July 18, 2026, 9:21 pm
----------- Advertisement -----------
HomeNewsCricket World Cup 2023ਆਸਟਰੇਲੀਆ ਨੇ ਸ਼੍ਰੀਲੰਕਾ ਨੂੰ ਹਰਾਇਆ 5 ਵਿਕਟਾਂ ਨਾਲ

ਆਸਟਰੇਲੀਆ ਨੇ ਸ਼੍ਰੀਲੰਕਾ ਨੂੰ ਹਰਾਇਆ 5 ਵਿਕਟਾਂ ਨਾਲ

Published on

----------- Advertisement -----------

ਆਸਟਰੇਲੀਆ ਨੇ ਵਿਸ਼ਵ ਕੱਪ 2023 ਵਿੱਚ ਆਪਣੀ ਪਹਿਲੀ ਜਿੱਤ ਦਰਜ ਕੀਤੀ ਹੈ। ਟੀਮ ਨੇ ਸ਼੍ਰੀਲੰਕਾ ਨੂੰ 5 ਵਿਕਟਾਂ ਨਾਲ ਹਰਾਇਆ। ਮਾਰਕਸ ਸਟੋਇਨਿਸ ਨੇ ਛੱਕਾ ਲਗਾ ਕੇ ਟੀਮ ਨੂੰ ਜਿੱਤ ਦਿਵਾਈ।

ਲਖਨਊ ਦੇ ਏਕਾਨਾ ਸਟੇਡੀਅਮ ‘ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਸ਼੍ਰੀਲੰਕਾ ਦੀ ਟੀਮ 43.3 ਓਵਰਾਂ ‘ਚ 209 ਦੌੜਾਂ ‘ਤੇ ਆਲ ਆਊਟ ਹੋ ਗਈ। ਆਸਟ੍ਰੇਲੀਆਈ ਟੀਮ ਨੇ 210 ਦੌੜਾਂ ਦੇ ਟੀਚੇ ਨੂੰ 35.2 ਓਵਰਾਂ ‘ਚ 5 ਵਿਕਟਾਂ ਦੇ ਨੁਕਸਾਨ ‘ਤੇ ਹਾਸਲ ਕਰ ਲਿਆ। ਸਲਾਮੀ ਬੱਲੇਬਾਜ਼ ਮਿਸ਼ੇਲ ਮਾਰਸ਼ ਅਤੇ ਜੋਸ਼ ਇੰਗਲਿਸ ਨੇ ਅਰਧ ਸੈਂਕੜੇ ਖੇਡੇ, ਜਦਕਿ ਐਡਮ ਜ਼ੈਂਪਾ ਨੇ 4 ਵਿਕਟਾਂ ਲਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਬਠਿੰਡਾ ਵਿੱਚ ਮਾਣਹਾਨੀ ਦੇ ਮਾਮਲੇ ਦੀ...

ਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ ‘ਤੇ ਛੇੜਛਾੜ ਦੇ ਦੋਸ਼ ਲਾ ਕੇ ਕੀਤਾ ਹਮਲਾ

ਲੁਧਿਆਣਾ ਵਿਚ ਇਕ ਰੇਪੀਡੋ ਡਰਾਈਵਰ ਨਾਲ ਕਥਿਤ ਤੌਰ 'ਤੇ ਮਾਰਕੁੱਟ ਅਤੇ ਝੂਠੇ ਦੋਸ਼ ਲਗਾਉਣ...

ਜਲੰਧਰ ਨੂੰ ਮਿਲੇ ਦੋ ਨਵੇਂ ਭਾਜਪਾ ਜ਼ਿਲ੍ਹਾ ਪ੍ਰਧਾਨ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ...

ਅੱਤ ਦੀ ਗਰਮੀ ਕਾਰਨ ਸੂਬੇ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਹੀ ਪਾਰ

ਅੱਤ ਦੀ ਗਰਮੀ ਕਾਰਨ ਸੂਬੇ ਭਰ ਵਿਚ ਬਿਜਲੀ ਦੀ ਮੰਗ 17216.62 ਹਜ਼ਾਰ ਮੈਗਾਵਾਟ ਤੋਂ...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...