November 15, 2026, 5:21 am
----------- Advertisement -----------
HomeNewsCricket World Cup 2023ਭਾਰਤ ਨੇ ਦੱਖਣੀ ਅਫਰੀਕਾ ਨੂੰ 243 ਦੌੜਾਂ ਨਾਲ ਹਰਾਇਆ, ਲਗਾਤਾਰ ਅੱਠਵੀਂ ਜਿੱਤ

ਭਾਰਤ ਨੇ ਦੱਖਣੀ ਅਫਰੀਕਾ ਨੂੰ 243 ਦੌੜਾਂ ਨਾਲ ਹਰਾਇਆ, ਲਗਾਤਾਰ ਅੱਠਵੀਂ ਜਿੱਤ

Published on

----------- Advertisement -----------

ਭਾਰਤ ਨੇ ਇੱਕ ਤਰਫਾ ਮੈਚ ਵਿੱਚ ਦੱਖਣੀ ਅਫਰੀਕਾ ਨੂੰ 243 ਦੌੜਾਂ ਨਾਲ ਹਰਾ ਕੇ ਇੱਕ ਰੋਜ਼ਾ ਵਿਸ਼ਵ ਕੱਪ ਵਿੱਚ ਲਗਾਤਾਰ ਅੱਠਵੀਂ ਜਿੱਤ ਦਰਜ ਕੀਤੀ ਹੈ। ਇਸ ਦੇ ਨਾਲ ਹੀ ਭਾਰਤ ਨੇ ਅੰਕ ਸੂਚੀ ਵਿੱਚ ਨੰਬਰ-1 ਸਥਾਨ ‘ਤੇ ਰਹਿਣ ਦਾ ਫੈਸਲਾ ਕੀਤਾ ਹੈ। ਮਤਲਬ ਸੈਮੀਫਾਈਨਲ ‘ਚ ਭਾਰਤ ਦਾ ਸਾਹਮਣਾ ਚੌਥੇ ਸਥਾਨ ‘ਤੇ ਰਹੀ ਟੀਮ ਨਾਲ ਹੋਵੇਗਾ। ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ ‘ਚ ਭਾਰਤ ਨੇ ਟੌਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਵਿਰਾਟ ਕੋਹਲੀ ਦੇ ਰਿਕਾਰਡ 49ਵੇਂ ਸੈਂਕੜੇ ਦੀ ਬਦੌਲਤ ਟੀਮ ਨੇ 50 ਓਵਰਾਂ ‘ਚ 5 ਵਿਕਟਾਂ ਗੁਆ ਕੇ 326 ਦੌੜਾਂ ਬਣਾਈਆਂ।

ਕੋਹਲੀ ਨੇ ਅਜੇਤੂ 101 ਦੌੜਾਂ ਬਣਾਈਆਂ ਅਤੇ ਸਚਿਨ ਤੇਂਦੁਲਕਰ ਦੇ 49 ਵਨਡੇ ਸੈਂਕੜਿਆਂ ਦੇ ਵਿਸ਼ਵ ਰਿਕਾਰਡ ਦੀ ਬਰਾਬਰੀ ਕੀਤੀ। ਸ਼੍ਰੇਅਸ ਅਈਅਰ ਨੇ 77 ਦੌੜਾਂ ਬਣਾਈਆਂ।ਜਵਾਬ ‘ਚ ਦੱਖਣੀ ਅਫਰੀਕਾ ਦੀ ਟੀਮ 27.1 ਓਵਰਾਂ ‘ਚ 83 ਦੌੜਾਂ ਬਣਾ ਕੇ ਆਲ ਆਊਟ ਹੋ ਗਈ।

ਭਾਰਤ ਲਈ ਰਵਿੰਦਰ ਜਡੇਜਾ ਨੇ ਸਭ ਤੋਂ ਵੱਧ 5 ਵਿਕਟਾਂ ਲਈਆਂ। ਮੁਹੰਮਦ ਸ਼ਮੀ ਨੇ 2 ਅਤੇ ਕੁਲਦੀਪ ਯਾਦਵ ਨੇ 2 ਵਿਕਟਾਂ ਹਾਸਲ ਕੀਤੀਆਂ। ਭਾਰਤ ਨੇ 20 ਸਾਲਾਂ ਬਾਅਦ ਕਿਸੇ ਵਿਸ਼ਵ ਕੱਪ ਵਿੱਚ ਲਗਾਤਾਰ ਅੱਠ ਮੈਚ ਜਿੱਤੇ ਹਨ। ਇਸ ਤੋਂ ਪਹਿਲਾਂ ਟੀਮ ਇੰਡੀਆ ਨੇ 2003 ਵਿਸ਼ਵ ਕੱਪ ‘ਚ ਇਕ ਤੋਂ ਬਾਅਦ ਇਕ 8 ਮੈਚ ਜਿੱਤੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...