June 2, 2026, 4:49 am
----------- Advertisement -----------
HomeNewsCricket World Cup 2023ਸ਼੍ਰੀਲੰਕਾ ਹੋਈ 49.3 ਓਵਰਾਂ 'ਚ 279 ਦੌੜਾਂ 'ਤੇ ਆਲ ਆਊਟ, ਬੰਗਲਾਦੇਸ਼ ਨੂੰ...

ਸ਼੍ਰੀਲੰਕਾ ਹੋਈ 49.3 ਓਵਰਾਂ ‘ਚ 279 ਦੌੜਾਂ ‘ਤੇ ਆਲ ਆਊਟ, ਬੰਗਲਾਦੇਸ਼ ਨੂੰ ਦਿੱਤਾ 280 ਦੌੜਾਂ ਦਾ ਟੀਚਾ

Published on

----------- Advertisement -----------

ਸ਼੍ਰੀਲੰਕਾ ਨੇ ਵਿਸ਼ਵ ਕੱਪ ਜਿੱਤਣ ਲਈ ਬੰਗਲਾਦੇਸ਼ ਨੂੰ 280 ਦੌੜਾਂ ਦਾ ਟੀਚਾ ਦਿੱਤਾ ਹੈ। ਦਿੱਲੀ ਦੇ ਅਰੁਣ ਜੇਟਲੀ ਮੈਦਾਨ ‘ਤੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼੍ਰੀਲੰਕਾ ਦੀ ਟੀਮ 49.3 ਓਵਰਾਂ ‘ਚ 279 ਦੌੜਾਂ ‘ਤੇ ਆਲ ਆਊਟ ਹੋ ਗਈ। 

ਚਰਿਥ ਅਸਲੰਕਾ ਨੇ 108 ਦੌੜਾਂ ਦੀ ਸੈਂਕੜਾ ਪਾਰੀ ਖੇਡੀ। ਉਸ ਨੇ ਆਪਣੇ ਵਨਡੇ ਕਰੀਅਰ ਦਾ ਦੂਜਾ ਸੈਂਕੜਾ ਲਗਾਇਆ। ਸਲਾਮੀ ਬੱਲੇਬਾਜ਼ ਪਥੁਮ ਨਿਸਾਂਕਾ ਅਤੇ ਸਦੀਰਾ ਸਮਰਵਿਕਰਮਾ ਨੇ 41-41 ਦੌੜਾਂ ਬਣਾਈਆਂ।  ਬੰਗਲਾਦੇਸ਼ ਲਈ ਤਨਜ਼ੀਮ ਹਸਨ ਸ਼ਾਕਿਬ ਨੇ 3 ਵਿਕਟਾਂ ਲਈਆਂ। ਇਸਲਾਮ ਅਤੇ ਕਪਤਾਨ ਸ਼ਾਕਿਬ ਅਲ ਹਸਨ ਨੇ 2-2 ਵਿਕਟਾਂ ਲਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...