September 6, 2026, 1:18 pm
----------- Advertisement -----------
HomeNewsCricket World Cup 2023ਡਕਵਰਥ ਲੁਈਸ ਵਿਧੀ ਦੇ ਤਹਿਤ ਜਿੱਤਿਆ ਪਾਕਿਸਤਾਨ, ਨਿਊਜ਼ੀਲੈਂਡ ਨੂੰ21 ਦੌੜਾਂ ਨਾਲ ਹਰਾਇਆ

ਡਕਵਰਥ ਲੁਈਸ ਵਿਧੀ ਦੇ ਤਹਿਤ ਜਿੱਤਿਆ ਪਾਕਿਸਤਾਨ, ਨਿਊਜ਼ੀਲੈਂਡ ਨੂੰ21 ਦੌੜਾਂ ਨਾਲ ਹਰਾਇਆ

Published on

----------- Advertisement -----------

ਵਰਲਡ ਕੱਪ ਦੇ ਮੀਂਹ ਤੋਂ ਪ੍ਰਭਾਵਿਤ ਮੈਚ ਵਿੱਚ ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ ਡਕਵਰਥ ਲੁਈਸ ਵਿਧੀ ਦੇ ਤਹਿਤ 21 ਦੌੜਾਂ ਨਾਲ ਹਰਾ ਦਿੱਤਾ ਹੈ। ਸ਼ਨੀਵਾਰ ਨੂੰ ਹੋਈ ਇਸ ਜਿੱਤ ਨਾਲ ਪਾਕਿਸਤਾਨ ਦੀ ਟੀਮ ਅੰਕ ਸੂਚੀ ‘ਚ 5ਵੇਂ ਸਥਾਨ ‘ਤੇ ਆ ਗਈ ਹੈ ਅਤੇ ਸੈਮੀਫਾਈਨਲ ਦੀ ਦੌੜ ‘ਚ ਬਣੀ ਹੋਈ ਹੈ। ਫਖਰ ਜ਼ਮਾਨ ਨੇ 81 ਗੇਂਦਾਂ ‘ਤੇ ਅਜੇਤੂ 126 ਦੌੜਾਂ ਅਤੇ ਕਪਤਾਨ ਬਾਬਰ ਆਜ਼ਮ ਨੇ 63 ਗੇਂਦਾਂ ‘ਤੇ ਨਾਬਾਦ 66 ਦੌੜਾਂ ਬਣਾਈਆਂ। 

ਬੈਂਗਲੁਰੂ ਦੇ ਐੱਮ ਚਿੰਨਾਸਵਾਮੀ ਸਟੇਡੀਅਮ ‘ਚ ਟਾਸ ਹਾਰ ਕੇ ਬੱਲੇਬਾਜ਼ੀ ਕਰਨ ਆਈ ਨਿਊਜ਼ੀਲੈਂਡ ਨੇ 50 ਓਵਰਾਂ ‘ਚ 6 ਵਿਕਟਾਂ ‘ਤੇ 401 ਦੌੜਾਂ ਬਣਾਈਆਂ। ਜਵਾਬ ‘ਚ ਪਾਕਿਸਤਾਨ ਨੇ 21.3 ਓਵਰਾਂ ‘ਚ ਇਕ ਵਿਕਟ ‘ਤੇ 160 ਦੌੜਾਂ ਬਣਾ ਲਈਆਂ ਸਨ, ਫਿਰ ਮੀਂਹ ਆ ਗਿਆ ਅਤੇ 41 ਓਵਰਾਂ ‘ਚ 342 ਦੌੜਾਂ ਦਾ ਟੀਚਾ ਰੱਖਿਆ ਗਿਆ। ਇੱਥੇ ਪਾਕਿਸਤਾਨੀ ਟੀਮ ਨੂੰ 19.3 ਓਵਰਾਂ ਵਿੱਚ 182 ਦੌੜਾਂ ਬਣਾਉਣੀਆਂ ਪਈਆਂ। ਜਦੋਂ ਖੇਡ ਦੁਬਾਰਾ ਸ਼ੁਰੂ ਹੋਈ ਤਾਂ ਪਾਕਿਸਤਾਨ ਨੇ ਅਗਲੇ 3.3 ਓਵਰਾਂ ਵਿੱਚ 40 ਦੌੜਾਂ ਬਣਾ ਲਈਆਂ ਸਨ। 25.3 ਓਵਰਾਂ ਤੋਂ ਬਾਅਦ ਜਦੋਂ ਖੇਡ ਦੁਬਾਰਾ ਰੁਕੀ ਤਾਂ ਪਾਕਿਸਤਾਨ ਨੇ ਇਕ ਵਿਕਟ ‘ਤੇ 200 ਦੌੜਾਂ ਬਣਾ ਲਈਆਂ ਸਨ। ਇਸ ਤੋਂ ਬਾਅਦ ਮੁਕਾਬਲਾ ਨਹੀਂ ਹੋ ਸਕਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...