October 11, 2026, 10:24 am
----------- Advertisement -----------
HomeNewsBreaking Newsਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੂੰ ਹੋਇਆ ਕੋਰੋਨਾ

ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੂੰ ਹੋਇਆ ਕੋਰੋਨਾ

Published on

----------- Advertisement -----------

ਨਵੀਂ ਦਿੱਲੀ, 23 ਜਨਵਰੀ 2022 – ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਹ ਦੂਜਾ ਮੌਕਾ ਹੈ, ਜਦੋਂ ਉਹਨਾਂ ਨੂੰ ਕੋਰੋਨਾ ਹੋਇਆ ਹੈ। ਉੱਪ ਰਾਸ਼ਟਰਪਤੀ ਸਕੱਤਰੇਤ ਨੇ ਟਵੀਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ।

ਉੱਪ ਰਾਸ਼ਟਰਪਤੀ ਸਕੱਤਰੇਤ ਨੇ ਕਿਹਾ,”ਉੱਪ ਰਾਸ਼ਟਰਪਤੀ ਐੱਮ.ਵੈਂਕਈਆ ਨਾਇਡੂ ਅੱਜ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਹ ਹਾਲੇ ਹੈਦਰਾਬਾਦ ‘ਚ ਹਨ। ਉਹ ਇਕ ਹਫ਼ਤੇ ਤੱਕ ਖ਼ੁਦ ਏਕਾਂਤਵਾਸ ‘ਚ ਚਲੇ ਗਏ ਹਨ। ਨਾਇਡੂ ਨੇ ਉਨ੍ਹਾਂ ਦੇ ਸੰਪਰਕ ‘ਚ ਆਏ ਸਾਰੇ ਲੋਕਾਂ ਨੂੰ ਏਕਾਂਤਵਾਸ ‘ਚ ਜਾਣ ਅਤੇ ਜਾਂਚ ਕਰਵਾਉਣ ਦੀ ਸਲਾਹ ਦਿੱਤੀ ਹੈ।” ਅਜਿਹਾ ਲੱਗਦਾ ਹੈ ਕਿ ਉਹ ਬੁੱਧਵਾਰ ਨੂੰ ਗਣਤੰਤਰ ਦਿਵਸ ਸਮਾਰੋਹ ‘ਚ ਸ਼ਾਮਲ ਨਹੀਂ ਹੋ ਸਕਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 10 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ...

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...