January 31, 2025, 10:11 pm
----------- Advertisement -----------
----------- Advertisement -----------
HomeNewsCricket World Cup 2023

Cricket World Cup 2023

BAN vs NED: ਨੀਦਰਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ 'ਚ ਵਿਸ਼ਵ ਕੱਪ 2023 ਦਾ 28ਵਾਂ ਮੈਚ ਬੰਗਲਾਦੇਸ਼ ਅਤੇ ਨੀਦਰਲੈਂਡ ਵਿਚਾਲੇ ਖੇਡਿਆ ਜਾ ਰਿਹਾ ਹੈ। ਅੱਜ ਡਬਲ ਹੈਡਰ ਡੇਅ ਹੈ ਅਤੇ ਨੀਦਰਲੈਂਡ ਨੇ ਡਬਲ ਹੈਡਰ ਦੇ ਦੂਜੇ ਮੈਚ ਦਾ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ...

ਅੱਜ ਵਰਲਡ ਕੱਪ ‘ਚ ਦੋ ਮੁਕਾਬਲੇ, ਪਹਿਲਾ ਮੈਚ ਆਸਟ੍ਰੇਲੀਆ-ਨਿਊਜ਼ੀਲੈਂਡ ਅਤੇ ਦੂਜਾ ਮੈਚ ਬੰਗਲਾਦੇਸ਼-ਨੀਦਰਲੈਂਡ ਵਿਚਾਲੇ ਹੋਵੇਗਾ

ਪਹਿਲਾ ਮੈਚ ਸਵੇਰੇ 10:30 ਵਜੇ ਸ਼ੁਰੂ ਹੋਵੇਗਾ ਮੈਚ ਦੂਜਾ ਮੈਚ ਦੁਪਹਿਰੇ 2 ਵਜੇ ਸ਼ੁਰੂ ਹੋਵੇਗਾ ਮੈਚ ਨਵੀਂ ਦਿੱਲੀ, 28 ਅਕਤੂਬਰ 2023 - ਵਨਡੇ ਵਿਸ਼ਵ ਕੱਪ 2023 ਵਿੱਚ, ਅੱਜ ਯਾਨੀ ਸ਼ਨੀਵਾਰ 28 ਅਕਤੂਬਰ ਨੂੰ ਦੋ ਮੈਚ ਖੇਡੇ ਜਾਣਗੇ। ਪਹਿਲੇ ਮੈਚ 'ਚ ਆਸਟ੍ਰੇਲੀਆ...

ਅੱਜ ਵਿਸ਼ਵ ਕੱਪ ‘ਚ ਦੱਖਣੀ ਅਫਰੀਕਾ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਜਾਵੇਗਾ ਮੈਚ

ਪਾਕਿਸਤਾਨ ਲਈ ਸੈਮੀਫਾਈਨਲ 'ਚ ਬਣੇ ਰਹਿਣ ਲਈ ਜਿੱਤ ਜ਼ਰੂਰੀ ਚੇੱਨਈ, 27 ਅਕਤੂਬਰ 2023 - ਵਨਡੇ ਵਿਸ਼ਵ ਕੱਪ 2023 ਦਾ 26ਵਾਂ ਮੈਚ ਅੱਜ ਦੱਖਣੀ ਅਫਰੀਕਾ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਜਾਵੇਗਾ। ਮੈਚ ਚੇਨਈ ਦੇ ਚੇਪੌਕ ਮੈਦਾਨ 'ਤੇ ਦੁਪਹਿਰ 2:00 ਵਜੇ ਸ਼ੁਰੂ ਹੋਵੇਗਾ,...

ਸ਼੍ਰੀਲੰਕਾ ਨੇ ਇੰਗਲੈਂਡ ਨੂੰ 8 ਵਿਕਟਾਂ ਨਾਲ ਹਰਾਇਆ, ਇੰਗਲੈਂਡ ਵਿਸ਼ਵ ਕੱਪ 2023 ਤੋਂ ਲਗਭਗ ਹੋਇਆ ਬਾਹਰ

ਮੌਜੂਦਾ ਚੈਂਪੀਅਨ ਇੰਗਲੈਂਡ ਵਿਸ਼ਵ ਕੱਪ 2023 ਤੋਂ ਲਗਭਗ ਬਾਹਰ ਹੋ ਗਿਆ ਹੈ। ਟੀਮ ਨੂੰ ਸ਼੍ਰੀਲੰਕਾ ਨੇ 8 ਵਿਕਟਾਂ ਨਾਲ ਹਰਾਇਆ ਸੀ। ਟੀਮ ਆਪਣਾ ਲਗਾਤਾਰ ਤੀਜਾ ਮੈਚ ਹਾਰ ਗਈ ਹੈ।  ਬੈਂਗਲੁਰੂ ਦੇ ਚਿੰਨਾਸਵਾਮੀ ਸਟੇਡੀਅਮ 'ਚ ਵੀਰਵਾਰ ਨੂੰ ਟੌਸ ਜਿੱਤ ਕੇ ਬੱਲੇਬਾਜ਼ੀ...

ਅੱਜ ਵਿਸ਼ਵ ਕੱਪ ‘ਚ ਇੰਗਲੈਂਡ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ ਮੈਚ, ਇੰਗਲੈਂਡ ਨੂੰ ਪਿਛਲੇ 16 ਸਾਲਾਂ ਤੋਂ ਟੂਰਨਾਮੈਂਟ ਵਿੱਚ ਸ਼੍ਰੀਲੰਕਾ ਤੋਂ ਜਿੱਤ ਨਹੀਂ ਹੋਈ ਨਸੀਬ

ਬੈਂਗਲੁਰੂ, 26 ਅਕਤੂਬਰ 2023 - ਮੌਜੂਦਾ ਚੈਂਪੀਅਨ ਇੰਗਲੈਂਡ ਦੀ ਟੀਮ ਅੱਜ ਯਾਨੀ 26 ਅਕਤੂਬਰ ਨੂੰ ਵਨਡੇ ਵਿਸ਼ਵ ਕੱਪ 2023 ਵਿੱਚ ਸ਼੍ਰੀਲੰਕਾ ਦਾ ਸਾਹਮਣਾ ਕਰੇਗੀ। ਇਹ ਮੈਚ ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ 'ਚ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ। ਟਾਸ...

ਆਸਟਰੇਲੀਆ ਨੇ ਨੀਦਰਲੈਂਡ ਨੂੰ ਹਰਾਇਆ 309 ਦੌੜਾਂ ਨਾਲ

 ਆਸਟਰੇਲੀਆ ਨੇ ਵਨਡੇ ਵਿਸ਼ਵ ਕੱਪ 'ਚ ਨੀਦਰਲੈਂਡ ਨੂੰ 309 ਦੌੜਾਂ ਨਾਲ ਹਰਾ ਦਿੱਤਾ। ਵਿਸ਼ਵ ਕੱਪ ਦੇ ਇਤਿਹਾਸ ਵਿੱਚ ਦੌੜਾਂ ਦੇ ਮਾਮਲੇ ਵਿੱਚ ਇਹ ਕਿਸੇ ਵੀ ਟੀਮ ਦੀ ਸਭ ਤੋਂ ਵੱਡੀ ਜਿੱਤ ਹੈ। ਪਿਛਲਾ ਰਿਕਾਰਡ 257 ਦੌੜਾਂ ਦਾ ਸੀ। 2015...

ਆਸਟਰੇਲੀਆ ਨੇ ਨੀਦਰਲੈਂਡ ਨੂੰ ਜਿੱਤ ਲਈ ਦਿੱਤਾ 400 ਦੌੜਾਂ ਦਾ ਟੀਚਾ

ਵਿਸ਼ਵ ਕੱਪ 2023 ਦੇ 24ਵੇਂ ਮੈਚ ਵਿੱਚ ਆਸਟਰੇਲੀਆ ਨੇ ਨੀਦਰਲੈਂਡ ਨੂੰ ਜਿੱਤ ਲਈ 400 ਦੌੜਾਂ ਦਾ ਟੀਚਾ ਦਿੱਤਾ ਹੈ। ਟੀਮ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ 'ਚ 8 ਵਿਕਟਾਂ 'ਤੇ 399 ਦੌੜਾਂ ਬਣਾਈਆਂ। ਨਵੀਂ ਦਿੱਲੀ ਦੇ ਅਰੁਣ...

ਦੱਖਣੀ ਅਫਰੀਕਾ ਨੇ ਬਣਾਈਆਂ 382 ਦੌੜਾਂ, ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 383 ਦੌੜਾਂ ਦਾ ਟਾਰਗਟ

ਵਿਸ਼ਵ ਕੱਪ 2023 ਦੇ 23ਵੇਂ ਮੈਚ 'ਚ ਦੱਖਣੀ ਅਫਰੀਕਾ ਨੇ ਬੰਗਲਾਦੇਸ਼ ਨੂੰ ਜਿੱਤ ਲਈ 383 ਦੌੜਾਂ ਦਾ ਟੀਚਾ ਦਿੱਤਾ ਹੈ। ਟੀਮ ਨੇ ਟੌਸ ਜਿੱਤ ਕੇ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ 'ਚ 5 ਵਿਕਟਾਂ 'ਤੇ 382 ਦੌੜਾਂ ਬਣਾਈਆਂ।  ਮੰਗਲਵਾਰ ਨੂੰ ਮੁੰਬਈ...

ਅੱਜ ਦੱਖਣੀ ਅਫ਼ਰੀਕਾ ਅਤੇ ਬੰਗਲਾਦੇਸ਼ ਵਿਚਾਲੇ ਮੈਚ; ਜਾਣੋ ਪਿੱਚ ਰਿਪੋਰਟ ਅਤੇ ਸੰਭਾਵਿਤ ਪਲੇਇੰਗ ਇਲੈਵਨ

ਵਨਡੇ ਵਿਸ਼ਵ ਕੱਪ 2023 'ਚ ਅੱਜ 24 ਅਕਤੂਬਰ ਨੂੰ ਦੱਖਣੀ ਅਫਰੀਕਾ ਦਾ ਸਾਹਮਣਾ ਬੰਗਲਾਦੇਸ਼ ਨਾਲ ਹੋਵੇਗਾ। ਇਹ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਟਾਸ ਮੈਚ ਸ਼ੁਰੂ ਹੋਣ ਤੋਂ ਅੱਧਾ ਘੰਟਾ ਪਹਿਲਾਂ ਯਾਨੀ ਦੁਪਹਿਰ 1:30...

ਪਾਕਿਸਤਾਨ ਨੇ ਅਫਗਾਨਿਸਤਾਨ ਨੂੰ ਦਿੱਤਾ 283 ਦੌੜਾਂ ਦਾ ਟੀਚਾ

ਵਿਸ਼ਵ ਕੱਪ 2023 ਦੇ 22ਵੇਂ ਮੈਚ 'ਚ ਪਾਕਿਸਤਾਨ ਨੇ ਅਫਗਾਨਿਸਤਾਨ ਨੂੰ 283 ਦੌੜਾਂ ਦਾ ਟੀਚਾ ਦਿੱਤਾ ਹੈ। ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ 'ਚ 7 ਵਿਕਟਾਂ 'ਤੇ 282 ਦੌੜਾਂ ਬਣਾਈਆਂ। ਚੇਨਈ ਦੇ ਚੇਪੌਕ ਸਟੇਡੀਅਮ 'ਚ...