July 18, 2026, 7:56 pm
----------- Advertisement -----------
HomeNewsCricket World Cup 2023ਭਾਰਤ ਨੇ ਆਸਟਰੇਲੀਆ ਨੂੰ ਜਿੱਤ ਲਈ ਦਿੱਤਾ 241 ਦੌੜਾਂ ਦਾ ਟੀਚਾ, ਵਿਸ਼ਵ...

ਭਾਰਤ ਨੇ ਆਸਟਰੇਲੀਆ ਨੂੰ ਜਿੱਤ ਲਈ ਦਿੱਤਾ 241 ਦੌੜਾਂ ਦਾ ਟੀਚਾ, ਵਿਸ਼ਵ ਕੱਪ ਵਿੱਚ ਪਹਿਲੀ ਵਾਰ ਆਲ ਆਊਟ ਹੋਈ ਟੀਮ

Published on

----------- Advertisement -----------

ਵਿਸ਼ਵ ਕੱਪ 2023 ਦੇ ਫਾਈਨਲ ਮੈਚ ਵਿੱਚ ਭਾਰਤ ਨੇ ਆਸਟਰੇਲੀਆ ਨੂੰ ਜਿੱਤ ਲਈ 241 ਦੌੜਾਂ ਦਾ ਟੀਚਾ ਦਿੱਤਾ ਹੈ। ਅਹਿਮਦਾਬਾਦ ਦੇ ਪੀਐਮ ਨਰਿੰਦਰ ਮੋਦੀ ਸਟੇਡੀਅਮ ਵਿੱਚ ਟੌਸ ਹਾਰ ਕੇ ਬੱਲੇਬਾਜ਼ੀ ਕਰਨ ਉਤਰੀ ਟੀਮ 50 ਓਵਰਾਂ ਵਿੱਚ 240 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਟੀਮ ਇੰਡੀਆ ਇਸ ਵਿਸ਼ਵ ਕੱਪ ਵਿੱਚ ਪਹਿਲੀ ਵਾਰ ਆਲ ਆਊਟ ਹੋਈ ਹੈ। 

ਭਾਰਤੀ ਟੀਮ ਲਈ ਵਿਰਾਟ ਕੋਹਲੀ ਨੇ 54 ਅਤੇ ਕੇਐਲ ਰਾਹੁਲ ਨੇ 66 ਦੌੜਾਂ ਬਣਾਈਆਂ। ਕਪਤਾਨ ਰੋਹਿਤ ਸ਼ਰਮਾ ਨੇ 31 ਗੇਂਦਾਂ ਵਿੱਚ 47 ਦੌੜਾਂ ਬਣਾ ਕੇ ਭਾਰਤ ਨੂੰ ਤੇਜ਼ ਸ਼ੁਰੂਆਤ ਦਿਵਾਈ, ਪਰ ਬਾਕੀ ਖਿਡਾਰੀ ਇਸ ਗਤੀ ਨੂੰ ਜਾਰੀ ਨਹੀਂ ਰੱਖ ਸਕੇ। ਆਸਟ੍ਰੇਲੀਆਈ ਟੀਮ ਲਈ ਮਿਸ਼ੇਲ ਸਟਾਰਕ ਨੇ 3 ਵਿਕਟਾਂ ਲਈਆਂ। ਪੈਟ ਕਮਿੰਸ ਨੇ 2 ਵਿਕਟਾਂ ਹਾਸਲ ਕੀਤੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...