February 2, 2025, 2:50 pm
----------- Advertisement -----------
----------- Advertisement -----------
HomeNewsCricket World Cup 2023

Cricket World Cup 2023

ਟੀਮ ਇੰਡੀਆ ਨੇ 50 ਓਵਰਾਂ ‘ਚ ਬਣਾਈਆਂ 357 ਦੌੜਾਂ

ਟੀਮ ਇੰਡੀਆ ਨੇ ਵਿਸ਼ਵ ਕੱਪ 'ਚ ਜਿੱਤ ਲਈ ਸ਼੍ਰੀਲੰਕਾ ਨੂੰ 358 ਦੌੜਾਂ ਦਾ ਟੀਚਾ ਦਿੱਤਾ ਹੈ। ਟੀਮ ਨੇ ਵੀਰਵਾਰ ਨੂੰ ਵਾਨਖੇੜੇ ਸਟੇਡੀਅਮ 'ਚ ਟੌਸ ਹਾਰ ਕੇ ਬੱਲੇਬਾਜ਼ੀ ਕੀਤੀ ਅਤੇ 50 ਓਵਰਾਂ 'ਚ 7 ਵਿਕਟਾਂ 'ਤੇ 357 ਦੌੜਾਂ ਬਣਾਈਆਂ। ਟੀਮ...

ਵਿਸ਼ਵ ਕੱਪ ‘ਚ ਅੱਜ ਭਾਰਤ ਦਾ ਮੁਕਾਬਲਾ ਸ਼੍ਰੀਲੰਕਾ ਨਾਲ, ਸੈਮੀਫਾਈਨਲ ਵਿੱਚ ਜਗ੍ਹਾ ਪੱਕੀ ਕਰਨ ਲਈ ਮੈਦਾਨ ‘ਚ ਉਤਰੇਗਾ ਭਾਰਤ

ਸੈਮੀਫਾਈਨਲ ਦੀ ਦੌੜ '​ਵਿੱਚ ਬਣੇ ਰਹਿਣ ਲਈ ਸ਼੍ਰੀਲੰਕਾ ਲਈ ਵੀ ਜਿੱਤ ਜ਼ਰੂਰੀ, ਮੁੰਬਈ, 2 ਨਵੰਬਰ 2023 - ਅੱਜ ਯਾਨੀ 2 ਨਵੰਬਰ ਨੂੰ ਦੋ ਵਾਰ ਦੀ ਵਿਸ਼ਵ ਚੈਂਪੀਅਨ ਭਾਰਤੀ ਟੀਮ ਵਨਡੇ ਵਿਸ਼ਵ ਕੱਪ 2023 ਦੇ 33ਵੇਂ ਮੈਚ ਵਿੱਚ ਸ਼੍ਰੀਲੰਕਾ ਦਾ ਸਾਹਮਣਾ...

ਦੱਖਣੀ ਅਫਰੀਕਾ ਨੇ 24 ਸਾਲ ਬਾਅਦ ਨਿਊਜ਼ੀਲੈਂਡ ਨੂੰ ਹਰਾਇਆ

ਦੱਖਣੀ ਅਫਰੀਕਾ ਨੇ 24 ਸਾਲ ਬਾਅਦ ਵਨਡੇ ਵਿਸ਼ਵ ਕੱਪ 'ਚ ਨਿਊਜ਼ੀਲੈਂਡ ਨੂੰ ਹਰਾਇਆ ਹੈ। 1999 ਤੋਂ ਬਾਅਦ ਹੁਣ 2023 'ਚ ਟੀਮ ਪੁਣੇ ਦੇ ਮੈਦਾਨ 'ਤੇ 190 ਦੌੜਾਂ ਨਾਲ ਜੇਤੂ ਰਹੀ। ਇਸ ਦੌਰਾਨ ਨਿਊਜ਼ੀਲੈਂਡ ਨੇ ਦੱਖਣੀ ਅਫਰੀਕਾ ਨੂੰ ਲਗਾਤਾਰ 5...

ਦੱਖਣੀ ਅਫਰੀਕਾ ਨੇ ਨਿਊਜ਼ੀਲੈਂਡ ਨੂੰ ਦਿੱਤਾ 358 ਦੌੜਾਂ ਦਾ ਟੀਚਾ

ਦੱਖਣੀ ਅਫਰੀਕਾ ਨੇ ਵਿਸ਼ਵ ਕੱਪ 'ਚ ਨਿਊਜ਼ੀਲੈਂਡ ਨੂੰ 358 ਦੌੜਾਂ ਦਾ ਟੀਚਾ ਦਿੱਤਾ ਹੈ। ਪੁਣੇ ਦੇ ਮੈਦਾਨ 'ਤੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਟੀਮ ਨੇ 50 ਓਵਰਾਂ 'ਚ 4 ਵਿਕਟਾਂ 'ਤੇ 357 ਦੌੜਾਂ ਬਣਾਈਆਂ। ਦੱਖਣੀ ਅਫਰੀਕਾ ਨੇ...

ਵਿਸ਼ਵ ਕੱਪ ਦੌਰਾਨ ਹਾਦਸੇ ਦਾ ਸ਼ਿਕਾਰ ਹੋਇਆ ਆਸਟ੍ਰੇਲੀਆ ਦਾ ਇਹ ਦਿੱਗਜ ਖਿਡਾਰੀ, ਇੰਗਲੈਂਡ ਖਿਲਾਫ ਮੈਚ ਤੋਂ ਹੋਇਆ ਬਾਹਰ

ਆਸਟ੍ਰੇਲੀਆ ਦੀ ਟੀਮ ਵਿਸ਼ਵ ਕੱਪ 'ਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ। ਕੰਗਾਰੂ ਟੀਮ ਨੇ ਆਪਣਾ ਅਗਲਾ ਮੈਚ ਸ਼ਨੀਵਾਰ (4 ਨਵੰਬਰ) ਨੂੰ ਖੇਡਣਾ ਹੈ। ਇਸ ਤੋਂ ਪਹਿਲਾਂ ਆਸਟ੍ਰੇਲੀਆ ਨੂੰ ਵੱਡਾ ਝਟਕਾ ਲੱਗਾ ਹੈ। ਦੱਸ ਦਈਏ ਕਿ ਸ਼ਾਨਦਾਰ ਫਾਰਮ 'ਚ ਚੱਲ...

NZ vs SA- ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਕੀਤਾ ਫੈਸਲਾ, ਦੋਵਾਂ ਟੀਮਾਂ ‘ਚ ਹੋਇਆ ਇਕ-ਇਕ ਬਦਲਾਅ

ਵਿਸ਼ਵ ਕੱਪ 2023 ਦੇ 32ਵੇਂ ਮੈਚ 'ਚ ਅੱਜ ਦੱਖਣੀ ਅਫਰੀਕਾ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ ਹੋਵੇਗਾ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇਹ ਮੈਚ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ (ਐਮਸੀਏ), ਪੁਣੇ ਵਿੱਚ ਦੁਪਹਿਰ 2 ਵਜੇ ਤੋਂ...

ਵਿਸ਼ਵ ਕੱਪ ਵਿੱਚ ਅੱਜ ਨਿਊਜ਼ੀਲੈਂਡ ਬਨਾਮ ਦੱਖਣੀ ਅਫਰੀਕਾ, 2015 ‘ਚ NZ ਨੇ SA ਦਾ ਫਾਈਨਲ ਖੇਡਣ ਦਾ ਸੁਪਨਾ ਤੋੜਿਆ ਸੀ

ਪੁਣੇ, 1 ਨਵੰਬਰ 2023 - ਮੌਜੂਦਾ ਉਪ ਜੇਤੂ ਨਿਊਜ਼ੀਲੈਂਡ ਵਨਡੇ ਵਿਸ਼ਵ ਕੱਪ 2023 ਦੇ 32ਵੇਂ ਮੈਚ ਵਿੱਚ ਅੱਜ ਦੱਖਣੀ ਅਫਰੀਕਾ ਨਾਲ ਭਿੜੇਗੀ। ਇਹ ਮੈਚ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ (ਐਮਸੀਏ), ਪੁਣੇ ਵਿੱਚ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ। ਮੈਚ ਤੋਂ...

ਪਾਕਿਸਤਾਨ ਨੇ ਲਗਾਤਾਰ 4 ਹਾਰਾਂ ਤੋਂ ਹਾਸਿਲ ਕੀਤੀ ਜਿੱਤ, ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ

ਪਾਕਿਸਤਾਨ ਨੇ ਲਗਾਤਾਰ 4 ਹਾਰਾਂ ਤੋਂ ਬਾਅਦ ਵਿਸ਼ਵ ਕੱਪ 2023 ਜਿੱਤਿਆ ਹੈ। ਟੀਮ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ। ਪਾਕਿਸਤਾਨੀ ਬੱਲੇਬਾਜ਼ਾਂ ਨੇ 205 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ 32.3 ਓਵਰਾਂ ਵਿੱਚ 3 ਵਿਕਟਾਂ ਗੁਆ ਕੇ ਹਾਸਲ ਕਰ...

ਬੰਗਲਾਦੇਸ਼ ਨੇ ਪਾਕਿਸਤਾਨ ਨੂੰ ਦਿੱਤਾ 205 ਦੌੜਾਂ ਦਾ ਟੀਚਾ

ਵਿਸ਼ਵ ਕੱਪ ਦੇ 31ਵੇਂ ਮੈਚ ਵਿੱਚ ਬੰਗਲਾਦੇਸ਼ ਨੇ ਪਾਕਿਸਤਾਨ ਨੂੰ 205 ਦੌੜਾਂ ਦਾ ਟੀਚਾ ਦਿੱਤਾ ਹੈ। ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਉਤਰੀ ਬੰਗਲਾਦੇਸ਼ ਦੀ ਟੀਮ 45.1 ਓਵਰਾਂ 'ਚ 204 ਦੌੜਾਂ 'ਤੇ ਆਲ ਆਊਟ ਹੋ ਗਈ। ਮਹਿਮੂਦੁੱਲਾ ਰਿਆਦ ਨੇ 70...

ਅੱਜ ਵਰਲਡ ਕੱਪ ‘ਚ ਪਾਕਿਸਤਾਨ ਦਾ ਮੈਚ ਬੰਗਲਾਦੇਸ਼ ਨਾਲ, ਪਾਕਿਸਤਾਨ ਲਈ ਜਿੱਤ ਜ਼ਰੂਰੀ

ਸੈਮੀਫਾਈਨਲ ਦੀਆਂ ਉਮੀਦਾਂ ਬਰਕਰਾਰ ਰੱਖਣ ਲਈ ਪਾਕਿਸਤਾਨ ਨੂੰ ਜਿੱਤਣਾ ਜ਼ਰੂਰੀ ਕੋਲਕਾਤਾ, 31 ਅਕਤੂਬਰ 2023 - ਵਨਡੇ ਵਿਸ਼ਵ ਕੱਪ 2023 ਦੇ 31ਵੇਂ ਮੈਚ ਵਿੱਚ ਅੱਜ ਪਾਕਿਸਤਾਨ ਦਾ ਸਾਹਮਣਾ ਬੰਗਲਾਦੇਸ਼ ਨਾਲ ਹੋਵੇਗਾ। ਇਹ ਮੈਚ ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ 'ਚ ਦੁਪਹਿਰ 2...