November 26, 2026, 12:21 am
----------- Advertisement -----------
HomeNewsCoronavirusਓਮੀਕਰੋਨ ਖ਼ਤਰੇ ਵਿਚਕਾਰ ਪ੍ਰਧਾਨ ਮੰਤਰੀ ਮੋਦੀ ਨੇ ਵਰਕਰਾਂ ਤੇ ਬਜ਼ੁਰਗਾਂ ਨੂੰ ਬੂਸਟਰ...

ਓਮੀਕਰੋਨ ਖ਼ਤਰੇ ਵਿਚਕਾਰ ਪ੍ਰਧਾਨ ਮੰਤਰੀ ਮੋਦੀ ਨੇ ਵਰਕਰਾਂ ਤੇ ਬਜ਼ੁਰਗਾਂ ਨੂੰ ਬੂਸਟਰ ਡੋਜ਼ ਦੇਣ ਦਾ ਕੀਤਾ ਐਲਾਨ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narinder Modi) ਨੇ ਦੇਸ਼ ‘ਚ ਓਮੀਕਰੋਨ (Omicron) ਦੇ ਵਧਦੇ ਖ਼ਤਰੇ ਦੇ ਵਿਚਕਾਰ ਸ਼ਨੀਵਾਰ ਰਾਤ ਲੋਕਾਂ ਨੂੰ ਸਾਵਧਾਨ ਕੀਤਾ। ਇਸ ਨਾਲ ਹੀ ਪੀਐਮ ਮੋਦੀ ਨੇ ਕਿਹਾ ਕਿ ਦੇਸ਼ ਦੇ ਬਜ਼ੁਰਗਾਂ, ਸਿਹਤ ਸੰਭਾਲ ਅਤੇ ਫਰੰਟਲਾਈਨ ਕਰਮਚਾਰੀਆਂ ਨੂੰ ਬੂਸਟਰ ਡੋਜ਼ ਦਿੱਤੀ ਜਾਵੇਗੀ।60 ਸਾਲ ਤੋਂ ਵੱਧ ਉਮਰ ਦੇ ਲੋਕ ਜਿਨ੍ਹਾਂ ਨੂੰ ਇਹ ਬਿਮਾਰੀ ਹੈ, ਉਹ ਵੀ 10 ਜਨਵਰੀ ਤੋਂ ਡਾਕਟਰ ਦੀ ਸਲਾਹ ‘ਤੇ Precaution ਡੋਜ਼ ਲਗਵਾ ਸਕਣਗੇ। ਇਸ ‘ਤੇ ਭਾਰਤ ਬਾਇਓਟੈੱਕ ਦੇ ਕਲੀਨਿਕਲ ਲੀਡ ਡਾਕਟਰ ਰਾਸ਼ੇਸ ਐਲਾ ਨੇ ਟਵੀਟ ਕੀਤਾ ਕਿ ਭਾਰਤ ‘ਚ ਬੂਸਟਰ ਡੋਜ਼ ਦਾ ਐਲਾਨ ਕੀਤਾ ਗਿਆ ਹੈ।

ਵੈਕਸੀਨ ਦੀ ਦੂਜੀ ਖੁਰਾਕ ਤੋਂ ਬਾਅਦ, ਤੀਜੀ ਖੁਰਾਕ ਲੰਬੇ ਸਮੇਂ ਦੇ ਅੰਤਰਾਲ ‘ਤੇ ਵਧੇਰੇ ਪ੍ਰਭਾਵਸ਼ਾਲੀ ਹੁੰਦੀ ਹੈ ਕਿਉਂਕਿ ਇਹ ਲੰਬੇ ਸਮੇਂ ਲਈ ਪਲਾਜ਼ਮਾ ਅਤੇ ਮੈਮੋਰੀ ਸੈੱਲਾਂ ਨੂੰ ਪੈਦਾ ਕਰਦੀ ਹੈ ਭਾਵ ਪ੍ਰਤੀਰੋਧਕ ਸ਼ਕਤੀ ਲੰਬੇ ਸਮੇਂ ਤੱਕ ਰਹਿੰਦੀ ਹੈ। ਆਪਣੇ ਟਵੀਟ ਵਿੱਚ, ਡਾਕਟਰ ਰਾਸ਼ੇਸ ਐਲਾ ਨੇ ਕਿਹਾ ਕਿ ਦੂਜੀ ਖੁਰਾਕ ਤੋਂ 6 ਮਹੀਨਿਆਂ ਬਾਅਦ ਬੂਸਟਰ ਖੁਰਾਕ ਦਾ ਅੰਤਰਾਲ ਆਦਰਸ਼ ਹੈ। ਇਹ ਓਮੀਕਰੋਨ ਦੇ ਖਤਰੇ ਨੂੰ ਘਟਾਉਣ ਵਿੱਚ ਵੀ ਮਦਦ ਕਰੇਗੀ।ਦੱਸ ਦੇਈਏ ਕਿ 3 ਜਨਵਰੀ ਤੋਂ ਬੱਚਿਆਂ ਦਾ ਕੋਰੋਨਾ ਟੀਕਾਕਰਨ ਸ਼ੁਰੂ ਹੋਵੇਗਾ। 15 ਤੋਂ 18 ਸਾਲ ਦੇ ਬੱਚਿਆਂ ਨੂੰ ਵੈਕਸੀਨ ਦੀ ਖੁਰਾਕ ਦਿੱਤੀ ਜਾਵੇਗੀ। ਦੇਸ਼ ਨੂੰ ਸੰਬੋਧਿਤ ਕਰਦੇ ਹੋਏ ਪੀਐਮ ਮੋਦੀ ਨੇ ਇੱਕ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਦੇਸ਼ ਵਿੱਚ ਜਲਦੀ ਹੀ ਨੇਜ਼ਲ ਅਤੇ ਡੀਐਨਏ ਵੈਕਸੀਨ ਆਉਣ ਵਾਲੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਅਗਲੇ ਮਹੀਨੇ ਯਾਨੀ 10 ਜਨਵਰੀ ਤੋਂ ਸ਼ੁਰੂ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Flipkart ‘ਚ ਵੱਡਾ ਬਦਲਾਅ, ਸੀਈਓ ਕਲਿਆਣ ਕ੍ਰਿਸ਼ਨਾਮੂਰਤੀ ਨੇ 11 ਸਾਲਾਂ ਬਾਅਦ ਦਿੱਤਾ ਅਸਤੀਫਾ

ਭਾਰਤੀ ਈ-ਕਾਮਰਸ ਬਾਜ਼ਾਰ ਵਿੱਚ ਆਪਣੇ ਸਭ ਤੋਂ ਵੱਡੇ ਅਤੇ ਸਭ ਤੋਂ ਮਹੱਤਵਪੂਰਨ ਵਾਲਮਾਰਟ ਦੀ...

ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 ਪੁਲਿਸ ਕਮਿਸ਼ਨਰਾਂ ਸਣੇ 31 IPS-PPS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਪੁਲਿਸ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 2 IPS ਤੇ...

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...