August 11, 2026, 1:34 pm
----------- Advertisement -----------
HomeNewsCoronavirusWHO ਨੇ ਕੀਤਾ ਦਾਅਵਾ, Omicron ਦਾ ਨਵਾਂ ਵੇਰੀਐਂਟ 'XE' 43% ਤੇਜ਼ੀ ਨਾਲ...

WHO ਨੇ ਕੀਤਾ ਦਾਅਵਾ, Omicron ਦਾ ਨਵਾਂ ਵੇਰੀਐਂਟ ‘XE’ 43% ਤੇਜ਼ੀ ਨਾਲ ਫੈਲਦਾ

Published on

----------- Advertisement -----------

ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 1335 ਨਵੇਂ ਮਾਮਲੇ ਸਾਹਮਣੇ ਆਏ ਹਨ। ਦੇਸ਼ ‘ਚ ਕੋਰੋਨਾ ਦੇ ਮਾਮਲਿਆਂ ਵਿੱਚ ਚਾਹੇ ਗਿਰਾਵਟ ਆ ਰਹੀ ਹੈ ਪਰ ਖ਼ਤਰਾ ਅਜੇ ਟਲਿਆ ਨਹੀਂ ਹੈ। WHO ਮੁਤਾਬਕ Omicron ਦਾ ਨਵਾਂ XE ਵੇਰੀਐਂਟ ਆ ਗਿਆ ਹੈ, ਜੋ BA.2 ਤੋਂ 10 ਗੁਣਾ ਜ਼ਿਆਦਾ ਖਤਰਨਾਕ ਹੈ। WHO ਦਾ ਦਾਅਵਾ ਹੈ ਕਿ ਇਹ Omicron ਦੇ ਅਸਲੀ ਵੇਰੀਐਂਟ ਨਾਲੋਂ 43% ਤੇਜ਼ੀ ਨਾਲ ਫੈਲਦਾ ਹੈ। XE ਵੇਰੀਐਂਟ Omicron ਦੇ BA.1 ਅਤੇ BA.2 ਦੇ ਮੇਲ ਨਾਲ ਬਣਿਆ ਹੈ।
ਦੱਸ ਦਈਏ ਕਿ Omicron ਦੇ XE ਵੇਰੀਐਂਟ ਦਾ ਪਹਿਲਾ ਮਾਮਲਾ ਯੂਕੇ ਵਿੱਚ 19 ਜਨਵਰੀ ਨੂੰ ਪਾਇਆ ਗਿਆ ਸੀ। ਉਦੋਂ ਤੋਂ ਹੁਣ ਤੱਕ ਇਸ ਵੇਰੀਐਂਟ ਦੇ 600 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਤੋਂ ਇਲਾਵਾ ਇਹ ਵੇਰੀਐਂਟ ਫਰਾਂਸ, ਡੈਨਮਾਰਕ ਅਤੇ ਬੈਲਜੀਅਮ ‘ਚ ਵੀ ਪਾਇਆ ਗਿਆ ਹੈ। ਬ੍ਰਿਟੇਨ ਦੀ ਹੈਲਥ ਪ੍ਰੋਟੈਕਸ਼ਨ ਏਜੰਸੀ ਦੇ ਅਨੁਸਾਰ, XE ਵੇਰੀਐਂਟ ਕਿੰਨਾ ਖਤਰਨਾਕ ਹੈ ਜਾਂ ਵੈਕਸੀਨ ਕੰਮ ਕਰੇਗੀ ਜਾਂ ਨਹੀਂ ਇਹ ਜਾਣਨ ਲਈ ਅਜੇ ਹੋਰ ਡੇਟਾ ਦੀ ਲੋੜ ਹੈ।
ਜ਼ਿਕਰਯੋਗ ਹੈ ਕਿ ਕੋਰੋਨਾ ਦੇ ਰੋਜ਼ਾਨਾ ਘੱਟ ਰਹੇ ਮਾਮਲਿਆਂ ਨੂੰ ਦੇਖ਼ਦਿਆਂ ਜਿੱਥੇ ਕੇਂਦਰ ਸਰਕਾਰ ਵਲੋਂ ਪਾਬੰਦੀਆਂ ‘ਚ ਕਾਫ਼ੀ ਹੱਦ ਤੱਕ ਢਿੱਲ ਦਿੱਤੀ ਜਾ ਰਹੀ ਹੈ, ਉੱਥੇ ਹੀ ਇਨ੍ਹਾਂ ਵੱਖ-ਵੱਖ ਸੂਬਿਆਂ ਜਿਵੇਂ ਪੰਜਾਬ, ਦਿੱਲੀ, ਮਹਾਰਾਸ਼ਟਰ, ਤੇਲੰਗਾਨਾ, ਪੱਛਮੀ ਬੰਗਾਲ ਨੇ ਕੋਰੋਨਾ ਸੰਬੰਧੀ ਸਾਰੀਆਂ ਪਾਬੰਦੀਆਂ ਨੂੰ ਹਟਾਉਂਦਿਆਂ ਲੋਕਾਂ ਨੂੰ ਮਾਸਕ ਨਾ ਪਾਉਣ ਦੀ ਇਜ਼ਾਜਤ ਦੇ ਦਿੱਤੀ ਹੈ ਪਰ ਕੇਂਦਰ ਦੀਆਂ ਹਦਾਇਤ ਮੁਤਾਬਿਕ ਮਾਸਕ ਪਾਉਣਾ ਤੇ ਸਮਾਜਿਕ ਦੂਰੀ ਰੱਖਣਾ ਲਾਜ਼ਮੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...