹਜ਼ਾਰ ਤੋਂ ਪਾਰ
Scroll Punjab
-
April 10, 2023
ਦੇਸ਼ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਸੰਕਰਮਣ ਤੇਜ਼ੀ ਨਾਲ ਫੈਲਣਾ ਸ਼ੁਰੂ ਹੋ ਗਿਆ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 5880 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਦੇਸ਼...
1
...
3
4
5
...
40
Page 4 of 40
ਤਾਜ਼ਾ ਖਬਰਾਂ
ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ...
21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ!...
ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ...
ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ...
1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ...
‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ...
ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ...
ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ...
ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ...
“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ...