September 27, 2026, 10:15 am
----------- Advertisement -----------
HomeNewsBreaking Newsਵਾਤਾਵਰਣ ਪ੍ਰੇਮੀ ਸੰਤ ਸੀਚੇਵਾਲ ਨੂੰ ਹੋਇਆ ਕੋਰੋਨਾ

ਵਾਤਾਵਰਣ ਪ੍ਰੇਮੀ ਸੰਤ ਸੀਚੇਵਾਲ ਨੂੰ ਹੋਇਆ ਕੋਰੋਨਾ

Published on

----------- Advertisement -----------

ਸੁਲਤਾਨਪੁਰ ਲੋਧੀ 12 ਜਨਵਰੀ 2022 – ਉੱਘੇ ਸਮਾਜ ਸੇਵੀ ਪਦਮਸ਼੍ਰੀ ਵਾਤਾਵਰਨ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਗੱਲ ਦੀ ਪੁਸ਼ਟੀ ਉਨ੍ਹਾਂ ਦੇ ਇੱਕ ਸੇਵਾਦਾਰ ਵੱਲੋਂ ਕੀਤੀ ਗਈ ਹੈ। ਇਸ ਸੰਬੰਧੀ ਸੇਵਾਦਾਰ ਨੇ ਦੱਸਿਆ ਕਿ ਸੰਤ ਸੀਚੇਵਾਲ ਨੂੰ ਦੋ-ਤਿੰਨ ਦਿਨ ਤੋਂ ਹਲਕਾ ਬੁਖ਼ਾਰ ਸੀ ਜਿਸ ਕਾਰਨ ਕੋਰੋਨਾ ਜਾਂਚ ਕਰਵਾਈ ਗਈ ਸੀ, ਜਿਸਦੀ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਤੋਂ ਬਾਅਦ ਸੰਤ ਸੀਚੇਵਾਲ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ ਅਤੇ ਆਉਣ ਵਾਲੇ ਕੁਝ ਦਿਨਾਂ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ।

ਉਹਨਾਂ ਦੱਸਿਆ ਕਿ ਸੰਤ ਸੀਚੇਵਾਲ ਨਾਲ ਉਨ੍ਹਾਂ ਦੇ ਟਰੱਸਟ ਦੇ ਦੋ ਸੇਵਾਦਾਰਾਂ ਦੀ ਵੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਨ੍ਹਾਂ ਸੇਵਾਦਾਰਾਂ ਨੇ ਵੀ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...