October 11, 2026, 11:12 am
----------- Advertisement -----------
HomeNewsCoronavirusਪੰਜਾਬ 'ਚ 24 ਘੰਟਿਆਂ ਦੌਰਾਨ ਮਿਲੇ 3,325 ਕੋਰੋਨਾ ਮਰੀਜ਼, 31 ਦੀ ਮੌਤ

ਪੰਜਾਬ ‘ਚ 24 ਘੰਟਿਆਂ ਦੌਰਾਨ ਮਿਲੇ 3,325 ਕੋਰੋਨਾ ਮਰੀਜ਼, 31 ਦੀ ਮੌਤ

Published on

----------- Advertisement -----------

ਚੰਡੀਗੜ੍ਹ: ਪੰਜਾਬ ‘ਚ ਕੋਰੋਨਾ ਦਾ ਕਹਿਰ ਘੱਟ ਹੋਣ ਦਾ ਨਾਂਅ ਨਹੀਂ ਲੈ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ (ਸ਼ਨੀਵਾਰ) 31 ਮਰੀਜ਼ਾਂ ਦੀ ਮੌਤ ਹੋ ਗਈ। ਪੰਜਾਬ ‘ਚ ਮੌਤਾਂ ਦੀ ਰਫਤਾਰ ਇੰਨੀ ਤੇਜ਼ ਹੈ ਕਿ ਸਿਰਫ 13 ਦਿਨਾਂ ‘ਚ 387 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ 1545 ਮਰੀਜ਼ ਲਾਈਫ ਸੇਵਿੰਗ ਸਪੋਰਟ ‘ਤੇ ਹਨ। ਵੈਂਟੀਲੇਟਰ ‘ਤੇ ਦਾਖਲ ਮਰੀਜ਼ਾਂ ਦੀ ਗਿਣਤੀ ਫਿਰ ਤੋਂ ਵਧਣੀ ਸ਼ੁਰੂ ਹੋ ਗਈ ਹੈ।

ਉੱਥੇ ਹੀ ਸ਼ਨੀਵਾਰ ਨੂੰ, 3,325 ਨਵੇਂ ਮਰੀਜ਼ ਮਿਲੇ ਅਤੇ ਸੰਕਰਮਣ ਦੀ ਦਰ 8.83% ਰਹੀ। ਹਾਲਾਂਕਿ, 5 ਜ਼ਿਲ੍ਹੇ ਅਜਿਹੇ ਹਨ ਜਿੱਥੇ ਸੰਕਰਮਣ ਦਰ ਭਾਵ ਸਕਾਰਾਤਮਕਤਾ ਦਰ 10 ਨੂੰ ਪਾਰ ਕਰ ਗਈ ਹੈ। ਇਨ੍ਹਾਂ ‘ਚ ਮੋਹਾਲੀ ਦੀ ਹਾਲਤ ਫਿਰ ਤੋਂ ਖਰਾਬ ਹੋਣ ਲੱਗੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੀ ਜੂਨੀਅਰ ਹਾਕੀ ਟੀਮ ’ਚ ਛਾਏ ਪੰਜਾਬੀ ਗੱਭਰੂ

ਕੈਨੇਡਾ ਦੀ ਪ੍ਰਮੁੱਖ ਹਾਕੀ ਸੰਸਥਾ ਫੀਲਡ ਹਾਕੀ ਕੈਨੇਡਾ ਵਲੋਂ ਮਲੇਸ਼ੀਆ ਦੇ ਸ਼ਹਿਰ ਜੋਹੋਰ ਵਿਖੇ...

ਤੇਜ਼ ਬਾਰਿਸ਼ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾਈਆਂ

ਅਚਨਚੇਤ ਅੱਜ ਦੇ ਮੌਸਮ ਦੇ ਬਦਲਾਅ ਦੌਰਾਨ ਹੋ ਰਹੀ ਤੇਜ਼ ਬਾਰਿਸ਼ ਵਿਚ ਕਿਸਾਨਾਂ ਦੀਆਂ...

ਬੰਗਲਾ ਸਾਹਿਬ ’ਚ ਜੁੱਤਿਆਂ ਸਣੇ ਦਾਖਲ ਹੋਈ ਦਿੱਲੀ ਪੁਲਿਸ? ਸੰਧਵਾਂ ਨੇ ਚੁੱਕੇ ਸਵਾਲ

ਨਵੀਂ ਦਿੱਲੀ / ਚੰਡੀਗੜ੍ਹ10 ਅਕਤੂਬਰ ਆਮ ਆਦਮੀ ਪਾਰਟੀ (ਆਪ) ਨੇ ਵੋਟਾਂ ਦੀ ਚੋਰੀ ਖ਼ਿਲਾਫ਼ ਰੋਸ...

ਚੰਡੀਗੜ੍ਹ ’ਚ ‘ਵੋਟ ਚੋਰੋ, ਕੁਰਸੀ ਛੱਡੋ’ ਦੇ ਨਾਅਰੇ, ਮਨੀਸ਼ ਸਿਸੋਦੀਆ ਤੇ ਹਰਪਾਲ ਚੀਮਾ ਹਿਰਾਸਤ ’ਚ

ਚੰਡੀਗੜ੍ਹ 10 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਵੋਟ ਚੋਰੀ ਦੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 10 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ...

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...