February 2, 2025, 2:45 pm
----------- Advertisement -----------
----------- Advertisement -----------
HomeNewsCricket World Cup 2023

Cricket World Cup 2023

ਵਿਸ਼ਵ ਕ੍ਰਿਕਟ ਕੱਪ: ਦੱਖਣੀ ਅਫ਼ਰੀਕਾ ਖ਼ਿਲਾਫ਼ ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ

ਕੋਲਕਾਤਾ, 5 ਨਵੰਬਰ 2023 - ਵਨਡੇ ਵਿਸ਼ਵ ਕੱਪ ਜਿੱਤਣ ਵਾਲੀਆਂ ਦੋ ਦਾਅਵੇਦਾਰ ਟੀਮਾਂ ਭਾਰਤ ਅਤੇ ਦੱਖਣੀ ਅਫਰੀਕਾ ਅੱਜ ਯਾਨੀ 5 ਅਕਤੂਬਰ ਨੂੰ ਆਹਮੋ-ਸਾਹਮਣੇ ਹੋਣ ਜਾ ਰਹੀਆਂ ਹਨ। ਇਹ ਮੈਚ ਕੋਲਕਾਤਾ ਦੇ ਈਡਨ ਗਾਰਡਨ ਮੈਦਾਨ 'ਤੇ ਦੁਪਹਿਰ 2 ਵਜੇ ਸ਼ੁਰੂ...

ਅੱਜ ਹੈ ਭਾਰਤ ਦੇ ਸਟਾਰ ਕ੍ਰਿਕਟਰ ਵਿਰਾਟ ਕੋਹਲੀ ਦਾ ਜਨਮਦਿਨ

ਨਵੀਂ ਦਿੱਲੀ, 5 ਨਵੰਬਰ 2023 - ਦੁਨੀਆ ਦੇ ਸਭ ਤੋਂ ਵਧੀਆ ਬੱਲੇਬਾਜ਼ਾਂ ਵਿੱਚੋਂ ਇੱਕ, ਟੀਮ ਇੰਡੀਆ ਦੇ ਸਾਬਕਾ ਕਪਤਾਨ ਅਤੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਅੱਜ ਯਾਨੀ 5 ਨਵੰਬਰ ਨੂੰ 35 ਸਾਲ ਦੇ ਹੋ ਗਏ ਹਨ। ਕੋਹਲੀ ਇਸ ਸਮੇਂ ਕ੍ਰਿਕਟ...

ਵਿਸ਼ਵ ਕੱਪ ਵਿੱਚ ਅੱਜ ਭਾਰਤ ਦਾ ਮੈਚ ਦੱਖਣੀ ਅਫਰੀਕਾ ਨਾਲ

ਦੋਵੇਂ ਟੀਮਾਂ ਸੈਮੀਫਾਈਨਲ ਲਈ ਕਰ ਚੁੱਕੀਆਂ ਨੇ ਕੁਆਲੀਫਾਈ ਟੀਮ ਇੰਡੀਆ ਕੋਲ ਜਿੱਤ ਦੀ ਹੈਟ੍ਰਿਕ ਲਗਾਉਣ ਦਾ ਮੌਕਾ ਕੋਲਕਾਤਾ, 5 ਅਕਤੂਬਰ 2023 - ਵਨਡੇ ਵਿਸ਼ਵ ਕੱਪ ਜਿੱਤਣ ਵਾਲੀਆਂ ਦੋ ਦਾਅਵੇਦਾਰ ਟੀਮਾਂ ਭਾਰਤ ਅਤੇ ਦੱਖਣੀ ਅਫਰੀਕਾ ਅੱਜ ਯਾਨੀ 5 ਅਕਤੂਬਰ ਨੂੰ ਆਹਮੋ-ਸਾਹਮਣੇ ਹੋਣਗੀਆਂ।...

ਡਕਵਰਥ ਲੁਈਸ ਵਿਧੀ ਦੇ ਤਹਿਤ ਜਿੱਤਿਆ ਪਾਕਿਸਤਾਨ, ਨਿਊਜ਼ੀਲੈਂਡ ਨੂੰ21 ਦੌੜਾਂ ਨਾਲ ਹਰਾਇਆ

ਵਰਲਡ ਕੱਪ ਦੇ ਮੀਂਹ ਤੋਂ ਪ੍ਰਭਾਵਿਤ ਮੈਚ ਵਿੱਚ ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ ਡਕਵਰਥ ਲੁਈਸ ਵਿਧੀ ਦੇ ਤਹਿਤ 21 ਦੌੜਾਂ ਨਾਲ ਹਰਾ ਦਿੱਤਾ ਹੈ। ਸ਼ਨੀਵਾਰ ਨੂੰ ਹੋਈ ਇਸ ਜਿੱਤ ਨਾਲ ਪਾਕਿਸਤਾਨ ਦੀ ਟੀਮ ਅੰਕ ਸੂਚੀ 'ਚ 5ਵੇਂ ਸਥਾਨ 'ਤੇ ਆ...

ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤ ਲਈ 402 ਦੌੜਾਂ ਦਾ ਦਿੱਤਾ ਟੀਚਾ

ਵਿਸ਼ਵ ਕੱਪ ਦੇ 35ਵੇਂ ਮੈਚ 'ਚ ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤ ਲਈ 402 ਦੌੜਾਂ ਦਾ ਟੀਚਾ ਦਿੱਤਾ ਹੈ। ਜਵਾਬ 'ਚ ਪਾਕਿਸਤਾਨ ਨੇ 10 ਓਵਰਾਂ 'ਚ ਇਕ ਵਿਕਟ 'ਤੇ 75 ਦੌੜਾਂ ਬਣਾ ਲਈਆਂ ਹਨ। ਫਖਰ ਜ਼ਮਾਨ ਅਤੇ ਕਪਤਾਨ ਬਾਬਰ ਆਜ਼ਮ...

NZ vs PAK: ਪਾਕਿਸਤਾਨ ਵੱਲੋਂ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ; ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀ ਵੀ ਹੋਈ ਵਾਪਸੀ

ਵਨਡੇ ਵਿਸ਼ਵ ਕੱਪ 2023 ਵਿੱਚ ਅੱਜ 5ਵਾਂ ਡਬਲ ਹੈਡਰ ਮੈਚ ਹੋ ਰਿਹਾ ਹੈ। ਦਿਨ ਦਾ ਪਹਿਲਾ ਮੈਚ ਪਾਕਿਸਤਾਨ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾ ਰਿਹਾ ਹੈ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਦੱਸ ਦਈਏ ਕਿ...

ਟੀਮ ਇੰਡੀਆ ਨੂੰ ਵੱਡਾ ਝਟਕਾ; ਹਾਰਦਿਕ ਪੰਡਯਾ ਵਿਸ਼ਵ ਕੱਪ ਤੋਂ ਹੋਏ ਬਾਹਰ

ਭਾਰਤ 'ਚ ਚੱਲ ਰਹੇ ਕ੍ਰਿਕਟ ਵਿਸ਼ਵ ਕੱਪ ਦੌਰਾਨ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਾ ਹੈ। ਹਾਰਦਿਕ ਪੰਡਯਾ ਟੂਰਨਾਮੈਂਟ ਤੋਂ ਬਾਹਰ ਹੋ ਗਏ ਹਨ। ਹਾਰਦਿਕ ਪੰਡਯਾ ਦੀ ਥਾਂ 'ਤੇ ਪ੍ਰਸਿਧ ਕ੍ਰਿਸ਼ਨਾ ਨੂੰ ਹੁਣ ਟੀਮ 'ਚ ਸ਼ਾਮਲ ਕੀਤਾ ਗਿਆ। ਦੱਸ ਦੇਈਏ...

ਕੀ ਸੈਮੀਫਾਈਨਲ ‘ਚ ਭਾਰਤ ਦਾ ਸਾਹਮਣਾ ਪਾਕਿਸਤਾਨ ਨਾਲ ਹੋਵੇਗਾ: ਭਾਰਤ ਸੈਮੀਫਾਈਨਲ ‘ਚ, ਪਾਕਿਸਤਾਨ ਨੂੰ ਅਜੇ ਵੀ 2 ਜਿੱਤਾਂ ਦੀ ਲੋੜ

ਨਵੀਂ ਦਿੱਲੀ, 3 ਅਕਤੂਬਰ 2023 - ਟੀਮ ਇੰਡੀਆ ਵਨਡੇ ਵਿਸ਼ਵ ਕੱਪ 2023 ਦੇ ਸੈਮੀਫਾਈਨਲ 'ਚ ਪਹੁੰਚਣ ਵਾਲੀ ਪਹਿਲੀ ਟੀਮ ਬਣ ਗਈ ਹੈ। ਭਾਰਤ ਨੇ ਸ਼੍ਰੀਲੰਕਾ ਨੂੰ ਹਰਾ ਕੇ ਟੂਰਨਾਮੈਂਟ 'ਚ ਲਗਾਤਾਰ 7ਵੀਂ ਜਿੱਤ ਦਰਜ ਕੀਤੀ ਅਤੇ ਨਾਕਆਊਟ 'ਚ ਜਗ੍ਹਾ...

ਅੱਜ ਵਰਲਡ ਕੱਪ ‘ਚ ਨੀਦਰਲੈਂਡ ਅਤੇ ਅਫਗਾਨਿਸਤਾਨ ਵਿਚਾਲੇ ਹੋਵੇਗਾ ਮੈਚ, ਸੈਮੀਫਾਈਨਲ ਲਈ ਦੋਵਾਂ ਟੀਮਾਂ ਦੀਆਂ ਉਮੀਦਾਂ ਅਜੇ ਬਰਕਰਾਰ

ਵਿਸ਼ਵ ਕੱਪ ਵਿੱਚ ਪਹਿਲੀ ਵਾਰ ਇੱਕ ਦੂਜੇ ਹੋਣਗੀਆਂ ਆਹਮੋ-ਸਾਹਮਣੇ ਲਖਨਊ, 3 ਨਵੰਬਰ 2023 - ਵਨਡੇ ਵਿਸ਼ਵ ਕੱਪ 2023 ਦੇ 34ਵੇਂ ਮੈਚ ਵਿੱਚ ਅੱਜ ਯਾਨੀ 3 ਨਵੰਬਰ ਨੂੰ ਅਫਗਾਨਿਸਤਾਨ ਅਤੇ ਨੀਦਰਲੈਂਡ ਵਿਚਾਲੇ ਮੈਚ ਹੋਵੇਗਾ। ਇਹ ਮੈਚ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ...

ਭਾਰਤ ਨੇ 16 ਸਾਲ ਪੁਰਾਣਾ ਤੋੜਿਆ ਰਿਕਾਰਡ, ਸ਼੍ਰੀਲੰਕਾ ਨੂੰ 302 ਦੌੜਾਂ ਨਾਲ ਹਰਾਇਆ

ਟੀਮ ਇੰਡੀਆ ਨੇ ਵਿਸ਼ਵ ਕੱਪ 'ਚ ਸ਼੍ਰੀਲੰਕਾ ਨੂੰ 302 ਦੌੜਾਂ ਨਾਲ ਹਰਾਇਆ ਸੀ। ਵਿਸ਼ਵ ਕੱਪ ਦੇ ਇਤਿਹਾਸ ਵਿੱਚ ਇਹ ਭਾਰਤ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਜਿੱਤ ਹੈ।  ਭਾਰਤ ਨੇ 16 ਸਾਲ ਪੁਰਾਣਾ ਰਿਕਾਰਡ ਤੋੜ ਦਿੱਤਾ ਹੈ। ਟੀਮ ਨੇ...