September 4, 2026, 10:56 am
----------- Advertisement -----------
HomeNewsBreaking Newsਵਿਸ਼ਵ ਕੱਪ : ਪੁਣੇ 'ਚ ਅਫਗਾਨਿਸਤਾਨ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ; ਜਾਣੋ ਪਿੱਚ...

ਵਿਸ਼ਵ ਕੱਪ : ਪੁਣੇ ‘ਚ ਅਫਗਾਨਿਸਤਾਨ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ; ਜਾਣੋ ਪਿੱਚ ਰਿਪੋਰਟ ਅਤੇ ਸੰਭਾਵਿਤ ਪਲੇਇੰਗ 11

Published on

----------- Advertisement -----------

ਵਿਸ਼ਵ ਕੱਪ 2023 ‘ਚ ਅੱਜ (30 ਅਕਤੂਬਰ) ਨੂੰ ਅਫਗਾਨਿਸਤਾਨ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਹੋਵੇਗਾ। ਇਹ ਮੈਚ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ, ਪੁਣੇ ਵਿੱਚ ਖੇਡਿਆ ਜਾਵੇਗਾ। ਇਸ ਮੈਦਾਨ ‘ਤੇ ਹੁਣ ਤੱਕ ਹੋਏ ਵਨਡੇ ਮੈਚਾਂ ‘ਚ ਕਾਫੀ ਦੌੜਾਂ ਬਣਾਈਆਂ ਗਈਆਂ ਹਨ। ਅੱਜ ਦੇ ਮੈਚ ਵਿੱਚ ਵੀ ਪਿੱਚ ਦਾ ਮਿਜਾਜ਼ ਬੱਲੇਬਾਜ਼ਾਂ ਦੇ ਸਮਰਥਨ ਵਿੱਚ ਨਜ਼ਰ ਆ ਰਿਹਾ ਹੈ।
ਪਿੱਚ ਰਿਪੋਰਟ
ਇਹ ਉੱਚ ਸਕੋਰਿੰਗ ਮੈਦਾਨ ਹੈ। ਅੱਜ ਵੀ ਇੱਥੇ ਬੱਲੇਬਾਜ਼ ਧਮਾਲ ਮਚਾ ਸਕਦੇ ਹਨ। ਤੇਜ਼ ਗੇਂਦਬਾਜ਼ ਭਾਵੇਂ ਹੀ ਇੱਥੇ ਵਿਕਟਾਂ ਲੈਣ ਵਿੱਚ ਅੱਗੇ ਰਹੇ ਹੋਣ ਪਰ ਅੱਜ ਪਿੱਚ ਤੋਂ ਸਪਿਨਰਾਂ ਨੂੰ ਵੀ ਮਦਦ ਮਿਲਣ ਦੀ ਉਮੀਦ ਹੈ। ਅਫਗਾਨਿਸਤਾਨ ਅਤੇ ਸ਼੍ਰੀਲੰਕਾ ਕੋਲ ਚੰਗੇ ਸਪਿਨਰ ਵੀ ਹਨ। ਹਾਲਾਂਕਿ ਅੱਜ ਸ਼ਾਮ ਔਸ (ਤ੍ਰੇਲ) ਡਿੱਗਣ ਦੀ ਉਮੀਦ ਹੈ, ਇਸ ਲਈ ਟਾਸ ਜਿੱਤਣ ਵਾਲੀ ਟੀਮ ਪਹਿਲਾਂ ਗੇਂਦਬਾਜ਼ੀ ਕਰਨ ਨੂੰ ਤਰਜੀਹ ਦੇ ਸਕਦੀ ਹੈ।
ਸ਼੍ਰੀਲੰਕਾ: ਪਥੁਮ ਨਿਸਾਂਕਾ, ਕੁਸਲ ਪਰੇਰਾ/ਦਿਮੁਥ ਕਰੁਣਾਰਤਨੇ, ਕੁਸਲ ਮੈਂਡਿਸ (ਵਿਕੇਟ/ਕਪਤਾਨ), ਸਦਿਰਾ ਸਮਰਾਵਿਕਰਮਾ, ਚਰਿਥ ਅਸਾਲੰਕਾ, ਧਨੰਜੈ ਡੀ ਸਿਲਵਾ, ਐਂਜੇਲੋ ਮੈਥਿਊਜ਼, ਮਹਿਸ਼ ਤਿਕਸ਼ਾਨਾ, ਕਸੁਨ ਰਜਿਥਾ, ਦੁਸ਼ਮੰਥਾ ਚਮੀਰਾ, ਦਿਲਸ਼ਾਨਕਾ।
ਅਫਗਾਨਿਸਤਾਨ: ਰਹਿਮਾਨਉੱਲ੍ਹਾ ਗੁਰਬਾਜ਼, ਇਬਰਾਹਿਮ ਜ਼ਦਰਾਨ, ਰਹਿਮਤ ਸ਼ਾਹ, ਹਸ਼ਮਤੁੱਲਾ ਸ਼ਹੀਦੀ (ਕਪਤਾਨ), ਅਜ਼ਮਤੁੱਲਾ ਓਮਰਜ਼ਈ, ਇਕਰਾਮ ਅਲੀਖਿਲ (ਵਿਕਟਕੀਪਰ), ਮੁਹੰਮਦ ਨਬੀ, ਰਾਸ਼ਿਦ ਖਾਨ, ਮੋਜੀਬ ਉਰ ਰਹਿਮਾਨ, ਨਵੀਨ-ਉਲ-ਹੱਕ, ਫਜ਼ਲਹਕ ਫਾਰੂਕੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...