July 22, 2026, 6:11 am
----------- Advertisement -----------
HomeNewsCricket World Cup 2023ਨਿਊਜ਼ੀਲੈਂਡ ਨੇ ਸ਼੍ਰੀਲੰਕਾ ਨੂੰ ਕੀਤਾ 171 ਦੌੜਾਂ 'ਤੇ ਆਲ ਆਊਟ

ਨਿਊਜ਼ੀਲੈਂਡ ਨੇ ਸ਼੍ਰੀਲੰਕਾ ਨੂੰ ਕੀਤਾ 171 ਦੌੜਾਂ ‘ਤੇ ਆਲ ਆਊਟ

Published on

----------- Advertisement -----------

ਨਿਊਜ਼ੀਲੈਂਡ ਨੇ ਵਿਸ਼ਵ ਕੱਪ ਦੇ 41ਵੇਂ ਮੈਚ ‘ਚ ਸ਼੍ਰੀਲੰਕਾ ਨੂੰ 46.4 ਓਵਰਾਂ ‘ਚ 171 ਦੌੜਾਂ ‘ਤੇ ਆਲ ਆਊਟ ਕਰ ਦਿੱਤਾ ਹੈ।  ਬੰਗਲੋਰ ਦੇ ਐਮ ਚਿੰਨਾਸਵਾਮੀ ਸਟੇਡੀਅਮ ਵਿੱਚ ਕੀਵੀ ਟੀਮ ਨੇ ਟੌਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ।

ਸ਼੍ਰੀਲੰਕਾ ਦੇ ਸਲਾਮੀ ਬੱਲੇਬਾਜ਼ ਕੁਸਲ ਪਰੇਰਾ ਨੇ ਸਭ ਤੋਂ ਵੱਧ 51 ਦੌੜਾਂ ਬਣਾਈਆਂ। ਉਨ੍ਹਾਂ ਨੇ ਇਸ ਵਿਸ਼ਵ ਕੱਪ ਦਾ ਸਭ ਤੋਂ ਤੇਜ਼ ਅਰਧ ਸੈਂਕੜਾ ਲਗਾਇਆ। ਪਰੇਰਾ ਨੇ 22 ਗੇਂਦਾਂ ‘ਤੇ ਆਪਣਾ ਅਰਧ ਸੈਂਕੜਾ ਪੂਰਾ ਕੀਤਾ। ਬਾਕੀ ਬੱਲੇਬਾਜ਼ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੇ। ਅੰਤ ‘ਚ ਮਹੀਸ਼ ਤੀਕਸ਼ਨਾ ਨੇ ਦਿਲਸ਼ਾਨ ਮਦੁਸ਼ੰਕਾ ਦੇ ਨਾਲ 10ਵੀਂ ਵਿਕਟ ਲਈ 43 ਦੌੜਾਂ ਦੀ ਸਾਂਝੇਦਾਰੀ ਕੀਤੀ। 

ਕੀਵੀ ਟੀਮ ਲਈ ਟ੍ਰੇਂਟ ਬੋਲਟ ਨੇ 3 ਵਿਕਟਾਂ ਲਈਆਂ। ਲਾਕੀ, ਮਿਸ਼ੇਲ ਸੈਂਟਨਰ ਅਤੇ ਰਚਿਨ ਰਵਿੰਦਰਾ ਨੇ 2-2 ਵਿਕਟਾਂ ਹਾਸਲ ਕੀਤੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...