October 7, 2024, 4:56 pm
----------- Advertisement -----------
----------- Advertisement -----------
HomeNewsCoronavirus

Coronavirus

ਓਮੀਕ੍ਰੋਨ ਦੇ ਇਨ੍ਹਾਂ ਲੱਛਣਾਂ ਨੂੰ ਨਾਂ ਕਰੋ ਨਜ਼ਰ ਅੰਦਾਜ਼,ਪੜੋ ਪੂਰੀ ਖ਼ਬਰ

ਕੋਰੋਨਾ ਦਾ ਨਵਾਂ ਵੇਰੀਐਂਟ ਓਮੀਕ੍ਰੋਨ ਪੂਰੀ ਦੁਨੀਆ ਲਈ ਸਿਰ ਦਰਦੀ ਬਣਦਾ ਜਾ ਰਿਹਾ ਹੈ। ਅਫਰੀਕਾ ਮਹਾਂਦੀਪ ਦੇ ਦੇਸ਼ਾਂ ਤੋਂ ਸ਼ੁਰੂ ਹੋਇਆ ਕੋਰੋਨਾ ਦਾ ਨਵਾਂ ਰੂਪ ਹੁਣ ਹੌਲੀ ਹੌਲੀ ਪੂਰੀ ਦੁਨੀਆ ਵਿੱਚ ਪੈਰ ਪਸਾਰ ਰਿਹਾ ਹੈ। ਕੋਵਿਡ-19 ਦੀ ਗੱਲ ਕਰੀਏ...

ਓਮੀਕਰੋਨ ਦੇ ਵਧਦੇ ਕੇਸਾਂ ਵਿਚਾਲੇ ਆਈ ਰਾਹਤ ਭਰੀ ਖਬਰ !

ਕੋਰੋਨਾ ਵਾਇਰਸ ਦਾ ਨਵਾਂ ਵੈਰੀਐਂਟ ਓਮੀਕਰੋਨ ਭਾਰਤ ’ਚ ਤੇਜ਼ੀ ਨਾਲ ਫੈਲ ਰਿਹਾ ਹੈ। ਦੇਸ਼ ’ਚ ਹੁਣ ਤੱਕ ਓਮੀਕਰੋਨ ਦੇ 30 ਤੋਂ ਵੱਧ ਨਵੇਂ ਕੇਸ ਮਰੀਜ਼ ਮਿਲੇ ਨੇ।ਹੁਣ ਇਥੇ ਰਾਹਤ ਭਰੀ ਖਬਰ ਵੀ ਸਾਹਮਣੇ ਆਈ ਹੈ। ਓਮੀਕਰੋਨ ਦੀ ਪਛਾਣ ਦੇ...

ਪੰਜਾਬੀਓ ਜ਼ਰਾ ਸੰਭਲ ਕੇ! ਵੱਧ ਰਿਹਾ ਓਮੀਕ੍ਰੋਨ ਦਾ ਖ਼ਤਰਾ, ਸਰਕਾਰ ਨੇ ਵੀ ਘਟਾਈ ਟੈਸਟਾਂ ਦੀ ਗਿਣਤੀ

ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕ੍ਰੋਨ ਨੇ ਭਾਰਤ 'ਚ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਦੇਸ਼ 'ਚ ਹੁਣ ਤੱਕ ਕਈ ਮਾਮਲੇ ਸਾਹਮਣੇ ਆ ਚੁਕੇ ਹਨ। ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਵੀ ਹਾਲ ਕੁੱਝ ਖਾਸ ਠੀਕ...

ਆਸਟ੍ਰੇਲੀਆ ‘ਚ ਓਮੀਕਰੋਨ ਦੀ ਦਹਿਸ਼ਤ, ਵੱਡੀ ਗਿਣਤੀ ‘ਚ ਲੋਕ ਇਸ ਡੋਜ਼ ਲਗਵਾਉਣ ਲਈ ਤਿਆਰ

ਆਸਟ੍ਰੇਲੀਆ ਵਿੱਚ ਕੋਰੋਨਾ ਵਾਇਰਸ ਮਹਾਮਾਰੀ ਦੇ ਨਵੇਂ ਵੈਰੀਐਂਟ ਓਮੀਕਰੋਨ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਹਾਲ ਹੀ ਵਿਚ ਆਸਟ੍ਰੇਲੀਆ ਵਿੱਚ ਇੱਕ ਤਾਜ਼ਾ ਸਰਵੇਖਣ ਵਿੱਚ ਪਾਇਆ ਗਿਆ ਹੈ ਕਿ 70 ਪ੍ਰਤੀਸ਼ਤ ਤੋਂ ਵੱਧ ਆਸਟ੍ਰੇਲੀਆਈ ਨਾਗਰਿਕ ਬੂਸਟਰ ਡੋਜ਼ ਲੈਣ ਦੇ ਇੱਛੁਕ...

ਕੋਰੋਨਾ : ਕੈਨੇਡਾ ‘ਚ ਰੋਜ਼ਾਨਾ 10 ਹਜ਼ਾਰ ਤੋਂ ਪਾਰ ਹੋ ਸਕਦੇ ਹਨ ਕੇਸ

ਕੈਨੇਡਾ ਵਿੱਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਕੈਨੇਡਾ ਦੀ ਪਬਲਿਕ ਹੈਲਥ ਏਜੰਸੀ ਨੇ ਕਿਹਾ ਹੈ ਕਿ ਜੇਕਰ ਓਮੀਕਰੋਨ ਦੇ ਮਾਮਲੇ ਤੇਜ਼ੀ ਨਾਲ ਵਧਦੇ ਹਨ ਤਾਂ ਜਨਵਰੀ ਤੋਂ ਪਹਿਲਾਂ ਕੋਰੋਨਾ ਦੇ ਰੋਜ਼ਾਨਾ ਮਾਮਲੇ 10,000 ਤੱਕ ਜਾ...

ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਬਾਰਨਬੀ ਜੌਇਸ ਪਾਏ ਗਏ ਕੋਰੋਨਾ ਪਾਜ਼ੇਟਿਵ

ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਬਾਰਨਬੀ ਜੋਇਸ ਨੇ ਵੀਰਵਾਰ ਨੂੰ ਦੱਸਿਆ ਕਿ ਉਹਨਾਂ ਨੂੰ ਅਮਰੀਕਾ ਵਿਚ ਵਾਸ਼ਿੰਗਟਨ ਦੌਰੇ ਦੌਰਾਨ ਕੋਰੋਨਾ ਵਾਇਰਸ ਦਾ ਸੰਕਰਮਣ ਹੋਇਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਫ਼ਦ ਦੇ ਬਾਕੀ ਮੈਂਬਰਾਂ ਵਿੱਚ ਲਾਗ ਦੀ ਪੁਸ਼ਟੀ ਨਹੀਂ...

ਭਾਰਤੀ ਹਾਕੀ ਟੀਮ ਦੀ ਖਿਡਾਰਨ ਦੇ ਕਰੋਨਾ ਪਾਜ਼ੇਟਿਵ ਆਉਣ ‘ਤੇ ਮੈਚ ਹੋਇਆ ਰੱਦ

ਏਸ਼ਿਆਈ ਚੈਂਪੀਅਨਜ਼ ਟਰਾਫੀ ਵਿਚ ਹਿੱਸਾ ਲੈ ਰਹੀ ਭਾਰਤੀ ਮਹਿਲਾ ਹਾਕੀ ਟੀਮ ਦੀ ਇਕ ਮੈਂਬਰ ਕਰੋਨਾ ਪਾਜ਼ੇਟਿਵ ਪਾਈ ਗਈ ਹੈ। ਇਸ ਕਾਰਨ ਭਾਰਤੀ ਟੀਮ ਦਾ ਮੇਜ਼ਬਾਨ ਅਤੇ ਮੌਜੂਦਾ ਚੈਂਪੀਅਨ ਕੋਰੀਆ ਦੀ ਟੀਮ ਖ਼ਿਲਾਫ਼ ਅੱਜ ਦਾ ਮੈਚ ਰੱਦ ਕਰ ਦਿੱਤਾ ਗਿਆ...

ਕੋਰੋਨਾ ਦੀ ਲਪੇਟ ‘ਚ ਆ ਚੁੱਕੇ ਲੋਕਾਂ ਨੂੰ ਜਲਦ ਹੀ ਸ਼ਿਕਾਰ ਬਣਾਉਂਦਾ ਹੈ ਓਮੀਕ੍ਰੋਨ

ਤੀਜੀ ਲਹਿਰ ਦਾ ਦੇਸ਼ ਵਿੱਚ ਆਉਣਾ ਲਗਭਗ ਤੈਅ ਹੈ। ਕੋਰੋਨਾ ਵਾਇਰਸ ਦੇ ਨਵੇਂ ਰੂਪ omicron ਦਾ ਪ੍ਰਭਾਵ ਦਸੰਬਰ ਦੇ ਆਖਰੀ ਹਫਤੇ ਤੱਕ ਦਿਖਾਈ ਦੇਵੇਗਾ। omicron ਦਾ ਪ੍ਰਭਾਵ ਜਨਵਰੀ ਦੇ ਆਖਰੀ ਹਫ਼ਤੇ ਜਾਂ ਫਰਵਰੀ ਦੇ ਸ਼ੁਰੂ ਵਿੱਚ ਹੋਵੇਗਾ। ਵਿਸ਼ਵ ਸਿਹਤ...