June 2, 2026, 2:17 am
----------- Advertisement -----------
HomeNewsCricket World Cup 2023ਟੀਮ ਇੰਡੀਆ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ, ਭਾਰਤ ਦੀ ਲਗਾਤਾਰ...

ਟੀਮ ਇੰਡੀਆ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ, ਭਾਰਤ ਦੀ ਲਗਾਤਾਰ ਚੌਥੀ ਜਿੱਤ

Published on

----------- Advertisement -----------

ਟੀਮ ਇੰਡੀਆ ਨੇ ਵਿਸ਼ਵ ਕੱਪ 2023 ‘ਚ ਲਗਾਤਾਰ ਚੌਥੀ ਜਿੱਤ ਦਰਜ ਕੀਤੀ ਹੈ। ਭਾਰਤੀ ਟੀਮ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ। ਟੀਮ ਵੱਲੋਂ ਵਿਰਾਟ ਕੋਹਲੀ ਨੇ ਆਪਣਾ 48ਵਾਂ ਵਨਡੇ ਸੈਂਕੜਾ ਲਗਾਇਆ। ਉਸ ਨੇ ਸਭ ਤੋਂ ਤੇਜ਼ 26 ਹਜ਼ਾਰ ਅੰਤਰਰਾਸ਼ਟਰੀ ਦੌੜਾਂ ਵੀ ਪੂਰੀਆਂ ਕੀਤੀਆਂ ਹਨ। ਉਸ ਨੇ ਇਹ ਉਪਲਬਧੀ 567 ਪਾਰੀਆਂ ਵਿੱਚ ਹਾਸਲ ਕੀਤੀ। ਕੋਹਲੀ ਤੋਂ ਪਹਿਲਾਂ ਸਚਿਨ ਤੇਂਦੁਲਕਰ ਨੇ 600 ਪਾਰੀਆਂ ‘ਚ ਇੰਨੀਆਂ ਦੌੜਾਂ ਬਣਾਈਆਂ ਸਨ।

ਪੁਣੇ ਦੇ ਐਮਸੀਏ ਮੈਦਾਨ ‘ਤੇ ਟੌਸ ਜਿੱਤ ਕੇ ਬੱਲੇਬਾਜ਼ੀ ਕਰਦੇ ਹੋਏ ਬੰਗਲਾਦੇਸ਼ ਨੇ 50 ਓਵਰਾਂ ‘ਚ 8 ਵਿਕਟਾਂ ‘ਤੇ 256 ਦੌੜਾਂ ਬਣਾਈਆਂ। ਭਾਰਤੀ ਬੱਲੇਬਾਜ਼ਾਂ ਨੇ 257 ਦੌੜਾਂ ਦਾ ਟੀਚਾ 41.3 ਓਵਰਾਂ ‘ਚ 3 ਵਿਕਟਾਂ ਦੇ ਨੁਕਸਾਨ ‘ਤੇ ਹਾਸਲ ਕਰ ਲਿਆ। ਕੋਹਲੀ ਤੋਂ ਇਲਾਵਾ ਸ਼ੁਭਮਨ ਗਿੱਲ (53 ਦੌੜਾਂ) ਨੇ ਆਪਣਾ 10ਵਾਂ ਅਰਧ ਸੈਂਕੜਾ ਲਗਾਇਆ, ਜਦਕਿ ਕਪਤਾਨ ਰੋਹਿਤ ਸ਼ਰਮਾ ਨੇ 48 ਦੌੜਾਂ ਦਾ ਯੋਗਦਾਨ ਦਿੱਤਾ।

ਆਪਣਾ 48ਵਾਂ ਵਨਡੇ ਸੈਂਕੜਾ ਕੀਤਾ ਪੂਰਾ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...