October 22, 2026, 8:11 pm
----------- Advertisement -----------
HomeNewsCricket World Cup 2023ਬੰਗਲਾਦੇਸ਼ ਨੇ ਸ਼੍ਰੀਲੰਕਾ ਨੂੰ 3 ਵਿਕਟਾਂ ਨਾਲ ਹਰਾਇਆ

ਬੰਗਲਾਦੇਸ਼ ਨੇ ਸ਼੍ਰੀਲੰਕਾ ਨੂੰ 3 ਵਿਕਟਾਂ ਨਾਲ ਹਰਾਇਆ

Published on

----------- Advertisement -----------

ਬੰਗਲਾਦੇਸ਼ ਨੇ ਵਿਸ਼ਵ ਕੱਪ ‘ਚ ਸ਼੍ਰੀਲੰਕਾ ‘ਤੇ ਪਹਿਲੀ ਜਿੱਤ ਦਰਜ ਕੀਤੀ ਹੈ। ਟੀਮ ਨੇ ਸੋਮਵਾਰ ਨੂੰ ਸ਼੍ਰੀਲੰਕਾ ਦੀ ਟੀਮ ਨੂੰ 3 ਵਿਕਟਾਂ ਨਾਲ ਹਰਾਇਆ। 

ਦਿੱਲੀ ਦੇ ਅਰੁਣ ਜੇਟਲੀ ਮੈਦਾਨ ‘ਤੇ ਬੰਗਲਾਦੇਸ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼੍ਰੀਲੰਕਾ ਦੀ ਟੀਮ 49.3 ਓਵਰਾਂ ‘ਚ 279 ਦੌੜਾਂ ‘ਤੇ ਆਲ ਆਊਟ ਹੋ ਗਈ। ਬੰਗਲਾਦੇਸ਼ ਨੇ 280 ਦੌੜਾਂ ਦਾ ਟੀਚਾ 41.1 ਓਵਰਾਂ ‘ਚ 7 ਵਿਕਟਾਂ ਗੁਆ ਕੇ ਹਾਸਿਲ ਕਰ ਲਿਆ। 

ਕਪਤਾਨ ਸ਼ਾਕਿਬ ਅਲ ਹਸਨ ਨੇ 82 ਦੌੜਾਂ ਅਤੇ ਨਜ਼ਮੁਲ ਹਸਨ ਸ਼ਾਂਤੋ ਨੇ 90 ਦੌੜਾਂ ਦੀ ਅਰਧ ਸੈਂਕੜੇ ਵਾਲੀ ਪਾਰੀ ਖੇਡੀ। ਦੋਵਾਂ ਨੇ ਤੀਜੇ ਵਿਕਟ ਲਈ 149 ਗੇਂਦਾਂ ‘ਤੇ 169 ਦੌੜਾਂ ਦੀ ਸਾਂਝੇਦਾਰੀ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...