June 19, 2026, 4:15 am
----------- Advertisement -----------
----------- Advertisement -----------
HomeNewsCoronavirus

Coronavirus

29 ਦਿਨਾਂ ਦੇ ਬੱਚੇ ਨੂੰ ਹੋਇਆ ਕੋਰੋਨਾ, ਇਲਾਜ ਲਈ ਲਿਆਂਦਾ ਲੁਧਿਆਣਾ

ਜਲੰਧਰ, 8 ਜਨਵਰੀ 2023 - ਸ਼ੁੱਕਰਵਾਰ ਨੂੰ ਕੋਰੋਨਾ ਦਾ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਇਸ ਸਾਲ ਪਹਿਲੀ ਵਾਰ 29 ਦਿਨਾਂ ਦੇ ਬੱਚੇ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਨਾਲ ਸਿਹਤ ਵਿਭਾਗ ਵਿੱਚ ਹੜਕੰਪ ਮਚ ਗਿਆ ਹੈ।...

ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 214 ਨਵੇਂ ਮਾਮਲੇ ਆਏ ਸਾਹਮਣੇ

ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 214 ਨਵੇਂ ਮਾਮਲੇ ਸਾਹਮਣੇ ਆਏ ਹਨ। ਉਥੇ ਹੀ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਐਕਟਿਵ ਕੇਸਾਂ ਦੀ ਗਿਣਤੀ 2,509 ਹੈ। ਮਹਾਰਾਸ਼ਟਰ 'ਚ ਸ਼ੁੱਕਰਵਾਰ ਨੂੰ 32 ਮਾਮਲੇ ਸਾਹਮਣੇ ਆਏ। ਇਨ੍ਹਾਂ ਵਿੱਚੋਂ...

ਭਾਰਤ ‘ਚ ਓਮੀਕਰੋਨ ਦੇ ਸਬ-ਵੇਰੀਐਂਟ XBB.1.5 ਦੇ 5 ਮਾਮਲੇ ਆਏ ਸਾਹਮਣੇ

ਭਾਰਤ, ਚੀਨ, ਅਮਰੀਕਾ, ਦੱਖਣੀ ਕੋਰੀਆ ਅਤੇ ਜਾਪਾਨ ਵਰਗੇ ਦੇਸ਼ਾਂ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਸ ਦੌਰਾਨ ਭਾਰਤ ਵਿੱਚ Omicron ਦੇ ਸਬ-ਵੇਰੀਐਂਟ XBB.1.5 ਦੇ 5 ਮਾਮਲੇ ਵੀ ਸਾਹਮਣੇ ਆਏ ਹਨ। INSACOG ਨੇ ਮੰਗਲਵਾਰ ਨੂੰ ਦੱਸਿਆ ਕਿ...

ਭਾਰਤ ਵਿੱਚ XBB.1.5 ਵੇਰੀਐਂਟ ਦਾ ਪਹਿਲਾ ਕੇਸ ਮਿਲਿਆ

ਦੇਸ਼ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੌਰਾਨ XBB.1.5 ਵੇਰੀਐਂਟ ਦਾ ਪਹਿਲਾ ਕੇਸ ਗੁਜਰਾਤ ਵਿੱਚ ਪਾਇਆ ਗਿਆ ਹੈ। ਇਹ ਓਮਿਕਰੋਨ ਦਾ ਪਰਿਵਰਤਨ ਹੈ। ਇਹ ਅਮਰੀਕਾ ਵਿੱਚ ਸਭ ਤੋਂ ਤੇਜ਼ੀ ਨਾਲ ਫੈਲ ਰਿਹਾ ਹੈ। ਅਜੇ ਵੀ ਇਸ...

6 ਦੇਸ਼ਾਂ ਤੋਂ ਆਉਣ ਵਾਲਿਆਂ ਲਈ RT-PCR ਟੈਸਟ ਲਾਜ਼ਮੀ

ਦੇਸ਼ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਸਰਕਾਰ ਸਰਗਰਮ ਨਜ਼ਰ ਆ ਰਹੀ ਹੈ। ਕੇਂਦਰ ਨੇ 6 ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ RT-PCR ਟੈਸਟ ਲਾਜ਼ਮੀ ਕਰ ਦਿੱਤਾ ਹੈ। 1 ਜਨਵਰੀ ਤੋਂ ਚੀਨ, ਜਾਪਾਨ, ਦੱਖਣੀ ਕੋਰੀਆ, ਹਾਂਗਕਾਂਗ, ਥਾਈਲੈਂਡ ਅਤੇ ਸਿੰਗਾਪੁਰ...

ਪੰਜਾਬ ਯੂਨੀਵਰਸਿਟੀ ‘ਚ ਆਇਆ ਕੋਰੋਨਾ ਦਾ ਮਾਮਲਾ, ਅਮਰੀਕਾ ਤੋਂ ਪਰਤਿਆ ਵਿਦਿਆਰਥੀ ਕੋਰੋਨਾ ਪਾਜ਼ੀਟਿਵ

ਚੰਡੀਗੜ੍ਹ : - ਦੇਸ਼ ਵਿੱਚ ਇੱਕ ਵਾਰ ਫਿਰ ਕੋਰੋਨਾ ਨੇ ਦਸਤਕ ਦਿੱਤੀ ਹੈ। ਭਾਰਤ ਵਿੱਚ ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਵਿਚਕਾਰ ਪੰਜਾਬ ਵਿੱਚ ਵੀ ਇਸ ਦੇ ਅੰਕੜੇ ਵਧਣੇ ਸ਼ੁਰੂ ਹੋ ਗਏ ਹਨ। ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ...

ਚੀਨ ਸਮੇਤ 6 ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ‘ਤੇ ਵਧੇਗੀ ਸਖਤੀ

ਭਾਰਤ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਅਗਲੇ ਹਫਤੇ ਤੋਂ ਚੀਨ ਸਮੇਤ 6 ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ 'ਤੇ ਸਖਤੀ ਵਧ ਸਕਦੀ ਹੈ। ਸਿਹਤ ਮੰਤਰਾਲੇ ਦੇ ਸੂਤਰਾਂ ਅਨੁਸਾਰ ਚੀਨ, ਜਾਪਾਨ, ਦੱਖਣੀ ਕੋਰੀਆ, ਹਾਂਗਕਾਂਗ, ਥਾਈਲੈਂਡ ਅਤੇ ਸਿੰਗਾਪੁਰ ਤੋਂ ਆਉਣ ਵਾਲੇ...

ਬੂਸਟਰ ਖੁਰਾਕ ਤੋਂ ਬਾਅਦ ਨਹੀਂ ਲਈ ਜਾ ਸਕੇਗੀ ਨੇਜ਼ਲ ਵੈਕਸੀਨ

ਕੇਂਦਰ ਨੇ 23 ਦਸੰਬਰ ਨੂੰ ਦੁਨੀਆ ਦੀ ਪਹਿਲੀ ਨੇਜ਼ਲ ਕੋਰੋਨਾ ਵੈਕਸੀਨ ਨੂੰ ਮਨਜ਼ੂਰੀ ਦਿੱਤੀ ਸੀ। ਹੈਦਰਾਬਾਦ ਸਥਿਤ ਭਾਰਤ ਬਾਇਓਟੈਕ, ਜੋ ਕੋਵੈਕਸੀਨ ਦਾ ਨਿਰਮਾਣ ਕਰਦੀ ਹੈ, ਨੇ ਇਸਨੂੰ ਵਾਸ਼ਿੰਗਟਨ ਯੂਨੀਵਰਸਿਟੀ ਸਕੂਲ ਆਫ ਮੈਡੀਸਨ (ਡਬਲਯੂਯੂਐਸਐਮ) ਦੇ ਸਹਿਯੋਗ ਨਾਲ ਵਿਕਸਿਤ ਕੀਤਾ ਹੈ।...

ਪੀਜੀਆਈ ਸਮੇਤ ਸਾਰੇ ਹਸਪਤਾਲਾਂ ‘ਚ ਮੌਕ ਡਰਿੱਲ: ਕੋਰੋਨਾ ਸਬੰਧੀ ਪੁਖਤਾ ਪ੍ਰਬੰਧ, ਘਬਰਾਉਣ ਦੀ ਕੋਈ ਗੱਲ ਨਹੀਂ: ਐਡਵਾਈਜ਼ਰ

ਚੰਡੀਗੜ੍ਹ, 28 ਦਸੰਬਰ 2022 - ਕੋਰੋਨਾ ਦੇ ਨਵੇਂ ਰੂਪ ਬਾਰੇ ਅਲਰਟ ਤੋਂ ਬਾਅਦ ਸਿਹਤ ਵਿਭਾਗ ਨੇ ਮੰਗਲਵਾਰ ਨੂੰ ਸਾਰੇ ਹਸਪਤਾਲਾਂ ਅਤੇ ਪੀਜੀਆਈ ਵਿੱਚ ਮੌਕ ਡਰਿੱਲ ਕਰਵਾਈ। ਇਸ ਵਿੱਚ ਸਾਰੀਆਂ ਸਹੂਲਤਾਂ ਦੀ ਜਾਂਚ ਕੀਤੀ ਗਈ ਅਤੇ ਆਕਸੀਜਨ ਪਲਾਂਟ ਚੱਲਦਾ ਦੇਖਿਆ...

ਜਿਨ੍ਹਾਂ ਨੇ ਕੋਰੋਨਾ ਦੀਆਂ ਦੋਨੋ ਵੈਕਸੀਨ ਲਵਾ ਲਈਆਂ ਉਨ੍ਹਾਂ ਵਾਸਤੇ ਹੁਣ ਨੱਕ ‘ਚ ਪਾਉਣ ਵਾਲੀ ਨੇਜ਼ਲ ਵੈਕਸੀਨ

ਸਰਕਾਰੀ ਹਸਪਤਾਲਾਂ ਚ ਮੁਫਤ ਮਿਲ ਸਕਦੀ ਹੈ ਨੇਜ਼ਲ ਵੈਕਸੀਨ ਨਵੀਂ ਦਿੱਲੀ, 28 ਦਸੰਬਰ 2022 - ਕੇਂਦਰ ਨੇ ਮੰਗਲਵਾਰ ਨੂੰ ਭਾਰਤ ਬਾਇਓਟੈੱਕ ਦੀ ਨੱਕ ਤੋਂ ਲਈ ਜਾਣ ਵਾਲੀ ਦੁਨੀਆ ਦੀ ਪਹਿਲੀ ਕੋਰੋਨਾ ਵੈਕਸੀਨ ਇਨਕੋਵੈਕ ਦੀ ਕੀਮਤ ਤੈਅ ਕਰ ਦਿੱਤੀ ਹੈ, ਜਿਸ...