October 9, 2026, 3:49 pm
----------- Advertisement -----------
HomeNewsBreaking NewsOSD ਘੁੰਮਣ ਨੂੰ ਹਾਈ ਕੋਰਟ ਤੋਂ ਝਟਕਾ, ਜਸਟਿਸ ਬੇਦੀ ਨੇ ਸੁਣਵਾਈ ਤੋਂ...

OSD ਘੁੰਮਣ ਨੂੰ ਹਾਈ ਕੋਰਟ ਤੋਂ ਝਟਕਾ, ਜਸਟਿਸ ਬੇਦੀ ਨੇ ਸੁਣਵਾਈ ਤੋਂ ਕੀਤਾ ਇਨਕਾਰ

Published on

----------- Advertisement -----------

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। CM ਦੇ OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਕੋਈ ਵੀ ਰਾਹਤ ਨਹੀਂ ਮਿਲੀ ਹੈ ਤੇ ਮਾਮਲਾ ਮੁੜ ਤੋਂ ਚੀਫ ਜਸਟਿਸ ਦੇ ਕੋਲ ਹੈ। ਦੱਸ ਦੇਈਏ ਕਿ ਸੀਬੀਆਈ ਦੀ ਕਾਰਵਾਈ ਨੂੰ ਘੁੰਮਣ ਨੇ ਚੁਣੌਤੀ ਦਿੱਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਜਸਟਿਸ ਬੇਦੀ ਨੇ ਮਾਮਲਾ ਸੁਣਨ ਤੋਂ ਇਨਕਾਰ ਕਰ ਦਿੱਤਾ ਹੈ। ਇਹ ਮਾਮਲਾ ਹੁਣ ਚੀਫ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਭੇਜਿਆ ਹੈ ਤਾਂ ਰਾਜਵੀਰ ਸਿੰਘ ਘੁੰਮਣ ਨੇ ਉਹਨਾਂ ਖਿਲਾਫ ਹੋਈ FIR ਨੂੰ ਰੱਦ ਕਰਨ ਦੀ ਮੰਗ ਕੀਤੀ ਸੀ ।ਘੁੰਮਣ ਦਾ ਤਰਕ ਸੀ ਕਿ ਉਨ੍ਹਾਂ ਖਿਲਾਫ ਗਲਤ FIR ਦਰਜ ਕੀਤੀ ਗਈ ਹੈ।

5 ਅਕਤੂਬਰ ਨੂੰ ਸੀਬੀਆਈ ਨੇ ਹਾਈਕੋਰਟ ਦੇ ਹੁਕਮਾਂ ਤਹਿਤ FIR ਦਰਜ ਕੀਤੀ ਸੀ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹਾਈਕੋਰਟ ਵਿਚ ਇਕ ਰਿਟ ਫਾਈਲ ਕੀਤੀ ਗਈ ਸੀ ਕਿ ਤਰਕ ਦਿੱਤਾ ਸੀ ਕਿ ਉਹ ਬਤੌਰ OSD ਸਰਕਾਰੀ ਮੁਲਾਜ਼ਮ ਵਜੋਂ ਕੰਮ ਕਰ ਰਹੇ ਹਨ ਤੇ ਇਸ ਕਰਕੇ ਸਰਕਾਰੀ ਮੁਲਾਜ਼ਮ ਦੇ ਮਾਮਲੇ ਵਿਚ ਜਦੋਂ ਵੀ ਕੋਈ FIR ਦਰਜ ਕੀਤੀ ਜਾਂਦੀ ਹੈ ਤਾਂ ਪਹਿਲਾਂ ਜਾਂਚ ਕੀਤੀ ਜਾਂਦੀ ਹੈ ਤੇ 17-ਏ ਸੈਕਸ਼ਨ ਤਹਿਤ ਮਨਜ਼ੂਰੀ ਦਿੱਤੀ ਜਾਂਦੀ ਹੈ ਜਦੋਂ ਕਿ ਸੀਬੀਆਈ ਵੱਲੋਂ ਇਹ ਕਾਰਵਾਈ ਨਹੀਂ ਕੀਤੀ ਗਈ। ਇਸ ਨੂੰ ਆਧਾਰ ਬਣਾ ਕੇ ਘੁੰਮਣ ਨੇ ਹਾਈਕੋਰਟ ਵਿਚ ਚੁਣੌਤੀ ਦਿੱਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੇਸ਼ੀ ਤੋਂ ਪਹਿਲਾਂ ਸਾਬਕਾ ਅਕਾਲੀ ਆਗੂ ਨੂੰ ਮਿਲੀਆਂ ਧਮਕੀਆਂ, DGP ਤੋਂ ਮੰਗੀ ਸੁਰੱਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ...

ਪੰਜਾਬ ਚੋਣਾਂ ਲਈ ਨਵੀਂ ਰਣਨੀਤੀ, ਦੋ ਸੀਟਾਂ ਤੋਂ ਮੈਦਾਨ ‘ਚ ਉਤਰਨਗੇ ਅੰਮ੍ਰਿਤਪਾਲ ਸਿੰਘ; ਮੁਹਾਲੀ ਬੈਠਕ ‘ਚ ਲਿਆ ਫ਼ੈਸਲਾ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਿਆਸੀ ਪਿੜ ਵਿੱਚ ਇੱਕ ਵੱਡਾ...

ਹਾਈ ਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ ’ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀ

ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਉਸ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਵਿੱਚ ਕਿਹਾ ਗਿਆ...

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ‘Signed To God World Tour’ ਸ਼ੁਰੂ, ਟੋਰਾਂਟੋ ‘ਚ ਹੋਵੇਗਾ ਸਿੱਧੂ ਦੇ ਹੋਲੋਗ੍ਰਾਮ ਦਾ ਪਹਿਲਾ ਸ਼ੋਅ

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ਅੱਜ 9 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ‘Signed To...

ਅਮਰੀਕਾ ’ਚ ਗ੍ਰੀਨ ਕਾਰਡ ਦਾ ਰਾਹ ਹੋਇਆ ਔਖਾ? ਇੰਫੋਸਿਸ ਸਣੇ 8 ਕੰਪਨੀਆਂ ਸਸਪੈਂਡ

ਅਮਰੀਕਾ ‘ਚ ਭਾਰਤੀ ਆਈਟੀ ਮੁਲਾਜ਼ਮਾਂ ਲਈ ਗ੍ਰੀਨ ਕਾਰਡ ਪਾਉਣ ਦਾ ਰਸਤਾ ਮੁਸ਼ਕਲ ਹੋ ਸਕਦਾ...

ਗੌਰਵ ਯਾਦਵ ਬਣੇ ਪੰਜਾਬ ਦੇ ਪੱਕੇ DGP, ਪੰਜਾਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਆਖਿਰਕਾਰ ਪੰਜਾਬ ਨੂੰ ਪੱਕਾ ਡੀਜੀਪੀ ਮਿਲ ਗਿਆ ਹੈ। ਗੌਰਵ ਯਾਦਵ ਦੇ ਨਾਂ ‘ਤੇ ਪੰਜਾਬ...

ਫਾਸਟ-ਟ੍ਰੈਕ ਪੰਜਾਬ ਪੋਰਟਲ ਰਾਹੀਂ ਅਪਲਾਈ ਕਰਨ ਦੇ 45 ਦਿਨਾਂ ਦੇ ਅੰਦਰ ਦਿੱਤੀਆਂ ਜਾਣਗੀਆਂ ਸਾਰੀਆਂ ਪ੍ਰਵਾਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 8 ਅਕਤੂਬਰ:ਕਾਰੋਬਾਰ ਵਿੱਚ ਸੌਖ, ਪਾਰਦਰਸ਼ਤਾ ਅਤੇ ਰੋਜ਼ਗਾਰ ਪੈਦਾ ਕਰਨ `ਤੇ ਨਵੇਂ ਸਿਰਿਓਂ ਧਿਆਨ...