February 2, 2025, 1:48 pm
----------- Advertisement -----------
----------- Advertisement -----------
HomeNewsCricket World Cup 2023

Cricket World Cup 2023

ਅਫਗਾਨਿਸਤਾਨ ਨੇ ਸ਼੍ਰੀਲੰਕਾ ਨੂੰ 7 ਵਿਕਟਾਂ ਨਾਲ ਹਰਾਇਆ

ਅਫਗਾਨਿਸਤਾਨ ਨੇ ਵਿਸ਼ਵ ਕੱਪ 2023 ਵਿੱਚ ਆਪਣੀ ਤੀਜੀ ਜਿੱਤ ਦਰਜ ਕੀਤੀ ਹੈ। ਟੀਮ ਨੇ ਸੋਮਵਾਰ ਨੂੰ 1996 ਦੀ ਵਿਸ਼ਵ ਚੈਂਪੀਅਨ ਸ਼੍ਰੀਲੰਕਾ ਨੂੰ 7 ਵਿਕਟਾਂ ਨਾਲ ਹਰਾਇਆ। ਅਫਗਾਨਿਸਤਾਨ ਨੇ ਇਸ ਸੀਜ਼ਨ 'ਚ ਹੁਣ ਤੱਕ 3 ਸਾਬਕਾ ਚੈਂਪੀਅਨ ਟੀਮਾਂ ਨੂੰ ਹਰਾਇਆ...

ਸ਼੍ਰੀਲੰਕਾ ਟੀਮ ਨੇ 49.4 ਓਵਰਾਂ ‘ਚ ਬਣਾਈਆਂ 240 ਦੌੜਾਂ, ਅਫਗਾਨਿਸਤਾਨ ਨੂੰ ਦਿੱਤਾ 241 ਦੌੜਾਂ ਦਾ ਟੀਚਾ

ਵਿਸ਼ਵ ਕੱਪ ਦੇ 30ਵੇਂ ਮੈਚ 'ਚ ਸ਼੍ਰੀਲੰਕਾ ਨੇ ਅਫਗਾਨਿਸਤਾਨ ਨੂੰ 241 ਦੌੜਾਂ ਦਾ ਟੀਚਾ ਦਿੱਤਾ ਹੈ। ਟੌਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਸ਼੍ਰੀਲੰਕਾ ਦੀ ਟੀਮ 49.4 ਓਵਰਾਂ 'ਚ 240 ਦੌੜਾਂ 'ਤੇ ਆਲ ਆਊਟ ਹੋ ਗਈ। ਟੀਮ ਵਿਸ਼ਵ ਕੱਪ...

ਵਿਸ਼ਵ ਕੱਪ : ਪੁਣੇ ‘ਚ ਅਫਗਾਨਿਸਤਾਨ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ; ਜਾਣੋ ਪਿੱਚ ਰਿਪੋਰਟ ਅਤੇ ਸੰਭਾਵਿਤ ਪਲੇਇੰਗ 11

ਵਿਸ਼ਵ ਕੱਪ 2023 'ਚ ਅੱਜ (30 ਅਕਤੂਬਰ) ਨੂੰ ਅਫਗਾਨਿਸਤਾਨ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਹੋਵੇਗਾ। ਇਹ ਮੈਚ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ, ਪੁਣੇ ਵਿੱਚ ਖੇਡਿਆ ਜਾਵੇਗਾ। ਇਸ ਮੈਦਾਨ 'ਤੇ ਹੁਣ ਤੱਕ ਹੋਏ ਵਨਡੇ ਮੈਚਾਂ 'ਚ ਕਾਫੀ ਦੌੜਾਂ ਬਣਾਈਆਂ ਗਈਆਂ ਹਨ। ਅੱਜ...

ਟੀਮ ਇੰਡੀਆ ਨੇ 20 ਸਾਲ ਬਾਅਦ ਵਿਸ਼ਵ ਕੱਪ ‘ਚ ਇੰਗਲੈਂਡ ਨੂੰ ਹਰਾਇਆ,ਇਕ ਵਾਰ ਫਿਰ ਅੰਕ ਸੂਚੀ ‘ਚ Top ‘ਤੇ ਟੀਮ ਇੰਡੀਆ

ਭਾਰਤ ਨੇ ਵਨਡੇ ਵਿਸ਼ਵ ਕੱਪ 2023 ਵਿੱਚ ਲਗਾਤਾਰ ਛੇਵੀਂ ਜਿੱਤ ਦਰਜ ਕੀਤੀ ਹੈ। ਟੀਮ ਨੇ ਇੰਗਲੈਂਡ ਨੂੰ 100 ਦੌੜਾਂ ਨਾਲ ਹਰਾਇਆ। ਟੀਮ ਇੰਡੀਆ ਨੇ 20 ਸਾਲ ਬਾਅਦ ਵਿਸ਼ਵ ਕੱਪ 'ਚ ਇੰਗਲੈਂਡ ਨੂੰ ਹਰਾਇਆ ਹੈ। ਟੀਮ ਨੇ ਆਖਰੀ ਵਾਰ 2003...

ਭਾਰਤ ਨੇ ਇੰਗਲੈਂਡ ਨੂੰ ਦਿੱਤਾ 230 ਦੌੜਾਂ ਦਾ ਟੀਚਾ

ਵਿਸ਼ਵ ਕੱਪ 2023 ਦੇ 29ਵੇਂ ਮੈਚ ਵਿੱਚ ਭਾਰਤ ਨੇ ਇੰਗਲੈਂਡ ਨੂੰ 230 ਦੌੜਾਂ ਦਾ ਟੀਚਾ ਦਿੱਤਾ ਹੈ। ਟੀਮ ਨੇ ਟੌਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ 'ਚ 9 ਵਿਕਟਾਂ 'ਤੇ 229 ਦੌੜਾਂ ਬਣਾਈਆਂ। ਵਿਸ਼ਵ ਕੱਪ 'ਚ ਇੰਗਲੈਂਡ...

ਭਾਰਤੀ ਟੀਮ ਨੇ 40 ਓਵਰਾਂ ‘ਚ 5 ਵਿਕਟਾਂ ‘ਤੇ 1 82 ਦੌੜਾਂ ਬਣਾਈਆਂ

ਵਿਸ਼ਵ ਕੱਪ 2023 ਦਾ 29ਵਾਂ ਮੈਚ ਭਾਰਤ ਅਤੇ ਸਾਬਕਾ ਚੈਂਪੀਅਨ ਇੰਗਲੈਂਡ ਵਿਚਾਲੇ ਲਖਨਊ ਦੇ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਾਈ ਏਕਾਨਾ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇੰਗਲੈਂਡ ਨੇ ਟੌਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ...

ਵਿਸ਼ਵ ਕੱਪ ‘ਚ ਅੱਜ ਭਾਰਤ ਦਾ ਸਾਹਮਣਾ ਹੋਵੇਗਾ ਡਿਫੈਂਡਿੰਗ ਚੈਂਪੀਅਨ ਇੰਗਲੈਂਡ ਨਾਲ

ਟੀਮ ਇੰਡੀਆ 20 ਸਾਲਾਂ ਤੋਂ ਟੂਰਨਾਮੈਂਟ 'ਚ ਇੰਗਲੈਂਡ ਨੂੰ ਨਹੀਂ ਸਕੀ ਹੈ ਹਰਾ, ਭਾਰਤ ਕੋਲ ਪੁਆਇੰਟ ਟੇਬਲ 'ਚ ਸ਼ਿਖਰ 'ਤੇ ਪਹੁੰਚਣ ਦਾ ਮੌਕਾ ਲਖਨਊ, 29 ਅਕਤੂਬਰ 2023 - ਵਨਡੇ ਵਿਸ਼ਵ ਕੱਪ 2023 'ਚ ਅੱਜ ਯਾਨੀ ਐਤਵਾਰ 29 ਅਕਤੂਬਰ ਨੂੰ ਭਾਰਤ ਦਾ...

ਨੀਦਰਲੈਂਡ ਨੇ ਬੰਗਲਾਦੇਸ਼ ਨੂੰ 87 ਦੌੜਾਂ ਨਾਲ ਹਰਾਇਆ, ਨੇ ਦੂਜਾ ਮੈਚ ਜਿੱਤਿਆ

ਵਨਡੇ ਵਿਸ਼ਵ ਕੱਪ 'ਚ ਨੀਦਰਲੈਂਡ ਨੇ ਦੂਜਾ ਮੈਚ ਜਿੱਤ ਲਿਆ ਹੈ। ਟੀਮ ਨੇ ਕੋਲਕਾਤਾ 'ਚ ਬੰਗਲਾਦੇਸ਼ ਨੂੰ 87 ਦੌੜਾਂ ਨਾਲ ਹਰਾਇਆ । ਨੀਦਰਲੈਂਡ ਨੇ ਇਸ ਤੋਂ ਪਹਿਲਾਂ ਦੱਖਣੀ ਅਫਰੀਕਾ ਨੂੰ ਵੀ ਹਰਾਇਆ ਸੀ। ਦੂਜੀ ਜਿੱਤ ਦੇ ਨਾਲ, ਡੱਚ ਟੀਮ...

ਆਸਟ੍ਰੇਲੀਆ ਨੇ ਨਿਊਜ਼ੀਲੈਂਡ ਨੂੰ 5 ਦੌੜਾਂ ਨਾਲ ਹਰਾਇਆ

ਵਿਸ਼ਵ ਕੱਪ 'ਚ ਆਸਟ੍ਰੇਲੀਆ ਨੇ ਨਿਊਜ਼ੀਲੈਂਡ ਨੂੰ 5 ਦੌੜਾਂ ਨਾਲ ਹਰਾਇਆ। ਧਰਮਸ਼ਾਲਾ 'ਚ ਖੇਡੇ ਗਏ ਮੈਚ 'ਚ ਆਸਟ੍ਰੇਲੀਆ ਨੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ 389 ਦੌੜਾਂ ਦਾ ਟੀਚਾ ਰੱਖਿਆ।  ਟ੍ਰੈਵਿਸ ਹੈੱਡ ਨੇ ਸੈਂਕੜਾ ਲਗਾਇਆ ਅਤੇ ਵਾਰਨਰ ਨੇ 81 ਦੌੜਾਂ...

ਆਸਟ੍ਰੇਲੀਆ ਨੇ ਨਿਊਜ਼ੀਲੈਂਡ ਨੂੰ ਦਿੱਤਾ 389 ਦੌੜਾਂ ਦਾ ਟੀਚਾ

ਵਨਡੇ ਵਿਸ਼ਵ ਕੱਪ 2023 ਦੇ 27ਵੇਂ ਮੈਚ 'ਚ ਆਸਟ੍ਰੇਲੀਆ ਨੇ ਨਿਊਜ਼ੀਲੈਂਡ ਨੂੰ 389 ਦੌੜਾਂ ਦਾ ਟੀਚਾ ਦਿੱਤਾ ਹੈ। ਨਿਊਜ਼ੀਲੈਂਡ ਨੇ ਟੌਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟ੍ਰੇਲੀਆ ਦੀ ਟੀਮ 49.2 ਓਵਰਾਂ 'ਚ...