ਅੰਮ੍ਰਿਤਸਰ: ਪੰਜਾਬ ਚੋਣਾਂ ਤੋਂ ਕੁੱਝ ਦਿਨ ਪਹਿਲਾਂ ਕਾਂਗਰਸ ਨੂੰ ਇਕ ਹੋਰ ਝਟਕਾ ਲੱਗਿਆ ਹੈ। ਅਮ੍ਰਿਤਸਰ ਕਾਂਗਰਸ ਦੇ ਕੌਂਸਲਰ ਪ੍ਰਿਅੰਕਾ ਸ਼ਰਮਾ, ਮਨਦੀਪ ਆਹੂਜਾ, ਗੁਰਜੀਤ ਕੌਰ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਹਨ। ਉਨ੍ਹਾਂ ਨੂੰ ਮਨੀਸ਼ ਸਿਸੋਦੀਆ ਦੀ ਮੌਜੂਦਗੀ ‘ਚ ਪਾਰਟੀ ‘ਚ ਸ਼ਾਮਲ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ‘ਆਪ’ ਵਿਚ ਸ਼ਾਮਿਲ ਹੋ ਗਏ ਸਨ |
----------- Advertisement -----------
ਕਾਂਗਰਸ ਨੂੰ ਇਕ ਹੋਰ ਝਟਕਾ! ਅੰਮ੍ਰਿਤਸਰ ਦੇ ਕਈ ਕੌਂਸਲਰ ‘ਆਪ’ ‘ਚ ਸ਼ਾਮਿਲ
Published on
----------- Advertisement -----------












