June 2, 2026, 4:49 am
----------- Advertisement -----------
HomeNewsCricket World Cup 2023ਬੰਗਲਾਦੇਸ਼ ਨੇ ਭਾਰਤ ਨੂੰ ਦਿੱਤਾ 257 ਦੌੜਾਂ ਦਾ ਟੀਚਾ

ਬੰਗਲਾਦੇਸ਼ ਨੇ ਭਾਰਤ ਨੂੰ ਦਿੱਤਾ 257 ਦੌੜਾਂ ਦਾ ਟੀਚਾ

Published on

----------- Advertisement -----------

ਵਿਸ਼ਵ ਕੱਪ ਦੇ 17ਵੇਂ ਮੈਚ ਵਿੱਚ ਬੰਗਲਾਦੇਸ਼ ਨੇ ਭਾਰਤ ਨੂੰ 257 ਦੌੜਾਂ ਦਾ ਟੀਚਾ ਦਿੱਤਾ ਹੈ। ਟੀਮ ਨੇ ਟੌਸ ਜਿੱਤ ਕੇ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ ‘ਚ 8 ਵਿਕਟਾਂ ‘ਤੇ 256 ਦੌੜਾਂ ਬਣਾਈਆਂ ਹਨ।

 ਪੁਣੇ ਦੇ ਐਮਸੀਏ ਮੈਦਾਨ ‘ਤੇ ਬੰਗਲਾਦੇਸ਼ ਨੇ ਟੌਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ ਸਲਾਮੀ ਬੱਲੇਬਾਜ਼ਾਂ ਨੇ ਟੀਮ ਨੂੰ ਸ਼ਾਨਦਾਰ ਸ਼ੁਰੂਆਤ ਦਿੱਤੀ। ਤੰਜਿਦ ਹਸਨ ਤਮੀਮ (51 ਦੌੜਾਂ) ਅਤੇ ਲਿਟਨ ਦਾਸ (66 ਦੌੜਾਂ) ਨੇ ਅਰਧ ਸੈਂਕੜੇ ਦੀ ਪਾਰੀ ਖੇਡੀ। ਵਿਕਟਕੀਪਰ ਮੁਸ਼ਫਿਕੁਰ ਰਹੀਮ ਨੇ 38 ਦੌੜਾਂ ਦਾ ਯੋਗਦਾਨ ਦਿੱਤਾ। 

ਟੀਮ ਇੰਡੀਆ ਲਈ ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ ਅਤੇ ਰਵਿੰਦਰ ਜਡੇਜਾ ਨੇ 2-2 ਵਿਕਟਾਂ ਲਈਆਂ। ਸ਼ਾਰਦੁਲ ਠਾਕੁਰ ਅਤੇ ਕੁਲਦੀਪ ਯਾਦਵ ਨੂੰ ਇਕ-ਇਕ ਵਿਕਟ ਮਿਲੀ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...