September 4, 2026, 10:56 am
----------- Advertisement -----------
HomeNewsCricket World Cup 2023NZ vs PAK: ਪਾਕਿਸਤਾਨ ਵੱਲੋਂ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ...

NZ vs PAK: ਪਾਕਿਸਤਾਨ ਵੱਲੋਂ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ; ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀ ਵੀ ਹੋਈ ਵਾਪਸੀ

Published on

----------- Advertisement -----------

ਵਨਡੇ ਵਿਸ਼ਵ ਕੱਪ 2023 ਵਿੱਚ ਅੱਜ 5ਵਾਂ ਡਬਲ ਹੈਡਰ ਮੈਚ ਹੋ ਰਿਹਾ ਹੈ। ਦਿਨ ਦਾ ਪਹਿਲਾ ਮੈਚ ਪਾਕਿਸਤਾਨ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾ ਰਿਹਾ ਹੈ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਦੱਸ ਦਈਏ ਕਿ ਨਿਊਜ਼ੀਲੈਂਡ ਦੇ ਨਿਯਮਤ ਕਪਤਾਨ ਕੇਨ ਵਿਲੀਅਮਸਨ ਦੀ ਵਾਪਸੀ ਹੋਈ ਹੈ, ਇਸ ਤੋਂ ਪਹਿਲਾਂ ਉਹ ਸੱਟ ਕਾਰਨ ਟੂਰਨਾਮੈਂਟ ‘ਚ ਸਿਰਫ ਇਕ ਮੈਚ ਖੇਡ ਸਕੇ ਸਨ।
ਸੈਮੀਫਾਈਨਲ ਦੀ ਦੌੜ ਦੇ ਲਿਹਾਜ਼ ਨਾਲ ਇਹ ਮੈਚ ਬਹੁਤ ਮਹੱਤਵਪੂਰਨ ਹੋਵੇਗਾ ਕਿਉਂਕਿ ਅੱਜ ਦਾ ਮੈਚ ਜਿੱਤਣ ਵਾਲੀ ਟੀਮ ਲਈ ਅੱਗੇ ਦਾ ਰਸਤਾ ਆਸਾਨ ਹੋ ਜਾਵੇਗਾ। ਕੁਆਲੀਫਾਈ ਕਰਨ ਲਈ ਹਾਰਨ ਵਾਲੀ ਟੀਮ ਨੂੰ ਅਗਲਾ ਮੈਚ ਜਿੱਤਣ ਦੇ ਨਾਲ-ਨਾਲ ਦੂਜੀਆਂ ਟੀਮਾਂ ਦੇ ਨਤੀਜਿਆਂ ‘ਤੇ ਨਿਰਭਰ ਕਰਨਾ ਹੋਵੇਗਾ।
ਦੋਵਾਂ ਟੀਮਾਂ ਦੀ ਪਲੇਇੰਗ-11
ਨਿਊਜ਼ੀਲੈਂਡ: ਕੇਨ ਵਿਲੀਅਮਸਨ (ਕਪਤਾਨ), ਡੇਵੋਨ ਕੋਨਵੇ, ਰਚਿਨ ਰਵਿੰਦਰਾ, ਡੇਰਿਲ ਮਿਸ਼ੇਲ, ਟਾਮ ਲੈਥਮ (ਡਬਲਯੂ), ਗਲੇਨ ਫਿਲਿਪਸ, ਮਾਰਕ ਚੈਪਮੈਨ, ਮਿਸ਼ੇਲ ਸੈਂਟਨਰ, ਈਸ਼ ਸੋਢੀ, ਟਿਮ ਸਾਊਦੀ, ਟ੍ਰੇਂਟ ਬੋਲਟ।
ਪਾਕਿਸਤਾਨ: ਬਾਬਰ ਆਜ਼ਮ (ਕਪਤਾਨ), ਫਖਰ ਜ਼ਮਾਨ, ਅਬਦੁੱਲਾ ਸ਼ਫੀਕ, ਮੁਹੰਮਦ ਰਿਜ਼ਵਾਨ (ਵਿਕਟਕੀਪਰ), ਸੌਦ ਸ਼ਕੀਲ, ਇਫਤਿਖਾਰ ਅਹਿਮਦ, ਸਲਮਾਨ ਅਲੀ ਆਗਾ, ਸ਼ਾਹੀਨ ਸ਼ਾਹ ਅਫਰੀਦੀ, ਹਸਨ ਅਲੀ, ਮੁਹੰਮਦ ਵਸੀਮ ਜੂਨੀਅਰ ਅਤੇ ਹਾਰਿਸ ਰਾਊਫ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...