January 31, 2025, 10:56 am
----------- Advertisement -----------
----------- Advertisement -----------
HomeNewsCricket World Cup 2023

Cricket World Cup 2023

ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਲਈ 274 ਦੌੜਾਂ ਦਾ ਟੀਚਾ

ਵਿਸ਼ਵ ਕੱਪ ਦੇ 21ਵੇਂ ਮੈਚ 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 273 ਦੌੜਾਂ 'ਤੇ ਆਲ ਆਊਟ ਕਰ ਦਿੱਤਾ ਹੈ। ਟੀਮ ਨੂੰ ਜਿੱਤ ਲਈ 274 ਦੌੜਾਂ ਦਾ ਟੀਚਾ ਮਿਲਿਆ ਹੈ।  ਐਤਵਾਰ ਨੂੰ ਧਰਮਸ਼ਾਲਾ ਮੈਦਾਨ 'ਤੇ ਭਾਰਤ ਨੇ ਟੌਸ ਜਿੱਤ ਕੇ ਫੀਲਡਿੰਗ ਚੁਣੀ।...

ਵਨਡੇ ‘ਚ ਇੰਗਲੈਂਡ ਦੀ ਹੋਈ ਵੱਡੀ ਹਾਰ, ਦੱਖਣੀ ਅਫਰੀਕਾ ਨੇ ਇੰਗਲੈਂਡ ਨੂੰ 229 ਦੌੜਾਂ ਨਾਲ ਹਰਾਇਆ

ਇੰਗਲੈਂਡ ਨੂੰ ਵਨਡੇ 'ਚ ਆਪਣੀ ਸਭ ਤੋਂ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਟੀਮ ਨੂੰ ਵਿਸ਼ਵ ਕੱਪ 'ਚ ਦੱਖਣੀ ਅਫਰੀਕਾ ਨੇ 229 ਦੌੜਾਂ ਦੇ ਵੱਡੇ ਫਰਕ ਨਾਲ ਹਰਾਇਆ ਸੀ। ਮੁੰਬਈ ਦੇ ਵਾਨਖੇੜੇ ਮੈਦਾਨ 'ਤੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ...

ਸ਼੍ਰੀਲੰਕਾ ਨੇ ਆਪਣੀ ਪਹਿਲੀ ਜਿੱਤ ਕੀਤੀ ਹਾਸਲ, ਨੀਦਰਲੈਂਡ ਨੂੰ 5 ਵਿਕਟਾਂ ਨਾਲ ਹਰਾਇਆ

ਸ਼੍ਰੀਲੰਕਾ ਨੇ ਵਿਸ਼ਵ ਕੱਪ 2023 ਵਿੱਚ ਆਪਣੀ ਪਹਿਲੀ ਜਿੱਤ ਹਾਸਲ ਕੀਤੀ ਹੈ। ਟੀਮ ਨੇ ਰੋਮਾਂਚਕ ਮੈਚ ਵਿੱਚ ਨੀਦਰਲੈਂਡ ਨੂੰ 5 ਵਿਕਟਾਂ ਨਾਲ ਹਰਾਇਆ। ਟੀਮ ਨੂੰ ਪਹਿਲੇ ਤਿੰਨ ਮੈਚਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ।  ਲਖਨਊ ਦੇ ਏਕਾਨਾ ਸਟੇਡੀਅਮ 'ਚ...

ਵਰਲਡ ਕੱਪ ‘ਚ ਅੱਜ ਹੋਣਗੇ ਦੋ ਮੈਚ, ਪਹਿਲਾ ਮੈਚ ਨੀਦਰਲੈਂਡ – ਸ਼੍ਰੀਲੰਕਾ ਅਤੇ ਦੂਜਾ ਮੈਚ ਦੱਖਣੀ ਅਫਰੀਕਾ – ਇੰਗਲੈਂਡ ਵਿਚਾਲੇ

ਪਹਿਲਾ ਮੈਚ ਨੀਦਰਲੈਂਡ ਅਤੇ ਸ਼੍ਰੀਲੰਕਾ 'ਚ ਹੋਵੇਗਾ, ਇਹ ਮੈਚ ਲਖਨਊ ਦੇ ਏਕਾਨਾ ਸਟੇਡੀਅਮ 'ਚ ਸਵੇਰੇ 10.30 ਵਜੇ ਤੋਂ ਖੇਡਿਆ ਜਾਵੇਗਾ ਦੂਜਾ ਮੈਚ ਦੱਖਣੀ ਅਫਰੀਕਾ ਅਤੇ ਇੰਗਲੈਂਡ ਵਿਚਾਲੇ ਹੋਵੇਗਾ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਦੁਪਹਿਰ 2:00 ਵਜੇ ਤੋਂ ਹੋਵੇਗਾ ਸ਼ੁਰੂ ਨਵੀਂ ਦਿੱਲੀ, 21...

ਅੱਜ ਵਿਸ਼ਵ ਕੱਪ ਵਿੱਚ AUS ਬਨਾਮ PAK: ਟਾਪ-4 ਪੋਜੀਸ਼ਨ ਲਈ ਦੋਵਾਂ ਟੀਮਾਂ ਨੂੰ ਜਿੱਤ ਦੀ ਲੋੜ

ਬੈਂਗਲੁਰੂ, 20 ਅਕਤੂਬਰ 2023 - ਵਿਸ਼ਵ ਕੱਪ 2023 ਵਿੱਚ ਅੱਜ 20 ਅਕਤੂਬਰ ਯਾਨੀ ਸ਼ੁੱਕਰਵਾਰ ਨੂੰ ਆਸਟਰੇਲੀਆ ਦਾ ਸਾਹਮਣਾ ਪਾਕਿਸਤਾਨ ਨਾਲ ਹੋਵੇਗਾ। ਇਹ ਮੈਚ ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ 'ਚ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ। ਟਾਸ ਅੱਧਾ ਘੰਟਾ ਪਹਿਲਾਂ...

ਟੀਮ ਇੰਡੀਆ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ, ਭਾਰਤ ਦੀ ਲਗਾਤਾਰ ਚੌਥੀ ਜਿੱਤ

ਟੀਮ ਇੰਡੀਆ ਨੇ ਵਿਸ਼ਵ ਕੱਪ 2023 'ਚ ਲਗਾਤਾਰ ਚੌਥੀ ਜਿੱਤ ਦਰਜ ਕੀਤੀ ਹੈ। ਭਾਰਤੀ ਟੀਮ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ। ਟੀਮ ਵੱਲੋਂ ਵਿਰਾਟ ਕੋਹਲੀ ਨੇ ਆਪਣਾ 48ਵਾਂ ਵਨਡੇ ਸੈਂਕੜਾ ਲਗਾਇਆ। ਉਸ ਨੇ ਸਭ ਤੋਂ ਤੇਜ਼ 26 ਹਜ਼ਾਰ...

ਬੰਗਲਾਦੇਸ਼ ਨੇ ਭਾਰਤ ਨੂੰ ਦਿੱਤਾ 257 ਦੌੜਾਂ ਦਾ ਟੀਚਾ

ਵਿਸ਼ਵ ਕੱਪ ਦੇ 17ਵੇਂ ਮੈਚ ਵਿੱਚ ਬੰਗਲਾਦੇਸ਼ ਨੇ ਭਾਰਤ ਨੂੰ 257 ਦੌੜਾਂ ਦਾ ਟੀਚਾ ਦਿੱਤਾ ਹੈ। ਟੀਮ ਨੇ ਟੌਸ ਜਿੱਤ ਕੇ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ 'ਚ 8 ਵਿਕਟਾਂ 'ਤੇ 256 ਦੌੜਾਂ ਬਣਾਈਆਂ ਹਨ।  ਪੁਣੇ ਦੇ ਐਮਸੀਏ ਮੈਦਾਨ 'ਤੇ...

ਵਿਸ਼ਵ ਕੱਪ ਦੇ ਸਭ ਤੋਂ ਪ੍ਰਭਾਵਸ਼ਾਲੀ ਫੀਲਡਰ ਵਿਰਾਟ ਕੋਹਲੀ; ICC ਨੇ ਪਹਿਲੇ 13 ਦਿਨਾਂ ਦੀ ਰੈਂਕਿੰਗ ਕੀਤੀ ਜਾਰੀ, ਵੇਖੋ ਸੂਚੀ

ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ICC) ਨੇ ਵਿਰਾਟ ਕੋਹਲੀ ਨੂੰ ਵਿਸ਼ਵ ਕੱਪ 2023 ਵਿੱਚ ਹੁਣ ਤੱਕ ਦਾ ਸਭ ਤੋਂ ਪ੍ਰਭਾਵਸ਼ਾਲੀ ਫੀਲਡਰ ਮੰਨਿਆ ਹੈ। ਆਈਸੀਸੀ ਮੁਤਾਬਕ ਟੂਰਨਾਮੈਂਟ ਦੇ ਪਹਿਲੇ 13 ਦਿਨਾਂ 'ਚ ਵਿਰਾਟ ਕੋਹਲੀ ਨੇ ਆਪਣੀ ਫੀਲਡਿੰਗ ਨਾਲ ਮੈਦਾਨ 'ਤੇ ਸਭ ਤੋਂ...

ਵਿਸ਼ਵ ਕੱਪ 2023 ‘ਚ ਅੱਜ ਨਿਊਜ਼ੀਲੈਂਡ ਦਾ ਮੁਕਾਬਲਾ ਅਫਗਾਨਿਸਤਾਨ ਨਾਲ

ਨਿਊਜ਼ੀਲੈਂਡ ਨੇ ਆਪਣੇ ਸਾਰੇ ਤਿੰਨ ਮੈਚ ਜਿੱਤੇ ਆਖਰੀ ਮੈਚ 'ਚ ਇੰਗਲੈਂਡ ਨੂੰ ਹਰਾਉਣ ਤੋਂ ਬਾਅਦ ਅਫਗਾਨਿਸਤਾਨ ਦੇ ਹੌਂਸਲੇ ਬੁਲੰਦ ਨਵੀਂ ਦਿੱਲੀ, 18 ਅਕਤੂਬਰ 2023 - ਵਨਡੇ ਵਿਸ਼ਵ ਕੱਪ 2023 'ਚ ਅੱਜ ਯਾਨੀ ਮੰਗਲਵਾਰ 18 ਅਕਤੂਬਰ ਨੂੰ ਨਿਊਜ਼ੀਲੈਂਡ ਅਤੇ ਅਫਗਾਨਿਸਤਾਨ ਵਿਚਾਲੇ ਮੈਚ...

ਦੱਖਣੀ ਅਫਰੀਕਾ ਨੇ ਟੌਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ,  ਬਾਰਿਸ਼ ਕਰਕੇ ਪਿੱਚ ਨੂੰ ਢੱਕਿਆ

ਵਨਡੇ ਵਿਸ਼ਵ ਕੱਪ 2023 'ਚ ਅੱਜ ਨੀਦਰਲੈਂਡ ਅਤੇ ਦੱਖਣੀ ਅਫਰੀਕਾ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ। ਦੱਖਣੀ ਅਫਰੀਕਾ ਨੇ ਟੌਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ।  ਬਾਰਿਸ਼ ਫਿਰ ਸ਼ੁਰੂ ਹੋ ਗਈ ਅਤੇ ਪਿੱਚ ਨੂੰ ਢੱਕ ਦਿੱਤਾ...