September 9, 2026, 6:51 pm
----------- Advertisement -----------
HomeNewsBreaking Newsਪਿਛਲੇ ਦੋ ਦਿਨਾਂ ’ਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ’ਚ ਆਈ ਕਮੀ

ਪਿਛਲੇ ਦੋ ਦਿਨਾਂ ’ਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ’ਚ ਆਈ ਕਮੀ

Published on

----------- Advertisement -----------

ਪਿਛਲੇ 2 ਦਿਨਾਂ ਤੋਂ, ਦੇਸ਼ ਵਿਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿਚ ਕਮੀ ਆਈ ਹੈ। ਹਾਲਾਂਕਿ, ਸ਼ੁੱਕਰਵਾਰ ਨੂੰ ਰਾਜਸਥਾਨ ਅਤੇ ਕੇਰਲ ਵਿਚ ਕੋਰੋਨਾ ਨਾਲ ਦੋ ਲੋਕਾਂ ਦੀ ਮੌਤ ਹੋ ਗਈ। ਰਾਜਸਥਾਨ ਵਿਚ ਇਕ 70 ਸਾਲਾ ਔਰਤ ਅਤੇ ਕੇਰਲ ਵਿਚ ਇਕ 82 ਸਾਲਾ ਵਿਅਕਤੀ ਦੀ ਸਾਹ ਲੈਣ ਵਿਚ ਮੁਸ਼ਕਿਲ ਕਾਰਨ ਮੌਤ ਹੋਈ। ਇਸ ਸਾਲ ਰਾਜਸਥਾਨ ਵਿਚ ਕੋਰੋਨਾ ਨਾਲ ਇਹ ਦੂਜੀ ਮੌਤ ਹੈ, ਜਦੋਂ ਕਿ ਜਨਵਰੀ ਤੋਂ ਬਾਅਦ ਕੇਰਲ ਵਿਚ 20 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੇਰਲ ਵਿਚ ਇਸ ਸਮੇਂ ਦੇਸ਼ ਵਿਚ ਸਭ ਤੋਂ ਵੱਧ 2055 ਕੋਵਿਡ ਮਰੀਜ਼ ਹਨ। ਹਾਲਾਂਕਿ, ਵੀਰਵਾਰ ਤੱਕ 2165 ਸਰਗਰਮ ਮਾਮਲੇ ਸਨ। 24 ਘੰਟਿਆਂ ਦੌਰਾਨ 110 ਸਰਗਰਮ ਮਾਮਲੇ ਘਟੇ ਹਨ। ਦੇਸ਼ ਭਰ ਵਿਚ ਕੁੱਲ 20 ਪਾਜ਼ੀਟਿਵ ਮਾਮਲਿਆਂ ਦੀ ਕਮੀ ਆਈ ਹੈ। ਸ਼ੁੱਕਰਵਾਰ ਸਵੇਰੇ 8 ਵਜੇ ਤੱਕ 7154 ਸਰਗਰਮ ਮਾਮਲੇ ਸਨ, ਜਦੋਂਕਿ ਅੱਜ ਸਵੇਰੇ 8 ਵਜੇ ਤੱਕ, ਇਹ ਅੰਕੜਾ 7134 ਹੋ ਗਿਆ। ਹੁਣ ਤੱਕ ਦੇਸ਼ ਵਿਚ ਕੋਰੋਨਾ ਨਾਲ 79 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਹਾਰਾਸ਼ਟਰ ਵਿੱਚ ਸਭ ਤੋਂ ਵੱਧ 21 ਮੌਤਾਂ ਹੋਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...