September 6, 2026, 5:16 am
----------- Advertisement -----------
HomeNewsCricket World Cup 2023ਸ਼੍ਰੀਲੰਕਾ ਨੇ ਇੰਗਲੈਂਡ ਨੂੰ 8 ਵਿਕਟਾਂ ਨਾਲ ਹਰਾਇਆ, ਇੰਗਲੈਂਡ ਵਿਸ਼ਵ ਕੱਪ 2023...

ਸ਼੍ਰੀਲੰਕਾ ਨੇ ਇੰਗਲੈਂਡ ਨੂੰ 8 ਵਿਕਟਾਂ ਨਾਲ ਹਰਾਇਆ, ਇੰਗਲੈਂਡ ਵਿਸ਼ਵ ਕੱਪ 2023 ਤੋਂ ਲਗਭਗ ਹੋਇਆ ਬਾਹਰ

Published on

----------- Advertisement -----------

ਮੌਜੂਦਾ ਚੈਂਪੀਅਨ ਇੰਗਲੈਂਡ ਵਿਸ਼ਵ ਕੱਪ 2023 ਤੋਂ ਲਗਭਗ ਬਾਹਰ ਹੋ ਗਿਆ ਹੈ। ਟੀਮ ਨੂੰ ਸ਼੍ਰੀਲੰਕਾ ਨੇ 8 ਵਿਕਟਾਂ ਨਾਲ ਹਰਾਇਆ ਸੀ। ਟੀਮ ਆਪਣਾ ਲਗਾਤਾਰ ਤੀਜਾ ਮੈਚ ਹਾਰ ਗਈ ਹੈ। 

ਬੈਂਗਲੁਰੂ ਦੇ ਚਿੰਨਾਸਵਾਮੀ ਸਟੇਡੀਅਮ ‘ਚ ਵੀਰਵਾਰ ਨੂੰ ਟੌਸ ਜਿੱਤ ਕੇ ਬੱਲੇਬਾਜ਼ੀ ਕਰਨ ਆਈ ਇੰਗਲੈਂਡ ਦੀ ਟੀਮ 33.2 ਓਵਰਾਂ ‘ਚ 156 ਦੌੜਾਂ ‘ਤੇ ਆਲ ਆਊਟ ਹੋ ਗਈ। ਸ੍ਰੀਲੰਕਾ ਦੀ ਟੀਮ ਨੇ 25.4 ਓਵਰਾਂ ਵਿੱਚ 2 ਵਿਕਟਾਂ ਗੁਆ ਕੇ 157 ਦੌੜਾਂ ਦਾ ਟੀਚਾ ਹਾਸਲ ਕਰ ਲਿਆ। ਸਲਾਮੀ ਬੱਲੇਬਾਜ਼ ਪਥੁਮ ਨਿਸਾਂਕਾ ਅਤੇ ਸਦਾਰਾ ਸਮਰਾਵਿਕਰਮਾ ਨੇ ਸੈਂਕੜੇ ਵਾਲੀ ਸਾਂਝੇਦਾਰੀ ਕੀਤੀ। ਦੋਵਾਂ ਨੇ ਤੀਜੇ ਵਿਕਟ ਲਈ 122 ਗੇਂਦਾਂ ‘ਤੇ 137* ਦੌੜਾਂ ਜੋੜੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...