July 18, 2026, 4:12 pm
----------- Advertisement -----------
HomeNewsCricket World Cup 2023ਟੀਮ ਇੰਡੀਆ ਨੇ 20 ਸਾਲ ਬਾਅਦ ਵਿਸ਼ਵ ਕੱਪ 'ਚ ਇੰਗਲੈਂਡ ਨੂੰ ਹਰਾਇਆ,ਇਕ...

ਟੀਮ ਇੰਡੀਆ ਨੇ 20 ਸਾਲ ਬਾਅਦ ਵਿਸ਼ਵ ਕੱਪ ‘ਚ ਇੰਗਲੈਂਡ ਨੂੰ ਹਰਾਇਆ,ਇਕ ਵਾਰ ਫਿਰ ਅੰਕ ਸੂਚੀ ‘ਚ Top ‘ਤੇ ਟੀਮ ਇੰਡੀਆ

Published on

----------- Advertisement -----------

ਭਾਰਤ ਨੇ ਵਨਡੇ ਵਿਸ਼ਵ ਕੱਪ 2023 ਵਿੱਚ ਲਗਾਤਾਰ ਛੇਵੀਂ ਜਿੱਤ ਦਰਜ ਕੀਤੀ ਹੈ। ਟੀਮ ਨੇ ਇੰਗਲੈਂਡ ਨੂੰ 100 ਦੌੜਾਂ ਨਾਲ ਹਰਾਇਆ। ਟੀਮ ਇੰਡੀਆ ਨੇ 20 ਸਾਲ ਬਾਅਦ ਵਿਸ਼ਵ ਕੱਪ ‘ਚ ਇੰਗਲੈਂਡ ਨੂੰ ਹਰਾਇਆ ਹੈ। ਟੀਮ ਨੇ ਆਖਰੀ ਵਾਰ 2003 ‘ਚ ਡਰਬਨ ਮੈਦਾਨ ‘ਤੇ 82 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ। ਟੀਮ ਇੰਡੀਆ ਇਕ ਵਾਰ ਫਿਰ ਅੰਕ ਸੂਚੀ ਵਿਚ ਸਿਖਰ ‘ਤੇ ਪਹੁੰਚ ਗਈ ਹੈ। ਭਾਰਤ ਦੇ 6 ਵਿੱਚੋਂ 6 ਮੈਚ ਜਿੱਤ ਕੇ 12 ਅੰਕ ਹਨ। ਟੀਮ ਇੰਡੀਆ ਨੂੰ ਅਜੇ 3 ਮੈਚ ਖੇਡਣੇ ਹਨ। ਦੱਖਣੀ ਅਫਰੀਕਾ ਇਸ ਸੂਚੀ ‘ਚ ਦੂਜੇ ਸਥਾਨ ‘ਤੇ ਹੈ। ਦੱਖਣੀ ਅਫਰੀਕਾ ਦੇ 6 ਵਿੱਚੋਂ 5 ਮੈਚ ਜਿੱਤ ਕੇ 10 ਅੰਕ ਹਨ। ਉਸ ਦੇ ਅਜੇ 3 ਮੈਚ ਬਾਕੀ ਹਨ।

ਲਖਨਊ ਦੇ ਏਕਾਨਾ ਸਟੇਡੀਅਮ ‘ਚ ਟੌਸ ਹਾਰ ਕੇ ਬੱਲੇਬਾਜ਼ੀ ਕਰਦੇ ਹੋਏ ਟੀਮ ਇੰਡੀਆ ਨੇ 50 ਓਵਰਾਂ ‘ਚ 9 ਵਿਕਟਾਂ ‘ਤੇ 229 ਦੌੜਾਂ ਬਣਾਈਆਂ। 230 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਆਈ ਇੰਗਲੈਂਡ ਦੀ ਟੀਮ 34.5 ਓਵਰਾਂ ਵਿੱਚ 129 ਦੌੜਾਂ ਬਣਾ ਕੇ ਆਲ ਆਊਟ ਹੋ ਗਈ।ਇੰਗਲਿਸ਼ ਬੱਲੇਬਾਜ਼ ਭਾਰਤੀ ਗੇਂਦਬਾਜ਼ਾਂ ਦੇ ਸਾਹਮਣੇ ਲੜਖੜਾਉਂਦੇ ਨਜ਼ਰ ਆਏ। ਮੁਹੰਮਦ ਸ਼ਮੀ ਨੇ 4 ਅਤੇ ਜਸਪ੍ਰੀਤ ਬੁਮਰਾਹ ਨੇ 3 ਵਿਕਟਾਂ ਲਈਆਂ। ਜਦਕਿ ਕੁਲਦੀਪ ਯਾਦਵ ਅਤੇ ਰਵਿੰਦਰ ਜਡੇਜਾ ਦੀ ਸਪਿਨ ਜੋੜੀ ਨੇ 3 ਬੱਲੇਬਾਜ਼ਾਂ ਨੂੰ ਪੈਵੇਲੀਅਨ ਭੇਜਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...